ਪੜਚੋਲ ਕਰੋ

FCI ਇੰਸਪੈਕਟਰ 'ਤੇ ਕਣਕ ਦੀ ਖਰੀਦ ਬਦਲੇ ਰਿਸ਼ਵਤ ਲੈਣ ਦੇ ਇਲਜ਼ਾਮ

ਬਠਿੰਡਾ: ਕਿਸਾਨਾਂ ਤੇ ਆੜਤੀਆਂ ਨੇ ਐਫਸੀਆਈ ਇੰਸਪੈਕਟਰ 'ਤੇ ਕਣਕ ਦੀ ਚੁਕਾਈ ਲਈ ਪੈਸੇ ਮੰਗਣ ਦੇ ਦੋਸ਼ ਲਾਉਂਦਿਆਂ ਮੁੱਖ ਮਾਰਗ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ। ਮਾਲਵੇ ਅੰਦਰ ਕਿਸਾਨਾਂ ਨੂੰ ਕਈ ਦਿਨਾਂ ਤੋਂ ਕਣਕ ਦੀ ਦੀ ਬੋਲੀ ਤੇ ਚੁਕਾਈ ਨਾ ਹੋਣ ਕਰ ਕੇ ਕਿਸਾਨਾਂ ਨੂੰ ਸੜਕਾਂ 'ਤੇ ਉੱਤਰਨਾ ਪੈ ਰਿਹਾ ਹੈ। ਤਲਵੰਡੀ ਸਾਬੋ ਵਿਖੇ ਕੇਂਦਰੀ ਖਰੀਦ ਏਜੰਸੀ ਐਫਸੀਆਈ ਵੱਲੋਂ ਕਿਸਾਨਾਂ ਦੀ ਕਣਕ ਦੀ ਖਰੀਦ ਨਾ ਕਰਨ ਕਰ ਕੇ ਆੜ੍ਹਤੀਆਂ ਤੇ ਕਿਸਾਨਾਂ ਨੇ ਮੁੱਖ ਚੌਕ ਜਾਮ ਕਰ ਕੇ ਪ੍ਰਦਰਸ਼ਨ ਕੀਤਾ। ਜਦਕਿ, ਇੰਸਪੈਕਟਰ ਨੇ ਕਣਕ ਦੀ ਗੁਣਵੱਤਾ ਠੀਕ ਨਾ ਹੋਣ ਦੀ ਗੱਲ ਕੀਤੀ।   ਕਣਕ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਨਾ ਹੋਣ ਕਰ ਕੇ ਕਿਸਾਨਾਂ ਨੂੰ ਰੋਜ਼ਾਨਾ ਸੜਕਾਂ 'ਤੇ ਉੱਤਰਨਾ ਪੈ ਰਿਹਾ ਹੈ। ਅੱਜ ਤਲਵੰਡੀ ਸਾਬੋ ਦੀ ਮੁੱਖ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਨਾ ਹੋਣ ਕਰ ਕੇ ਕਿਸਾਨਾਂ ਨੇ ਪਹਿਲਾ ਐਫਸੀਆਈ ਦੇ ਖਰੀਦ ਇੰਸਪੈਕਟਰ ਦਾ ਘਿਰਾਓ ਕਰ ਲਿਆ। ਕੋਈ ਹੱਲ ਨਾ ਨਿੱਕਲਣ 'ਤੇ ਰੋਹ ਵਿੱਚ ਆਏ ਕਿਸਾਨਾਂ ਤੇ ਆੜ੍ਹਤੀਆਂ ਨੇ ਤਲਵੰਡੀ ਸਾਬੋ ਦੇ ਡੀਐਸਪੀ ਚੌਕ ਵਿੱਚ ਜਾਮ ਲਗਾ ਦਿੱਤਾ ਤੇ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਨੂੰ ਜਾਣ ਵਾਲਾ ਰਸਤਾ ਵੀ ਜਾਮ ਕਰ ਦਿੱਤਾ ਗਿਆ। ਸੜਕ ਕੋਰਣ ਕਾਰਨ ਜਾਮ ਲੱਗ ਗਿਆ ਤੇ ਆਵਜਾਈ ਬਿਲਕੁਲ ਠੱਪ ਹੋ ਗਈ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸਨਕਾਰੀਆਂ ਨੇ ਦੋਸ਼ ਲਗਾਇਆ ਕਿ ਐਫਸੀਆਈ ਦੇ ਇੰਸਪੈਕਟਰ ਜਾਣਬੁੱਝ ਕੇ ਉਨ੍ਹਾਂ ਦੀ ਕਣਕ ਦੀ ਖਰੀਦ ਨਹੀਂ ਕਰ ਰਿਹਾ ਤੇ ਉਨ੍ਹਾਂ ਤੋਂ ਕਥਿਤ ਤੌਰ 'ਤੇ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਬੜੀ ਮੁਸਕਲ ਨਾਲ ਛੇ ਮਹੀਨੇ ਦੀ ਮਿਹਨਤ ਕਰ ਫ਼ਸਲ ਪਾਲੀ ਹੈ ਤੇ ਹੁਣ ਉਸ ਨੂੰ ਵੇਚਣ ਲਈ ਵੀ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜ ਕੇ ਮਾਮਲਾ ਹੱਲ ਕਰਵਾਉਣ ਦੀ ਕੋਸ਼ਿਸ ਤਾਂ ਕੀਤੀ ਪਰ ਕਿਸਾਨਾਂ ਤੇ ਆੜ੍ਹਤੀਆਂ ਦਾ ਗੁੱਸਾ ਸ਼ਾਂਤ ਕਰਵਾਉਣ ਵਿੱਚ ਅਸਫਲ ਰਹੇ। ਉੱਧਰ ਐਫਸੀਆਈ ਇੰਸਪੈਕਟਰ ਸੰਜੀਵ ਅੱਤਰੀ ਨੇ ਰਿਸ਼ਵਤ ਮੰਗਣ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਕਿਹਾ ਕਿ ਕਣਕ ਦਾ ਮਿਆਰ ਸਹੀ ਨਾ ਹੋਣ ਕਰ ਕੇ ਖਰੀਦ ਨਹੀਂ ਹੋਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget