ਪੜਚੋਲ ਕਰੋ

ਅੱਖਾਂ ਦੀ ਰੌਸ਼ਨੀ ਗਈ, ਪਿਉ ਵੀ ਘਰ ਛੱਡ ਗਿਆ, ਦੁੱਖ ਤੇ ਕਰਜ਼ੇ ਦੇ ਸਤਾਏ ਕਿਸਾਨ ਨੇ ਨਹਿਰ 'ਚ ਮਾਰੀ ਛਾਲ

ਭੁਪਿੰਦਰ ਸਿੰਘ 'ਤੇ ਕਰੀਬ 20 ਲੱਖ, 12 ਲੱਖ ਬੈਂਕ ਤੇ 8 ਲੱਖ ਆੜ੍ਹਤੀਆਂ ਦੇ ਕਰਜ਼ੇ ਦਾ ਬੋਝ ਸੀ। ਉਹ 5 ਏਕੜ ਜ਼ਮੀਨ ਦਾ ਮਾਲਕ ਸੀ। ਉਸ ਦੇ ਪਿਤਾ ਸੁਰਜੀਤ ਸਿੰਘ ਨੇ ਬੈਂਕ ਤੋਂ 10 ਲੱਖ ਦਾ ਕਰਜ਼ਾ ਲਿਆ ਸੀ ਜੋ ਵਿਆਜ ਪਾ ਕੇ 12 ਲੱਖ ਹੋ ਗਿਆ ਹੈ।

ਗਿੱਦੜਬਾਹਾ: ਪਿੰਡ ਫਕਰਸਰ ਵਿੱਚ ਕਿਸਾਨ ਭੁਪਿੰਦਰ ਸਿੰਘ (35) ਨੇ ਪ੍ਰੇਸ਼ਾਨੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ ਲਈ। ਤਿੰਨ ਦਿਨ ਪਹਿਲਾਂ ਉਸ ਨੇ ਪਿੰਡ ਦੇ ਨਾਲ ਗੁਜ਼ਰਦੀ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ। ਕੱਲ੍ਹ ਨਹਿਰ ਵਿੱਚੋਂ ਮ੍ਰਿਤਕ ਭੁਪਿੰਦਰ ਸਿੰਘ ਦੀ ਲਾਸ਼ ਬਰਾਮਦ ਹੋ ਗਈ ਹੈ। ਭੁਪਿੰਦਰ ਸਿੰਘ 'ਤੇ ਕਰੀਬ 20 ਲੱਖ, 12 ਲੱਖ ਬੈਂਕ ਤੇ 8 ਲੱਖ ਆੜ੍ਹਤੀਆਂ ਦੇ ਕਰਜ਼ੇ ਦਾ ਬੋਝ ਸੀ। ਉਹ 5 ਏਕੜ ਜ਼ਮੀਨ ਦਾ ਮਾਲਕ ਸੀ। ਉਸ ਦੇ ਪਿਤਾ ਸੁਰਜੀਤ ਸਿੰਘ ਨੇ ਬੈਂਕ ਤੋਂ 10 ਲੱਖ ਦਾ ਕਰਜ਼ਾ ਲਿਆ ਸੀ ਜੋ ਵਿਆਜ ਪਾ ਕੇ 12 ਲੱਖ ਹੋ ਗਿਆ ਹੈ। ਹਾਸਲ ਜਾਣਕਾਰੀ ਮੁਾਤਬਕ ਪਿਛਲੇ ਤਿੰਨ ਸਾਲਾਂ ਤੋਂ ਭੁਪਿੰਦਰ ਸਿੰਘ ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ ਸੀ। ਇਸ ਕਰਕੇ ਉਹ ਦੇਖ ਨਹੀਂ ਸਕਦਾ ਸੀ ਤੇ ਇਸੇ ਲਈ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਪਿਛਲੇ ਡੇਢ ਸਾਲ ਤੋਂ ਭੁਪਿੰਦਰ ਸਿੰਘ ਦੇ ਪਿਤਾ ਸੁਰਜੀਤ ਸਿੰਘ ਵੀ ਘਰ ਛੱਡ ਕੇ ਚਲੇ ਗਏ ਸੀ ਜਿਨ੍ਹਾਂ ਦਾ ਹਾਲੇ ਤਕ ਕੋਈ ਪਤਾ ਨਹੀਂ ਲੱਗਾ। ਪ੍ਰੇਸ਼ਾਨੀਆਂ ਤੋਂ ਤੰਗ ਆਏ ਭੁਪਿੰਦਰ ਨੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਦਾ ਫੈਸਲਾ ਕਰ ਲਿਆ। ਭੁਪਿੰਦਰ ਸਿੰਘ ਆਪਣੇ ਪਿੱਛੇ ਮਾਂ, ਪਤਨੀ ਤੇ ਦੋ ਬੱਚੇ ਛੱਡ ਗਿਆ ਹੈ। ਇਨ੍ਹਾਂ ਵਿੱਚੋਂ ਇੱਕ 3 ਸਾਲ ਦਾ ਪੁੱਤਰ ਤੇ 9 ਸਾਲਾਂ ਦੀ ਧੀ ਹੈ। ਘਰ ਵਿੱਚ ਕਮਾਈ ਕਰਨ ਵਾਲਾ ਕੋਈ ਨਹੀਂ ਬਚਿਆ। ਭੁਪਿੰਦਰ ਦੇ ਚਾਚੇ ਨੇ ਦੱਸਿਆ ਕਿ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਉਹ ਦੋਵੇਂ ਜਣੇ ਕਿਸੇ ਕੋਲੋਂ ਪੈਸੇ ਲੈਣ ਗਏ ਸੀ ਪਰ ਪੈਸੇ ਮਿਲੇ ਨਹੀਂ। ਜਦੋਂ ਵਾਪਸ ਆ ਰਹੇ ਸੀ ਤਾਂ ਭੁਪਿੰਦਰ ਨੇ ਉਨ੍ਹਾਂ ਕੋਲੋਂ ਪਾਣੀ ਮੰਗਿਆ। ਚਾਚਾ ਪਾਣੀ ਲੈਣ ਗਏ ਤਾਂ ਇੰਨੇ ਨੂੰ ਭੁਪਿੰਦਰ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget