ਪੜਚੋਲ ਕਰੋ

Direct Paddy Sowing: ਕਿਸਾਨੋ ਖਿੱਚ ਲਓ ਤਿਆਰੀ, ਪੰਜਾਬ 'ਚ ਝੋਨੇ ਦੀ ਸਿੱਧੀ ਬਿਜਾਈ ਅੱਜ ਤੋਂ ਸ਼ੁਰੂ 

Direct Paddy Sowing:  ਖੇਤਬਾੜੀ ਵਿਭਾਗ ਨੇ ਪਾਵਰਕਾਮ ਦੇ ਐੱਮਡੀ ਨੂੰ ਪੱਤਰ ਦੀ ਕਾਪੀ ਭੇਜ ਕੇ ਉਕਤ ਤਰੀਕਾ ਤੋਂ ਝੋਨੇ ਦੀ ਬਿਜਾਈ ਲਈ ਬਿਜਲੀ ਦੀ ਸਪਲਾਈ ਘੱਟੋ-ਘੱਟ 8 ਘੰਟੇ ਰੋਜ਼ਾਨਾ ਫਸਲ ਪੱਕਣ ਤਕ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ

Direct Paddy Sowing: ਸੂਬੇ 'ਚ ਝੋਨੇ ਦੀ ਸਿੱਧੀ  ਬਿਜਾਈ 15 ਮਈ ਯਾਨੀ ਅੱਜ ਤੋਂ ਸ਼ੁਰੂ ਹੋ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਨੇ 2024 ਦੇ ਸੀਜ਼ਨ ਲਈ ਝੋਨੇ ਦੀ ਪਨੀਰੀ ਰਾਹੀ ਬਿਜਾਈ ਲਈ ਵੀ ਤਰੀਕਾ ਦਾ ਐਲਾਨ ਕਰ ਦਿੱਤਾ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਮੁਤਾਬਕ ਝੋਨੇ ਦੀ ਡੀਐੱਸਆਰ ਵਿਧੀ ਰਾਹੀਂ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ ਜਦੋਕਿ ਪਨੀਰੀ ਰਾਹੀ ਝੋਨੇ ਦੀ ਬਿਜਾਈ ਲਈ ਵੱਖ-ਵੱਖ ਜ਼ਿਲ੍ਹਿਆਂ ਲਈ ਦੋ ਤਰੀਕਾ ਦਾ ਐਲਾਨ ਕੀਤਾ ਗਿਆ।

ਪਨੀਰੀ ਰਾਹੀਂ ਇਸ ਤਰੀਕ ਨੂੰ ਲੱਗੇਗਾ ਝੋਨਾ

 11 ਜੂਨ ਨੂੰ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਫਾਜ਼ਿਲਕਾ, ਬਠਿੰਡਾ ਤੇ ਫਿਰੋਜ਼ਪੁਰ ਜ਼ਿਲ੍ਹਿਆ 'ਚ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆ ਜਿਨ੍ਹਾਂ 'ਚ ਮੋਗਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਐੱਸਏਐੱਸ ਨਗਰ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ 'ਚ ਝੋਨੇ ਦੀ ਲੁਆਈ 15 ਜੂਨ ਤੋਂ ਸ਼ੁਰੂ ਹੋਵੇਗੀ।

ਬਿਜਲੀ ਵਿਭਾਗ ਨੂੰ ਅਲਰਟ 

 ਖੇਤਬਾੜੀ ਵਿਭਾਗ ਨੇ ਪਾਵਰਕਾਮ ਦੇ ਐੱਮਡੀ ਨੂੰ ਪੱਤਰ ਦੀ ਕਾਪੀ ਭੇਜ ਕੇ ਉਕਤ ਤਰੀਕਾ ਤੋਂ ਝੋਨੇ ਦੀ ਬਿਜਾਈ ਲਈ ਬਿਜਲੀ ਦੀ ਸਪਲਾਈ ਘੱਟੋ-ਘੱਟ 8 ਘੰਟੇ ਰੋਜ਼ਾਨਾ ਫਸਲ ਪੱਕਣ ਤਕ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। 

ਖੇਤੀਬਾੜੀ ਵਿਭਾਗ ਦਾ ਟੀਚਾ 

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਡੀਐੱਸਆਰ ਵਿਧੀ ਰਾਹੀਂ 7 ਲੱਖ ਏਕੜ ਰਕਬੇ 'ਚ ਝੋਨੇ ਦੀ ਸਿੱਧੀ ਬਿਜਾਈ ਦਾ ਟੀਚਾ ਮਿੱਥਿਆ ਹੈ। ਸਰਕਾਰ ਤੇ ਵਿਭਾਗ ਵੱਲੋਂ ਕਿਸਾਨਾਂ ਨੂੰ ਡੀਐੱਸਆਰ ਵਿਧੀ ਰਾਹੀਂ ਬਿਜਾਈ ਲਈ ਉਤਸ਼ਾਹਤ ਕਰਨ ਵਾਸਤੇ 1500 ਰੁਪਏ ਪ੍ਰਤੀ ਏਕੜ ਲਾਭ ਰਾਸ਼ੀ ਦਿੱਤੀ ਜਾਂਦੀ ਹੈ। 20 22 ਦੇ ਸੀਜ਼ਨ ਦੌਰਾਨ ਵਿਭਾਗ ਨੇ ਡੀਐੱਸਆਰ ਵਿਧੀ ਰਾਹੀਂ ਝੋਨੇ ਦੀ ਬਿਜਾਈ ਵਾਸਤੇ 30 ਲੱਖ ਏਕੜ ਰਕਬੇ ਦਾ ਟੀਚਾ ਰੱਖਿਆ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget