ਪੜਚੋਲ ਕਰੋ

ਕਰਜ਼ੇ ਤੇ ਗੁਰਬਤ ਤੋਂ ਤੰਗ ਕਿਸਾਨ ਨੇ ਕਰੰਟ ਲਾ ਕੇ ਕੀਤੀ ਖ਼ੁਦਕੁਸ਼ੀ

ਗੁਰਮੇਲ ਸਿੰਘ ਸਿਰ ਸਰਕਾਰੀ ਤੇ ਪ੍ਰਾਈਵੇਟ ਬੈਂਕਾਂ ਦਾ ਅੱਠ ਲੱਖ ਰੁਪਏ ਤੋਂ ਵੱਧ ਦਾ ਕਰਜ਼ ਸੀ। ਖੇਤੀ 'ਚ ਪਏ ਘਾਟੇ ਕਾਰਨ ਉਸ ਨੇ ਆਪਣੀ ਇੱਕ ਏਕੜ ਜ਼ਮੀਨ ਵੇਚ ਦਿੱਤੀ ਸੀ, ਪਰ ਕਰਜ਼ਾ ਨਹੀਂ ਉੱਤਰਿਆ।

ਬਠਿੰਡਾ: ਜ਼ਿਲ੍ਹੇ ਦੇ ਕਸਬੇ ਰਾਮਪੁਰਾ ਫੂਲ ਨੇੜਲੇ ਪਿੰਡ ਚਾਉਕੇ ਦੇ ਕਿਸਾਨ ਵੱਲੋਂ ਕਰੰਟ ਲਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ ਉਰਫ਼ ਗੇਲਾ ਵਜੋਂ ਹੋਈ ਹੈ। ਕਿਸਾਨ ਨੇ ਕਰਜ਼ੇ ਅਤੇ ਘਰ ਦੀ ਨਿੱਘਰਦੀ ਆਰਥਿਕ ਹਾਲਤ ਨੂੰ ਦੇਖਦਿਆਂ ਖ਼ੁਦ ਨੂੰ ਖ਼ਤਮ ਕਰਨ ਦਾ ਇੰਨਾ ਦਰਦਨਾਕ ਕਦਮ ਚੁੱਕਿਆ। ਪ੍ਰਾਪਤ ਜਾਣਕਾਰੀ ਮੁਤਾਬਕ ਗੁਰਮੇਲ ਸਿੰਘ ਸਿਰ ਸਰਕਾਰੀ ਤੇ ਪ੍ਰਾਈਵੇਟ ਬੈਂਕਾਂ ਦਾ ਅੱਠ ਲੱਖ ਰੁਪਏ ਤੋਂ ਵੱਧ ਦਾ ਕਰਜ਼ ਸੀ। ਖੇਤੀ 'ਚ ਪਏ ਘਾਟੇ ਕਾਰਨ ਉਸ ਨੇ ਆਪਣੀ ਇੱਕ ਏਕੜ ਜ਼ਮੀਨ ਵੇਚ ਦਿੱਤੀ ਸੀ, ਪਰ ਕਰਜ਼ਾ ਨਹੀਂ ਉੱਤਰਿਆ। ਹਾਲਤ ਨਾ ਸੁਧਰਦੀ ਵੇਖ ਗੁਰਮੇਲ ਸਿੰਘ ਨੇ ਵੀਰਵਾਰ ਰਾਤ ਨੂੰ ਬਿਜਲੀ ਦੀ ਤਾਰ ਨੂੰ ਹੱਥ ਵਿੱਚ ਫੜ ਕੇ ਆਪਣੀ ਜਾਨ ਦੇ ਦਿੱਤੀ। ਮ੍ਰਿਤਕ ਆਪਣੇ ਪਿੱਛੇ ਇੱਕ ਪੁੱਤਰ ਤੇ ਦੋ ਧੀਆਂ ਛੱਡ ਗਿਆ ਹੈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ। ਪਿੰਡ ਦੇ ਕਿਸਾਨ ਆਗੂ ਗੁਰਪਿਆਰ ਸਿੰਘ ਚਾਉਕੇ ਨੇ ਸਰਕਾਰ ਨੂੰ ਕਿਸਾਨ ਦਾ ਸਾਰਾ ਕਰਜ਼ਾ ਮੁਆਫ਼ ਕਰਨ ਅਤੇ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਅਪੀਲ ਕੀਤੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Delhi Police ਨੇ 2 ਆਰੋਪੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰAmritsar 'ਚ ਛਾਪੇਮਾਰੀ, 10 ਕਰੋੜ ਦੀ ਕੋਕੀਨ ਬਰਾਮਦਪੰਚਾਇਤੀ ਚੋਣਾ ਕਾਰਨ ਹੋ ਰਹੀ ਸਖ਼ਤ ਚੈਕਿੰਗExit Poll ਦੇ ਨਤਿਜਿਆਂ ਤੋਂ ਬਾਅਦ ਬੋਲੇ ਹੁੱਡਾ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget