ਪੜਚੋਲ ਕਰੋ

ਟਿੱਕਰੀ ਬਾਰਡਰ 'ਤੇ ਕਿਸਾਨ ਨੇ ਦਿੱਤੀ ਜਾਨ, ਖੁਦਕੁਸ਼ੀ ਨੋਟ 'ਚ ਕਹੀ ਵੱਡੀ ਗੱਲ

ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚੋਂ ਮਾੜੀ ਖਬਰ ਆਈ ਹੈ। ਅੱਜ ਟਿਕਰੀ ਬਾਰਡਰ ਉੱਪਰ ਇੱਕ ਕਿਸਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ। ਹਰਿਆਣਾ ਦੇ ਬਹਾਦੁਰਗੜ੍ਹ 'ਚ ਅੰਦੋਲਨਕਾਰੀ ਕਿਸਾਨ ਖੁਦਕੁਸ਼ੀ ਕਰ ਲਈ। ਕਿਸਾਨ ਨੇ ਕਸਾਰ ਸਰਵਿਸ ਰੋਡ ਕੋਲ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚੋਂ ਮਾੜੀ ਖਬਰ ਆਈ ਹੈ। ਅੱਜ ਟਿਕਰੀ ਬਾਰਡਰ ਉੱਪਰ ਇੱਕ ਕਿਸਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ। ਹਰਿਆਣਾ ਦੇ ਬਹਾਦੁਰਗੜ੍ਹ 'ਚ ਅੰਦੋਲਨਕਾਰੀ ਕਿਸਾਨ ਖੁਦਕੁਸ਼ੀ ਕਰ ਲਈ। ਕਿਸਾਨ ਨੇ ਕਸਾਰ ਸਰਵਿਸ ਰੋਡ ਕੋਲ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ।

ਮ੍ਰਿਤਕ ਕਿਸਾਨ ਦੀ ਪਛਾਣ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਪਿੰਡ ਦੇ ਰਹਿਣ ਵਾਲੇ ਰਾਜਬੀਰ ਵਜੋਂ ਹੋਈ ਹੈ। ਰਾਜਬੀਰ ਕਾਫੀ ਦਿਨਾਂ ਤੋਂ ਕਿਸਾਨ ਅੰਦੋਲਨ 'ਚ ਲੰਗਰ ਦੀ ਸੇਵਾ 'ਚ ਜੁਟਿਆ ਸੀ। ਰਾਜਬੀਰ ਨੇ ਇੱਕ ਸੁਸਾਈਡ ਨੋਟ ਵੀ ਲਿਖਿਆ ਹੈ। ਕਿਸਾਨ ਨੇ ਨੋਟ 'ਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਆਖਰੀ ਇੱਛਾ ਸਰਕਾਰ ਨਾਲ ਜਤਾਈ ਹੈ।

ਰਾਜਬੀਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਹੀ ਘਰ ਜਾਣ। ਖੁਦਕੁਸ਼ੀ ਨੋਟ ਵਿੱਚ ਲਿਖਿਆ ਹੈ ਕਿ ਸਰਕਾਰ ਕਿਸਾਨੀ ਦਾ ਖੂਨ ਮੰਗਦੀ ਹੈ ਤੇ ਮੈਂ ਖੂਨ ਦਿੰਦਾ ਹਾਂ। 

ਟਾਪ ਹੈਡਲਾਈਨ

ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget