ਪੜਚੋਲ ਕਰੋ
ਕਰਜ਼ੇ ਤੋਂ ਤੰਗ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਬਰਨਾਲਾ: ਪਿੰਡ ਧੂਰਕੋਟ ਦੇ ਕਿਸਾਨ ਸਰਦਾਰ ਸਿੰਘ ਨੇ ਕਰਜ਼ੇ ਤੋਂ ਪ੍ਰੇਸ਼ਾਨ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸਰਦਾਰ ਸਿੰਘ ਦੀ ਉਮਰ 65 ਸਾਲ ਸੀ। ਜਾਣਕਾਰੀ ਮੁਤਾਬਕ ਸਰਦਾਰ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕੀਤੀ। ਸਰਦਾਰ ਸਿੰਘ ਨੇ 7 ਲੱਖ ਦੇ ਕਰੀਬ ਕਰਜ਼ਾ ਦੇਣਾ ਸੀ। ਕਰਜ਼ੇ ਦੇ ਚੱਲਦਿਆਂ ਉਨ੍ਹਾਂ ਦੀ 5 ਏਕੜ ਜ਼ਮੀਨ ਵੀ ਵਿਕ ਗਈ ਸੀ। ਇਸੇ ਕਰਕੇ ਉਹ ਪ੍ਰੇਸ਼ਾਨ ਰਹਿੰਦੇ ਸੀ ਤੇ ਅੱਜ ਸੰਸਾਦ ਨੂੰ ਅਲਵਿਦਾ ਕਹਿ ਗਏ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
Before You Go
ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਟ੍ਰੈਂਡਿੰਗ ਟੌਪਿਕ






















