ਪੜਚੋਲ ਕਰੋ

ਅਸਮਾਨੀ ਚੜ੍ਹੇ ਘੱਟੇ ਨੇ ਸਬਜ਼ੀ ਕਾਸ਼ਤਕਾਰਾਂ ਨੂੰ ਝੰਬਿਆ, ਤਿੰਨ ਮਰੀਜ਼ਾਂ ਦੀ ਮੌਤ

ਮਿਹਰਬਾਨ ਸਿੰਘ   ਬਠਿੰਡਾ: ਪਿਛਲੇ ਕੁਝ ਦਿਨਾਂ ਤੋਂ ਪੂਰੇ ਪੰਜਾਬ ਵਿੱਚ ਅਸਮਾਨੀਂ ਚੜ੍ਹੇ ਘੱਟੇ ਨਾਲ ਸਬਜ਼ੀ ਕਾਸ਼ਤਕਾਰਾਂ ਦਾ ਖਾਸਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਬਠਿੰਡਾ ਦੇ ਨੇੜਲੇ ਪਿੰਡ ਵਿੱਚ ਮੌਸਮ ਦੀ ਇਸ ਖਰਾਬੀ ਕਾਰਨ ਤਿੰਨ ਵਿਅਕਤੀਆਂ ਦੀ ਜਾਨ ਜਾਣ ਦੀ ਵੀ ਖ਼ਬਰ ਹੈ। ਏਬੀਪੀ ਸਾਂਝਾ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਦਾਅਵਾ ਕੀਤਾ ਕਿਹਾ ਅਸਮਾਨੀਂ ਚੜ੍ਹੀ ਮਿੱਟੀ ਨੇ ਇਨਸਾਨੀ ਜ਼ਿੰਦਗੀ ਨੂੰ ਸ਼ਿਕਾਰ ਬਣਾਇਆ। ਉਨ੍ਹਾਂ ਕਿਹਾ ਕਿ ਜੱਸੀ ਪਿੰਡ ਵਿੱਚ ਦਮ ਘੁੱਟਣ ਨਾਲ ਪਿਛਲੇ ਕੁਝ ਦਿਨਾਂ 'ਚ ਤਿੰਨ ਮੌਤਾਂ ਹੋ ਗਈਆਂ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਤਿੰਨੋ ਵਿਅਕਤੀ ਦਮੇ ਦੇ ਮਰੀਜ਼ ਸਨ ਤੇ ਖਰਾਬ ਮੌਸਮ ਨੇ ਉਨ੍ਹਾਂ ਦੀ ਸਿਹਤ ਇੰਨੀ ਵਿਗਾੜ ਦਿੱਤੀ ਕਿ ਉਹ ਜ਼ਿੰਦਗੀ ਦੀ ਲੜਾਈ ਹੀ ਹਾਰ ਗਏ। ਕਿਸਾਨਾਂ ਨੇ ਦੱਸਿਆ ਕਿ ਆਸਮਾਨ ਤੋਂ ਡਿੱਗਦੀ ਮਿੱਟੀ ਨੇ ਫ਼ਸਲਾਂ ਤੇ ਸਬਜ਼ੀਆਂ ਨੂੰ ਸ਼ਿਕਾਰ ਬਣਾਇਆ। ਨਰਮਾ, ਮੂੰਗੀ, ਕੱਦੂ, ਭਿੰਡੀ, ਫਲੀਆਂ, ਮਿਰਚਾ ਅਤੇ ਹੋਰ ਸਬਜ਼ੀਆਂ ਖਰਾਬ ਹੋ ਰਹੀਆਂ ਹਨ। ਕਿਸਾਨਾਂ ਦੀ ਆਖ਼ਰੀ ਟੇਕ ਮੀਂਹ 'ਤੇ ਹੈ, ਪਰ ਬੀਤੇ ਕੱਲ੍ਹ ਤੋਂ ਮਾਲਵਾ ਪੱਟੀ ਵਿੱਚ ਮੀਂਹ ਨਹੀਂ ਪਿਆ। ਹਾਲਾਂਕਿ, ਚੰਡੀਗੜ੍ਹ ਤੇ ਅੰਮ੍ਰਿਸਤਰ ਸਮੇਤ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਈ ਪਰ ਮਾਲਵਾ ਪੱਟੀ ਵਿੱਚ ਮੀਂਹ ਨਹੀਂ ਪਿਆ। ਕੁਦਰਤ ਦੀ ਮਾਰ ਝੱਲ੍ਹਦੇ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਕੀਤੀ ਮੰਗ ਕਰਦਿਆਂ ਕਿਹਾ ਕਿ ਸਬਜ਼ੀਆਂ ਦੀ ਬਿਜਾਈ 'ਤੇ ਤਕਰੀਬਨ ਅੱਠ ਤੋਂ ਦਸ ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਖਰਚ ਆਉਂਦਾ ਹੈ। ਉਨ੍ਹਾਂ ਸਰਕਾਰ ਤੋਂ ਸਬਜ਼ੀਆਂ ਦੇ ਨੁਕਸਾਨ ਦਾ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ।

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

Embed widget