ਪੜਚੋਲ ਕਰੋ

ਕਰਜ਼ੇ ਦੇ ਸਤਾਏ ਬਜ਼ੁਰਗ ਕਿਸਾਨ ਨੇ ਟ੍ਰਾਂਸਫਾਰਮਰ 'ਤੇ ਚੜ੍ਹ ਮੌਤ ਨੂੰ ਲਗਾਇਆ ਗਲੇ

ਬਰਨਾਲਾ: ਬੇਸ਼ੱਕ ਪੰਜਾਬ ਸਰਕਾਰ ਨੇ ਕਿਸਾਨਾਂ ਦੇ 2 ਲੱਖ ਰੁਪਏ ਤਕ ਦੇ ਫ਼ਸਲੀ ਕਰਜ਼ੇ 'ਤੇ ਲੀਕ ਫੇਰ ਦਿੱਤੀ ਹੈ ਪਰ ਇਸ ਦਾ ਅਸਰ ਜ਼ਮੀਨੀ ਪੱਧਰ 'ਤੇ ਵਿਖਾਈ ਨਹੀਂ ਦੇ ਰਿਹਾ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਚੰਨਣਵਾਲ ਦੇ ਕਿਸਾਨ ਨੇ ਕਰਜ਼ੇ ਦੀ ਵਧਦੀ ਪੰਡ ਤੋਂ ਦੁਖੀ ਹੋ ਕੇ ਦਰਦਨਾਕ ਤਰੀਕੇ ਨਾਲ ਆਤਮਹੱਤਿਆ ਕਰ ਲਈ। 60 ਸਾਲਾ ਕਿਸਾਨ ਸੁਰਜੀਤ ਸਿੰਘ ਨੇ ਆਪਣੇ ਘਰ ਦੇ ਲਾਗੇ ਹੀ ਬਿਜਲੀ ਦੇ ਟ੍ਰਾਂਸਫਾਰਮਰ ਉੱਤੇ ਚੜ੍ਹ ਕੇ ਆਪਣੀ ਜਾਨ ਦੇ ਦਿੱਤੀ। ਸੁਰਜੀਤ ਸਿੰਘ 4 ਏਕੜ ਜ਼ਮੀਨ ਦਾ ਮਾਲਕ ਰਹਿ ਗਿਆ ਸੀ। ਉਸ 'ਤੇ ਤਕਰੀਬਨ 10 ਲੱਖ ਰੁਪਏ ਦਾ ਕਰਜ਼ ਸੀ। ਮ੍ਰਿਤਕ ਦੇ ਵਾਰਸਾਂ ਮੁਤਬਾਕ ਕਿਸਾਨ ਦੀ ਪਤਨੀ ਕੈਂਸਰ ਦੀ ਪੀੜਤ ਸੀ। ਉਸ ਦੇ ਡਾਕਟਰੀ ਇਲਾਜ 'ਤੇ ਕਾਫੀ ਪੈਸਾ ਖਰਚ ਹੋ ਗਿਆ ਸੀ ਤੇ ਇਸ ਤੋਂ ਬਾਅਦ ਮੁੰਡੇ ਤੇ ਕੁੜੀ ਦੇ ਵਿਆਹਾਂ 'ਤੇ ਕਾਫੀ ਖਰਚ ਹੋ ਗਿਆ। ਉਸ ਨੇ ਆਪਣੀ ਅੱਧਾ ਕਿੱਲਾ ਜ਼ਮੀਨ ਵੀ ਵੇਚੀ ਸੀ ਕਿ ਥੋੜ੍ਹਾ ਕਰਜ਼ ਉੱਤਰ ਜਾਵੇ। ਕਰਜ਼ 'ਚੋਂ ਨਿਕਲਣ ਲਈ ਉਸ ਨੇ ਜ਼ਮੀਨ ਠੇਕੇ 'ਤੇ ਲੈ ਲਈ ਪਰ ਫ਼ਸਲ ਖਰਾਬ ਹੋ ਜਾਣ ਕਾਰਨ ਉਸ 'ਤੇ ਹੋਰ ਕਰਜ਼ਾ ਚੜ੍ਹ ਗਿਆ। ਕਰਜ਼ੇ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦੇ ਸੁਰਜੀਤ ਸਿੰਘ ਨੇ ਅੱਜ ਆਪਣੇ ਆਪ ਲਈ ਬਿਜਲੀ ਨਾਲ ਲੱਗ ਕੇ ਦਰਦਨਾਕ ਮੌਤ ਚੁਣ ਲਈ। ਥਾਣਾ ਟੱਲੇਵਾਲ ਦੀ ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ।

ਟਾਪ ਹੈਡਲਾਈਨ

15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Embed widget