ਪੜਚੋਲ ਕਰੋ

Punjab : ਖੇਤੀਬਾੜੀ ਅਫ਼ਸਰ ਨੇ ਬਣਾਇਆ ਸੀ ਜਾਅਲੀ SC ਸਰਟੀਫਿਕੇਟ, ਮਾਨ ਸਰਕਾਰ ਦੇ ਚੜ੍ਹ ਗਿਆ ਅੜਿੱਕੇ, ਮੌਕੇ 'ਤੇ ਹੋਈ ਕਾਰਵਾਈ

Dr, Baljeet kaur ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਸ੍ਰੀ ਗੁਰਮੀਤ ਸਿੰਘ ਜੋ ਗੁਰੂ ਹਰਿ ਸਹਾਏ ਵਿਖੇ ਬਤੌਰ ਖੇਤੀਬਾੜੀ ਵਿਕਾਸ ਅਫਸਰ ਤਾਇਨਾਤ ਹੈ..

Punjab, ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਸ੍ਰੀ ਗੁਰਮੀਤ ਸਿੰਘ ਜੋ ਗੁਰੂ ਹਰਿ ਸਹਾਏ ਵਿਖੇ ਬਤੌਰ ਖੇਤੀਬਾੜੀ ਵਿਕਾਸ ਅਫਸਰ ਤਾਇਨਾਤ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਬਲਬੀਰ ਸਿੰਘ ਪੁੱਤਰ ਸ੍ਰੀ ਨਿਰਮਲ ਸਿੰਘ ਪਿੰਡ ਆਲਮਪੁਰ ਡਾਕਖਾਨਾ ਕੌਲੀ ਤਹਿਸੀਲ ਅਤੇ ਜ਼ਿਲ੍ਹਾ ਪਟਿਆਲਾ ਵੱਲੋਂ ਪ੍ਰਿੰਸੀਪਲ ਸੈਕਟਰੀ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਘੱਟ ਗਿਣਤੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਸਵਿੰਦਰ ਸਿੰਘ ਪੁੱਤਰ ਸ੍ਰੀ ਗੁਰਮੀਤ ਸਿੰਘ ਨੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ। 

ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਜਸਵਿੰਦਰ ਸਿੰਘ ਕੰਬੋਜ ਜਾਤੀ ਨਾਲ ਸਬੰਧ ਰੱਖਦਾ ਹੈ ਜਦੋ ਕਿ ਉਸ ਵੱਲੋਂ ਬਾਲਮੀਕਿ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। ਇਸ ਸਰਟੀਫਿਕੇਟ ਦੇ ਅਧਾਰ ਤੇ ਉਹ ਗੁਰੂ ਹਰਿ ਸਹਾਏ (ਫਿਰੋਜਪੁਰ) ਵਿਖੇ ਬਤੌਰ ਖੇਤੀਬਾੜੀ ਵਿਕਾਸ ਅਫਸਰ  ਕੰਮ ਕਰ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਦੀ ਜਨਮ ਮਿਤੀ 12.05.1969 ਹੈ ਅਤੇ ਮਿਤੀ 22.8.1989 ਨੂੰ ਇੰਦਰ ਸਿੰਘ ਵੱਲੋਂ ਉਸ ਨੂੰ ਗੋਦ ਲਿਆ ਗਿਆ ਸੀ। ਜਸਵਿੰਦਰ ਸਿੰਘ ਦੇ ਗੋਦਨਾਮੇ ਸਬੰਧੀ ਮਾਮਲਾ ਕਾਨੂੰਨੀ ਹੋਣ ਕਰਕੇ, ਉਸ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੀਤੀ ਇੰਨਕੁਆਰੀ ਸਬੰਧੀ ਕੋਈ ਵੀ ਸਰਟੀਫਿਕੇਟ ਪੇਸ਼ ਨਹੀ ਕੀਤਾ ਗਿਆ। 

ਉਸ ਵੱਲੋਂ ਮਾਣਯੋਗ ਸਿਵਲ ਜੱਜ ਜਲਾਲਾਬਾਦ ਦੀ ਕੋਰਟ ਵਿੱਚ ਆਪਣੇ ਬਾਇਲੋਜੀਕਲ ਪੇਰੈਂਟਸ ਵਿਰੁੱਧ ਸੂਟ ਦਾਇਰ ਕੀਤਾ ਗਿਆ ਸੀ। ਉਸ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਟ੍ਰਿਕ ਪ੍ਰੀਖਿਆ (ਮਾਰਚ 1985) ਅਤੇ ਸੀਨੀਅਰ ਸੈਕੰਡਰੀ ਸਿੱਖਿਆ ਭਾਗ-2 (ਅਪ੍ਰੈਲ 1989) ਵਿੱਚ ਜਾਰੀ ਸਰਟੀਫਿਕੇਟਾਂ ਵਿੱਚ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਦਰਜ ਹੈ।

ਉਨ੍ਹਾਂ ਕਿਹਾ ਕਿ  ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸ੍ਰੀ ਜਸਵਿੰਦਰ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਫਿਰੋਜਪੁਰ ਨੂੰ ਪੱਤਰ ਲਿਖ ਕੇ ਜਸਵਿੰਦਰ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 466  ਮਿਤੀ 21.01.1995 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Advertisement
ABP Premium

ਵੀਡੀਓਜ਼

SKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗFarmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Embed widget