ਪੜਚੋਲ ਕਰੋ

ਕਿਸਾਨ ਅੰਦੋਲਨ ਦੌਰਾਨ ਕੇਂਦਰ ਨੇ ਪੰਜਾਬ ਲਈ ਭੇਜੇ ਚਾਰ ਜਰਮਨੀ ਸਾਨ੍ਹ, 9-9 ਲੱਖ ਕੀਮਤ

ਕੇਂਦਰ ਵੱਲੋਂ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਲਈ ਜਰਮਨੀ ਦੇ ਚਾਰ ਬਲਦ ਅਲਾਟ ਕੀਤੇ ਹਨ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਕੇਂਦਰ ਵੱਲੋਂ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਲਈ ਜਰਮਨੀ ਦੇ ਚਾਰ ਬਲਦ ਅਲਾਟ ਕੀਤੇ ਹਨ। ਕੇਂਦਰ ਸਰਕਾਰ ਨੇ ਇਹ ਬਲਦ ਗੋਕੁਲ ਮਿਸ਼ਨ ਤਹਿਤ ਸੂਬੇ 'ਚ ਦੁੱਧ ਦਾ ਉਤਪਾਦਨ ਵਧਾਉਣ ਲਈ ਅਲਾਟ ਕੀਤੇ ਹਨ। ਬਲਦਾਂ ਦਾ ਵੀਰਜ ਮੁੱਖ ਤੌਰ ਤੇ ਹੋਲਸਟਾਈਨ ਫਰਿਸੀਅਨ (HF) ਗਾਵਾਂ ਦੀ ਨਸਲ ਨੂੰ ਵਧਾਉਣ ਲਈ ਕੀਤਾ ਜਾਵੇਗਾ ਤਾਂ ਜੋ ਪੰਜਾਬ ਵਿੱਚ ਦੁੱਧ ਉਤਪਾਦਨ ਵਿੱਚ ਵਾਧਾ ਕੀਤਾ ਜਾ ਸਕੇ। ਪੰਜਾਬ ਪਸ਼ੂ ਪਾਲਣ ਵਿਭਾਗ ਅਨੁਸਾਰ,  ਦੇਸ਼ ਭਰ ਵਿੱਚ ਪੈਦਾ ਹੋਣ ਵਾਲੇ ਕੁੱਲ 1870 ਲੱਖ ਟਨ ਦੁੱਧ ਵਿੱਚੋਂ ਸੂਬੇ 'ਚ ਸਾਲਾਨਾ 126 ਲੱਖ ਟਨ ਦੁੱਧ ਦਾ ਉਤਪਾਦਨ ਕੀਤਾ ਜਾਂਦਾ ਹੈ। ਚਾਰੋਂ ਬਲਦ 12 ਮਹੀਨੇ ਤੋਂ ਵੀ ਘੱਟ ਉਮਰ ਦੇ ਹਨ। ਉਨ੍ਹਾਂ ਦੀ ਮਾਂ ਤੇ ਦਾਦੀ ਦੁੱਧ ਚੁੰਘਾਉਣ ਦੀ ਅਵਧੀ ਦੌਰਾਨ 11,749 ਕਿਲੋ  ਤੋਂ 13,747 ਕਿਲੋ ਦੇ ਕਰੀਬ ਦੁੱਧ ਦੇ ਦਿੰਦੀਆਂ ਸੀ। ਜਦਕਿ ਇਹੀ ਜੇ ਪੰਜਾਬ ਦੀਆਂ HF ਗਾਵਾਂ ਨੂੰ ਵੇਖੀਏ ਤਾਂ ਉਹ ਇਸ ਸਮੇਂ ਦੌਰਾਨ 8000 ਤੋਂ 9000 ਕਿਲੋ ਦੁੱਧ ਹੀ ਦਿੰਦੀਆਂ ਹਨ। ਇਸ ਲਈ ਆਯਾਤ ਕੀਤੇ ਗਏ ਬਲਦਾਂ ਦੇ ਵੀਰਜ ਨਾਲ ਪੈਦਾ ਹੋਈਆਂ ਗਾਵਾਂ ਵਧੇਰੇ ਦੁੱਧ ਦੇਣਗੀਆਂ ਤੇ ਦੁੱਧ ਦੇ ਉਤਪਾਦਨ ਵਿੱਚ ਵਾਧਾ ਹੋਵੇਗਾ। ਇੱਕ ਬਲਦ ਦੀ ਕੀਮਤ 9 ਲੱਖ ਰੁਪਏ ਹੈ, ਪਰ ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (NDDB) ਵੱਲੋਂ ਪੰਜਾਬ ਨੂੰ ਇਹ ਮੁਫਤ ਮੁਹੱਈਆ ਕਰਵਾਏ ਗਏ ਹਨ। ਬਲਦਾਂ ਦਾ ਵੀਰਜ ਉਤਪਾਦਨ ਦੋ ਸਾਲਾਂ ਵਿੱਚ ਸ਼ੁਰੂ ਹੋਣ ਦੀ ਸੰਭਾਵਨਾ ਹੈ। ਪਹਿਲੇ ਸਾਲ ਦੇ ਦੌਰਾਨ, ਇਹ ਅਨੁਮਾਨ ਲਾਇਆ ਜਾਂਦਾ ਹੈ ਕਿ ਬਲਦ ਵੀਰਜ ਦੇ 8,000 ਤੋਂ 10,000 ਸਟਰਾਅ ਪੈਦਾ ਕਰਨਗੇ। ਦੱਸ ਦੇਈਏ ਕਿ ਰਾਜ ਵਿੱਚ 70 ਪ੍ਰਤੀਸ਼ਤ ਤੋਂ ਵੱਧ ਗਾਵਾਂ HF ਨਸਲ ਦੀਆਂ ਹਨ, ਬਾਕੀ ਸਾਹੀਵਾਲ ਤੇ ਗਿਰ ਵਰਗੀਆਂ ਨਸਲਾਂ ਤੇ ਦੇਸੀ ਗਾਵਾਂ ਹਨ। ਬਲਦਾਂ ਨੂੰ 3 ਦਸੰਬਰ ਨੂੰ ਚੇਨਈ ਤੋਂ ਪੰਜਾਬ ਲਿਆਂਦਾ ਗਿਆ ਸੀ। ਪਸ਼ੂ ਪਾਲਣ ਵਿਭਾਗ ਦੇ ਇੱਕ ਅਧਿਕਾਰੀ ਦੇ ਅਨੁਸਾਰ, ਇਨ੍ਹਾਂ ਬਲਦਾਂ ਨੂੰ ਚੇਨਈ ਵਿੱਚ ਕੁਆਰੰਟੀਨ ਦੇ ਅਧੀਨ ਰੱਖਿਆ ਹੋਇਆ ਸੀ, ਹੁਣ ਰੋਪੜ 'ਚ ਵਿਭਾਗ ਦੇ ਸੀਮਨ ਬੈਂਕ ਸਟੇਸ਼ਨ ਵਿੱਚ ਇਹ ਬਦਲ 30 ਦਿਨਾਂ ਲਈ ਅਲੱਗ ਰਹਿਣਗੇ। ਨਾਭਾ ਵਿਖੇ ਵੀ ਵਿਭਾਗ ਕੋਲ ਸੀਮਨ ਬੈਂਕ ਦੀ ਸੁਵਿਧਾ ਹੈ। ਜ਼ਿਕਰਯੋਗ ਹੈ ਕਿ ਪੰਜ ਸਾਲਾਂ ਬਾਅਦ ਸੂਬੇ ਵਿਚ ਦੁੱਧ ਦੀ ਪੈਦਾਵਾਰ ਨੂੰ ਵਧਾਉਣ ਲਈ ਵਿਦੇਸ਼ ਤੋਂ ਬਲਦ ਆਯਾਤ ਕੀਤੇ ਗਏ ਹਨ। 2015 ਵਿੱਚ, ਸੱਤ ਬਲਦ ਜਰਮਨੀ ਤੋਂ ਤੇ ਦੋ ਡੈਨਮਾਰਕ ਤੋਂ ਆਯਾਤ ਕੀਤੇ ਗਏ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget