ਪੜਚੋਲ ਕਰੋ

ਕਣਕ ਦੇ ਘੱਟ ਝਾੜ ਤੋਂ ਸਦਮੇ 'ਚ ਨੌਜਵਾਨ ਕਿਸਾਨ ਨੇ ਦਿੱਤੀ ਜਾਨ

ਮਾਨਸਾ: ਜ਼ਿਲ੍ਹੇ ਦੇ ਪਿੰਡ ਮੌਜੀਆ ਵਿੱਚ ਨੌਜਵਾਨ ਕਿਸਾਨ ਨੇ ਆਪਣੀ ਫ਼ਸਲ ਦੇ ਘੱਟ ਆਏ ਝਾੜ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ ਹੈ। 29 ਸਾਲਾ ਕਿਸਾਨ ਬਿੱਕਰ ਸਿੰਘ ਨੇ ਕੀਟਨਾਸ਼ਕ ਪੀ ਕੇ ਖ਼ੁਦਕੁਸ਼ੀ ਕਰ ਲਈ। ਪਿਛਲੇ ਸਾਲ ਮ੍ਰਿਤਕ ਦੀ ਨਰਮੇ ਦੀ ਫ਼ਸਲ ਵੀ ਫੇਲ੍ਹ ਹੋ ਗਈ ਸੀ ਤੇ ਇਸ ਵਾਰ ਕਣਕ ਨੇ ਵੀ ਉਸ ਨੂੰ ਆਰਥਿਕ ਹੁਲਾਰਾ ਨਹੀਂ ਦਿੱਤਾ। ਮ੍ਰਿਤਕ ਦੇ ਪਿੰਡ ਵਾਲਿਆਂ ਨੇ ਪੀੜਤ ਪਰਿਵਾਰ ਲਈ ਆਰਥਿਕ ਮਦਦ ਤੇ ਪੂਰਾ ਕਰਜ਼ਾ ਮੁਆਫ਼ ਕੀਤੇ ਜਾਣ ਦੀ ਮੰਗ ਕੀਤੀ ਹੈ।   ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕ ਬਿੱਕਰ ਸਿੰਘ ਚਾਰ ਏਕੜ ਜ਼ਮੀਨ ਦਾ ਮਾਲਕ ਤੇ ਉਸ ਸਿਰ 12 ਲੱਖ ਰੁਪਏ ਦਾ ਕਰਜ਼ ਸੀ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਪਿਛਲੀ ਵਾਰ ਚਿੱਟੀ ਮੱਖੀ ਕਾਰਨ ਉਸ ਦੀ ਨਰਮੇ ਦੀ ਫ਼ਸਲ ਖ਼ਰਾਬ ਹੋ ਗਏ ਤੇ ਇਸ ਵਾਰ ਕਣਕ ਦੇ ਘੱਟ ਝਾੜ ਨੇ ਉਨ੍ਹਾਂ ਦੇ ਪੁੱਤਰ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰ ਦਿੱਤਾ। ਕਰਜ਼ ਦੇ ਬੋਝ ਤੇ ਘੱਟ ਝਾੜ ਨੇ ਉਸ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰ ਦਿੱਤਾ। ਮ੍ਰਿਤਕ ਬਿੱਕਰ ਸਿੰਘ ਦੇ ਪਿੰਡ ਵਾਲਿਆਂ ਨੇ ਉਸ ਦੀ ਸਿਫ਼ਤ ਕਰਦਿਆਂ ਕਿਹਾ ਕਿ ਉਹ ਬਹੁਤ ਮਿਹਨਤੀ ਸੀ। ਉਸ ਨੇ ਬਾਰ੍ਹਵੀਂ ਤਕ ਦੀ ਪੜ੍ਹਾਈ ਕੀਤੀ ਸੀ ਤੇ ਨੌਕਰੀ ਨਾ ਮਿਲਣ ਕਾਰਨ ਉਹ ਖੇਤੀ ਕਰਨ ਲੱਗਾ। ਪਿੰਡ ਵਾਲਿਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਤੇ ਪਰਿਵਾਰ ਦੀ ਆਰਥਿਕ ਮਦਦ ਵੀ ਕੀਤੀ ਜਾਵੇ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget