ਪੜਚੋਲ ਕਰੋ

ਗੁਰੂ ਘਰ ਜਾਂਦੇ ਕਿਸਾਨ ਨੇ ਲਾਇਆ ਮੌਤ ਨੂੰ ਗਲ਼

ਅੰਮ੍ਰਿਤਸਰ: ਜ਼ਿਲ੍ਹੇ ਦੀ ਤਹਿਸੀਲ ਅਜਨਾਲਾ ਦੇ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਉਡਰ ਦੇ ਬਜ਼ੁਰਗ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ਼ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਕਿਸਾਨ ਪ੍ਰਤਾਪ ਸਿੰਘ ਬੈਂਕ ਤੇ ਆੜ੍ਹਤੀਆਂ ਦੇ ਕਰਜ਼ ਤੇ ਘੱਟ ਪੈਦਾਵਾਰ ਕਰ ਕੇ ਪ੍ਰੇਸ਼ਾਨ ਰਹਿੰਦਾ ਸੀ।   60 ਸਾਲਾ ਮ੍ਰਿਤਕ ਕਿਸਾਨ ਪ੍ਰਤਾਪ ਸਿੰਘ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਸਿਰ ਤਕਰੀਬਨ 12 ਲੱਖ ਰੁਪਏ ਦਾ ਕਰਜ਼ ਸੀ। ਇਸ ਸਾਲ ਕਣਕ ਦੇ ਘੱਟ ਝਾੜ ਕਾਰਨ ਉਹ ਸਦਮੇ ਵਿੱਚ ਸਨ। ਉਨ੍ਹਾਂ ਦੱਸਿਆ ਕਿ ਪ੍ਰਤਾਪ ਸਿੰਘ ਰੋਜ਼ ਵਾਂਗ ਸੁਵਖ਼ਤੇ ਗੁਰੂ ਘਰ ਜਾਣ ਲਈ ਗਏ। ਉੱਥੇ ਸੇਵਾ ਕਰ ਵਾਪਸੀ ਸਮੇਂ ਕੋਈ ਜ਼ਹਿਰੀਲੀ ਵਸਤੂ ਨਿਗਲ਼ ਸਾਢੇ ਕੁ ਸੱਤ ਵਜੇ ਘਰ ਆ ਕੇ ਲੇਟ ਗਏ। ਜਦੋਂ ਪਰਿਵਾਰ ਵਾਲਿਆਂ ਨੇ ਉਨ੍ਹਾਂ ਹਾਲਤ ਖਰਾਬ ਦੇਖੀ ਤਾਂ ਤੁਰੰਤ ਹਸਪਤਾਲ ਲੈ ਕੇ ਗਏ, ਪਰ ਰਸਤੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਥਾਣਾ ਲੋਪੋਕੇ ਦੀ ਪੁਲਿਸ ਨੇ ਮ੍ਰਿਤਕ ਕਿਸਾਨ ਦੇ ਪੁੱਤਰ ਜਸਵੀਰ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ

ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...

ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget