ਪੜਚੋਲ ਕਰੋ

ਪ੍ਰਦੂਸ਼ਣ ਲਈ ਕਿਸਾਨ ਨਹੀਂ ਜ਼ਿੰਮੇਵਾਰ, ਪ੍ਰਸਿੱਧ ਖੇਤੀ ਵਿਗਿਆਨੀ ਸਵਾਮੀਨਾਥਨ ਨੇ ਕੀਤਾ ਖੁਲਾਸਾ

ਉੱਤਰੀ ਭਾਰਤ ਤੇ ਖਾਸਕਰ ਦਿੱਲੀ ਵਿੱਚ ਫੈਲੇ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਦਿੱਲੀ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਪਰਾਲੀ ਸਾੜਨ ਕਰਕੇ ਖ਼ਤਰਨਾਕ ਹਾਲਾਤ ਬਣੇ ਹਨ। ਦੂਜੇ ਪਾਸੇ ਉੱਘੇ ਖੇਤੀ ਵਿਗਿਆਨੀ ਐਮਐਸ ਸਵਾਮੀਨਾਥਨ ਨੇ ਪ੍ਰਦੂਸ਼ਣ ਦੇ ਵਧਦੇ ਪੱਧਰ ਲਈ ਕਿਸਾਨਾਂ ਸਿਰ ਦੋਸ਼ ਮੜ੍ਹਨ ਦਾ ਵਿਰੋਧ ਕੀਤਾ ਹੈ।

ਨਵੀਂ ਦਿੱਲੀ: ਉੱਤਰੀ ਭਾਰਤ ਤੇ ਖਾਸਕਰ ਦਿੱਲੀ ਵਿੱਚ ਫੈਲੇ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਦਿੱਲੀ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਪਰਾਲੀ ਸਾੜਨ ਕਰਕੇ ਖ਼ਤਰਨਾਕ ਹਾਲਾਤ ਬਣੇ ਹਨ। ਦੂਜੇ ਪਾਸੇ ਉੱਘੇ ਖੇਤੀ ਵਿਗਿਆਨੀ ਐਮਐਸ ਸਵਾਮੀਨਾਥਨ ਨੇ ਪ੍ਰਦੂਸ਼ਣ ਦੇ ਵਧਦੇ ਪੱਧਰ ਲਈ ਕਿਸਾਨਾਂ ਸਿਰ ਦੋਸ਼ ਮੜ੍ਹਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਲਜ਼ਾਮਤਰਾਸ਼ੀ ਦੀ ਥਾਂ ਦਿੱਲੀ ਤੇ ਗੁਆਂਢੀ ਰਾਜਾਂ ਦੀਆਂ ਸਰਕਾਰਾਂ ਝੋਨੇ ਦੀ ਪਰਾਲੀ ਤੋਂ ਨਿਜਾਤ ਦਿਵਾਉਣ ਲਈ ਬਾਇਓ ਪਾਰਕ ਸਥਾਪਤ ਕਰਨ ’ਚ ਕਿਸਾਨਾਂ ਦੀ ਮਦਦ ਕਰਨ। ਉਨ੍ਹਾਂ ਕਿਹਾ ਕਿ ਦੱਖਣੀ ਭਾਰਤ ਵਿੱਚ ਕਿਸਾਨ ਪਰਾਲੀ ਨਹੀਂ ਸਾੜਦੇ, ਕਿਉਂਕਿ ਪਸ਼ੂਆਂ ਦੀ ਖੁਰਾਕ ਵਜੋਂ ਵਰਤੇ ਜਾਣ ਕਰਕੇ ਇਹ ਆਰਥਿਕ ਪੱਖੋਂ ਅਹਿਮ ਹੈ। ਉਨ੍ਹਾਂ ਲੜੀਵਾਰ ਟਵੀਟ ’ਚ ਕਿਹਾ ਕਿ ਕਿਸਾਨਾਂ ਸਿਰ ਠੀਕਰਾ ਭੰਨ੍ਹਣ ਦੀ ਥਾਂ ਅਜਿਹੇ ਤੌਰ ਤਰੀਕੇ ਸੁਝਾਏ ਜਾਣ ਜੋ ਆਰਥਿਕ ਤੇ ਵਾਤਾਵਰਨ ਪੱਖੋਂ ਲੋੜੀਂਦੇ ਹੋਣ। ਦਿੱਲੀ, ਹਰਿਆਣਾ ਤੇ ਯੂਪੀ ਸਰਕਾਰਾਂ ‘ਰਾਈਸ ਬਾਇਓ ਪਾਰਕ’ ਸਥਾਪਤ ਕਰਨ, ਜਿੱਥੇ ਕਿਸਾਨ ਪਰਾਲੀ ਨੂੰ ਆਮਦਨ ਤੇ ਰੁਜ਼ਗਾਰ ’ਚ ਤਬਦੀਲ ਕਰ ਸਕਣ। ਕਿਸਾਨਾਂ ਦਾ ਵੀ ਕਹਿਣਾ ਹੈ ਕਿ ਉਹ ਪਰਾਲੀ ਸਾੜਨ ਲਈ ਮਜਬੂਰ ਹਨ। ਝੋਨੇ ਦੀ ਰਹਿੰਦ-ਖੂੰਹਦ ਨੂੰ ਸਾਂਭਣ ਵਾਲੀ ਮਸ਼ੀਨ ਤੇ ਹੋਰ ਸੰਦ ਕਾਫ਼ੀ ਮਹਿੰਗੇ ਪੈਂਦੇ ਹਨ, ਲਿਹਾਜ਼ਾ ਉਨ੍ਹਾਂ ਕੋਲ ਪਰਾਲੀ ਨੂੰ ਸਾੜਨ ਤੋਂ ਛੁੱਟ ਕੋਈ ਚਾਰਾ ਨਹੀਂ ਹੈ। ਕਿਸਾਨਾਂ ਨੇ ਪਰਾਲੀ ਦੀ ਪ੍ਰਦੂਸ਼ਣ ਮੁਕਤ ਸਾਂਭ-ਸੰਭਾਲ ਲਈ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਤੋਂ ਬਿਨਾਂ ਕਿਸਾਨ ਪਰਾਲੀ ਦਾ ਨਿਬੇੜਾ ਨਹੀਂ ਕਰ ਸਕਦੇ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget