ਪੜਚੋਲ ਕਰੋ

ਇਸ ਪਿੰਡ ਵਿੱਚ 37 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ, ਲੋਕਾਂ ਚ ਭਾਰੀ ਰੋਹ

ਚੰਡੀਗੜ੍ਹ : ਮਾਨਸਾ ਬਲਾਕ ਦੇ ਪਿੰਡ ਬੁਰਜਰਾਠੀ ਵਿਚ ਪਿਛਲੇ ਕਈ ਦਿਨਾ ਤੋ ਪੀਣ ਵਾਲਾ ਪਾਣੀ ਦੀ ਸਪਲਾਈ ਨਹੀਂ ਹੋ ਰਹੀ। ਇਸ ਦੀ ਵਜ੍ਹਾ ਹੈ ਪਿੰਡ ਉੱਭੇ ਤੋ ਬੁਰਜਰਾਠੀ ਵਿਚ ਦੀ ਭਾਈਦੇਸੇ ਤੱਕ ਸੜਕ ਬਣ ਰਹੀ ਹੈ ਰਸਤੇ ਵਿਚ ਇੱਕ ਸੂਏ ਦੇ ਪੁੱਲ ਪੱਟਣ ਵੇਲੇ ਠੇਕੇਦਾਰ ਨੇ ਪਾਣੀ ਵਾਲੀ ਪਾਈਪ ਕੱਟ ਦਿੱਤੀ। ਪਾਈਪ ਕੱਟੇ ਨੂੰ 37 ਦਿਨ ਹੋ ਗਏ ਲੋਕ ਇਕੱਠੇ ਹੋਕੇ ਸਬੰਧਿਤ ਅਧਿਕਾਰੀਆਂ ਨੂੰ ਆਪਣੀ ਗੱਲ ਕਈ ਵਾਰ ਦਸ ਚੁੱਕੇ ਹਨ। IMG-20161026-WA0002 ਬੀਕੇਯੂ ਏਕਤਾ ਡਕੌਂਦਾ ਦੀ ਪਿੰਡ ਇਕਾਈ ਪ੍ਰਧਾਨ ਅਤੇ ਹੋਰ ਕਮੇਟੀ ਨੇ ਲੋਕਾਂ ਨਾਲ ਭਾਰੀ ਗਿਣਤੀ ਵਿਚ ਮਰਦ-ਔਰਤਾਂ ਨੇ ਬਲਾਕ ਪ੍ਰਧਾਨ ਬਲਵਿੰਦਰ ਸ਼ਰਮਾ ਖ਼ਿਆਲਾ ਮਹਿੰਦਰ ਸਿੰਘ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਪਿੰਡ ਦੀ ਗਲੀ ਗਲੀ 'ਚ ਕੀਤਾ ਅਤੇ ਡਕੌਂਦਾ ਜਥੇਬੰਦੀ ਨੇ ਸਖ਼ਤ ਸ਼ਬਦਾਂ ਵਿਚ ਐਕਸ਼ਨ ਦੇ ਦਫ਼ਤਰ ਦਾ ਘਿਰਿਓ 28 ਅਕਤੂਬਰ ਦਿਨ ਨੂੰ ਕਰਨ ਦਾ ਐਲਾਨ ਕੀਤਾ ਹੈ। ਜਿੰਨਾ ਚਿਰ ਪਾਣੀ ਦੀ ਸਪਲਾਈ ਚਾਲੂ ਨਹੀਂ ਕੀਤੀ ਜਾਂਦੀ ਉਨਾ ਚਿਰ ਉੱਚ ਅਧਿਕਾਰੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ

ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ

Cancer Risk: ਲਗਾਤਾਰ 30 ਮਿੰਟ ਤੋਂ ਜ਼ਿਆਦਾ ਬੈਠਣਾ ਵਧਾ ਸਕਦਾ ਕੈਂਸਰ ਦਾ ਖਤਰਾ, ਨਵੀਂ ਰਿਸਰਚ 'ਚ ਦਾਅਵਾ; ਜਾਣੋ ਵਜ੍ਹਾ

Embed widget