ਪੜਚੋਲ ਕਰੋ

ਕਰਜ਼ੇ ਤੇ ਗਰੀਬੀ ਕਾਰਨ ਕਿਸਾਨ ਤੇ ਖੇਤ ਮਜ਼ਦੂਰ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ : ਕਰਜ਼ੇ ਕਾਰਨ ਕਿਸਾਨ ਤੇ ਗਰੀਬੀ ਕਾਰਨ ਮਜ਼ਦੂਰ ਨੇ ਖੁਦਕੁਸ਼ੀ ਕਰ ਲਈ ਹੈ। ਮਾਨਸਾ ਦੇ ਪਿੰਡ ਬੁਰਜ ਢਿੱਲਵਾਂ ਦੇ ਕਿਸਾਨ ਗੁਰਨੈਬ ਸਿੰਘ (32) ਦੇ ਸਿਰ ਸੁਸਾਇਟੀ, ਆੜ੍ਹਤੀਏ ਅਤੇ ਹੋਰ ਲੈਣਦਾਰੀਆਂ ਦਾ ਪੰਜ ਲੱਖ ਰੁਪਏ ਦਾ ਕਰਜ਼ਾ ਸੀ। ਉਸ ਕੋਲ ਡੇਢ ਕਿੱਲਾ ਜ਼ਮੀਨ ਸੀ। ਸ਼ਨਿਚਰਵਾਰ ਰਾਤ ਉਹ ਘਰੋਂ ਖੇਤ ਪਾਣੀ ਲਾਉਣ ਲਈ ਗਿਆ ਸੀ ਅਤੇ ਉਸ ਨੇ ਖੇਤ ਵਾਲੇ ਕੋਠੇ ਵਿੱਚ ਫਾਹਾ ਲੈ ਲਿਆ। ਸਦਰ ਥਾਣਾ ਮਾਨਸਾ ਦੀ ਪੁਲੀਸ ਨੇ ਮ੍ਰਿਤਕ ਦੀ ਪਤਨੀ ਅਮਨਦੀਪ ਕੌਰ ਦੇ ਬਿਆਨਾਂ ’ਤੇ ਧਾਰਾ 174 ਅਧੀਨ ਕਾਰਵਾਈ ਕੀਤੀ ਹੈ। ਦੂਜੇ ਪਾਸੇ ਪਿੰਡ ਖੋਖਰ ਕਲਾਂ ਦੇ ਮਜ਼ਦੂਰ ਬਿੰਦਰ ਸਿੰਘ (48) ਨੇ ਗ਼ਰੀਬੀ ਅਤੇ ਬਿਮਾਰੀ ਤੋਂ ਪ੍ਰੇਸ਼ਾਨ ਹੋ ਕੇ ਛਿੰਦਵਾੜਾ ਐਕਸਪ੍ਰੈਸ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ। ਉਹ ਟੀਬੀ ਤੋਂ ਪੀੜਤ ਸੀ। ਕੁਝ ਸਮਾਂ ਪਹਿਲਾਂ ਉਸ ਦੇ ਭਰਾ ਜਗਸੀਰ ਸਿੰਘ ਨੇ ਵੀ ਗੱਡੀ ਹੇਠ ਆ ਕੇ ਜਾਨ ਦੇ ਦਿੱਤੀ ਸੀ। ਉਸ ਨੇ ਆਪਣੇ ਭਰਾ ਦੀ ਲੜਕੀ ਦਾ ਵਿਆਹ ਰੱਖਿਆ ਹੋਇਆ ਸੀ, ਜਿਸ ਕਰਕੇ ਉਹ ਪ੍ਰੇਸ਼ਾਨ ਰਹਿੰਦਾ ਸੀ। ਰੇਲਵੇ ਪੁਲਿਸ ਨੇ ਪਤਨੀ ਜਸਪ੍ਰੀਤ ਕੌਰ ਦੇ ਬਿਆਨਾਂ ’ਤੇ ਧਾਰਾ 174 ਅਧੀਨ ਕਾਰਵਾਈ ਕੀਤੀ ਹੈ।

ਟਾਪ ਹੈਡਲਾਈਨ

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget