ਪੜਚੋਲ ਕਰੋ

ਜੀਂਦ 'ਚ ਕਿਸਾਨਾਂ ਵਲੋਂ ਦੁਸ਼ਯੰਤ ਚੌਟਾਲਾ ਦਾ ਜ਼ੋਰਦਾਰ ਵਿਰੋਧ, ਕਾਲੀਆਂ ਪੱਟੀਆਂ ਬੰਨ੍ਹ ਪ੍ਰਦਰਸ਼ਨ

ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜੀਂਦ ਦੀ ਕਿਸਾਨ ਸਭਾ ਅਤੇ ਦੁਸ਼ਯੰਤ ਚੌਟਾਲਾ ਦੀ ਵਰਕਰ ਯੂਨੀਅਨ ਨੇ ਸ਼ਨੀਵਾਰ ਨੂੰ ਕਾਲੀਆਂ ਪੱਟੀਆਂ ਬੰਨ੍ਹ ਕੇ ਵਿਰੋਧ ਪ੍ਰਦਰਸ਼ਨ ਕੀਤਾ।

ਜੀਂਦ: ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜੀਂਦ ਦੀ ਕਿਸਾਨ ਸਭਾ ਅਤੇ ਦੁਸ਼ਯੰਤ ਚੌਟਾਲਾ ਦੀ ਵਰਕਰ ਯੂਨੀਅਨ ਨੇ ਸ਼ਨੀਵਾਰ ਨੂੰ ਕਾਲੀਆਂ ਪੱਟੀਆਂ ਬੰਨ੍ਹ ਕੇ ਵਿਰੋਧ ਪ੍ਰਦਰਸ਼ਨ ਕੀਤਾ।ਕਿਸਾਨਾਂ ਨੇ ਦੁਸ਼ਯੰਤ ਚੌਟਾਲਾ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਮਜ਼ਦੂਰ ਯੂਨੀਅਨ (ਸੀਟੂ) ਵੱਲੋਂ ਵੀ ਮਜ਼ਦੂਰਾਂ ਦੇ ਵਿਰੋਧ ਪ੍ਰਦਰਸ਼ਨ ਦੀ ਹਮਾਇਤ ਕੀਤੀ ਗਈ। ਕਿਸਾਨ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਛੋਟੇ ਸਕੱਤਰੇਤ ਨੂੰ ਇੱਕ ਪੁਲਿਸ ਛਾਊਣੀ ਵਿੱਚ ਤਬਦੀਲ ਕੀਤਾ ਹੋਇਆ ਸੀ। ਕਿਸਾਨਾਂ ਨੇ ਕਿਹਾ ਕਿ ਨਾ ਤਾਂ ਸਰਕਾਰ ਵੱਲੋਂ ਉਨ੍ਹਾਂ ਦੀਆਂ ਫਸਲਾਂ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਨਾ ਹੀ ਸਮੇਂ ਸਿਰ ਫਸਲਾਂ ਦੀ ਕਟਾਈ ਕੀਤੀ ਜਾ ਰਹੀ ਹੈ। ਕਿਸਾਨ 8-8 ਦਿਨਾਂ ਤੋਂ ਮੰਡੀਆਂ ਵਿੱਚ ਬੈਠੇ ਹੋਏ ਹਨ।ਸਰਕਾਰ ਵੱਲੋਂ ਉਨਾਂ ਦੀ ਫਸਲ ਦੀ ਖਰੀਦ ਨਹੀਂ ਕੀਤੀ ਜਾ ਰਹੀ। ਕਿਸਾਨਾਂ ਨੇ ਕਿਹਾ ਕਿ 26 ਅਤੇ 27 ਨਵੰਬਰ ਨੂੰ ਦਿੱਲੀ ਨੂੰ ਘੇਰਿਆ ਜਾਵੇਗਾ ਅਤੇ ਸੱਤਾਧਾਰੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਪਿੰਡ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।ਮਜ਼ਦੂਰ ਯੂਨੀਅਨ ਨੇ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰ ਖੇਤੀ ਕਾਨੂੰਨਾਂ ਦਾ ਵੀ ਵਿਰੋਧ ਕਰ ਰਹੇ ਹਨ। ਉਧਰ ਦੁਸ਼ਯੰਤ ਨੇ ਕਿਹਾ ਕਿ ਇਹ ਝੂਠ ਫੈਲਾਇਆ ਜਾ ਰਿਹਾ ਹੈ ਕਿ ਖੇਤੀ ਕਾਨੂੰਨਾਂ ਨਾਲ ਕਿਸਾਨ ਨੂੰ ਨੁਕਸਾਨ ਹੋਵੇਗਾ, ਬਲਕਿ ਇਹ ਕਾਨੂੰਨ ਤਾਂ ਕਿਸਾਨਾਂ ਨੂੰ ਆਜ਼ਾਦੀ ਦੇਣਗੇ।ਪੰਜਾਬ ਜੋ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ ਉਸਨੇ ਕੱਲ੍ਹ ਇਹ ਕਹਿ ਦਿੱਤਾ ਕਿ ਦੂਜੇ ਰਾਜ ਤੋਂ ਮਾਲ ਨਹੀਂ ਖਰੀਦਿਆ ਜਾਏਗਾ।ਜਦਕਿ ਹਰਿਆਣਾ ਨੇ ਦੂਜੇ ਰਾਜਾਂ ਦੇ ਕਿਸਾਨਾਂ ਨੂੰ ਇਜਾਜ਼ਤ ਦੇ ਦਿੱਤੀ ਹੈ।

ਟਾਪ ਹੈਡਲਾਈਨ

Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Kisan Credit Card : ਘਰ ਬੈਠੇ ਕਿਵੇਂ ਬਣੇਗਾ ਕਿਸਾਨ ਕ੍ਰੈਡਿਟ ਕਾਰਡ? ਜਾਣੋ ਮੋਬਾਈਲ ਤੋਂ KCC ਲਈ ਅਪਲਾਈ ਕਰਨ ਦਾ ਤਰੀਕਾ
Kisan Credit Card : ਘਰ ਬੈਠੇ ਕਿਵੇਂ ਬਣੇਗਾ ਕਿਸਾਨ ਕ੍ਰੈਡਿਟ ਕਾਰਡ? ਜਾਣੋ ਮੋਬਾਈਲ ਤੋਂ KCC ਲਈ ਅਪਲਾਈ ਕਰਨ ਦਾ ਤਰੀਕਾ
ਪੀਐਮ ਕਿਸਾਨ ਯੋਜਨਾ ਨੂੰ ਲੈਕੇ ਵੱਡਾ ਅਪਡੇਟ, ਦਿਵਾਲੀ ਤੋਂ ਪਹਿਲਾਂ ਆਵੇਗੀ ਕਿਸ਼ਤ; ਇਦਾਂ ਚੈੱਕ ਕਰੋ ਸਟੇਟਸ
ਪੀਐਮ ਕਿਸਾਨ ਯੋਜਨਾ ਨੂੰ ਲੈਕੇ ਵੱਡਾ ਅਪਡੇਟ, ਦਿਵਾਲੀ ਤੋਂ ਪਹਿਲਾਂ ਆਵੇਗੀ ਕਿਸ਼ਤ; ਇਦਾਂ ਚੈੱਕ ਕਰੋ ਸਟੇਟਸ
Rabi Season : ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਸੀਜ਼ਨ ਦੀ ਤਿਆਰੀ ਲਈ 10 ਸੂਬਿਆਂ ਨੂੰ ਮਿਲੇ 1082 ਕਰੋੜ ਰੁਪਏ
Rabi Season : ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਸੀਜ਼ਨ ਦੀ ਤਿਆਰੀ ਲਈ 10 ਸੂਬਿਆਂ ਨੂੰ ਮਿਲੇ 1082 ਕਰੋੜ ਰੁਪਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget