ਪੜਚੋਲ ਕਰੋ

ਕਰਜ਼ੇ ਨੇ ਨਿਗਲਿਆ ਇੱਕ ਹੋਰ ਨੌਜਵਾਨ ਕਿਸਾਨ

ਫ਼ਰੀਦਕੋਟ: ਜ਼ਿਲ੍ਹੇ ਦੇ ਪਿੰਡ ਨਥਨ ਵਾਲਾ ਦੇ ਕਿਸਾਨ ਦਲਜੀਤ ਵਧਦੇ ਕਰਜ਼ ਸਾਹਮਣੇ ਹਾਰ ਗਿਆ ਤੇ ਜ਼ਹਿਰੀਲੀ ਚੀਜ਼ ਨਿਗਲ ਕਰ ਆਤਮ ਹੱਤਿਆ ਕਰ ਲਈ। ਕਿਸਾਨ ਦੇ ਸਿਰ 10 ਲੱਖ ਦਾ ਕਰਜ ਸੀ ਜਿਸ ਕਾਰਨ ਉਸ ਨੇ ਆਪਣੇ ਖੇਤ ਵਿੱਚ ਜਾ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਕਿਸਾਨ ਦਲਜੀਤ ਕੋਲ ਸਿਰਫ਼ 2 ਏਕੜ ਜ਼ਮੀਨ ਸੀ, ਪਰ ਪੰਜਾਬ ਸਰਕਾਰ ਦੀ ਕਰਜ਼ ਮੁਆਫ਼ੀ ਲਿਸਟ ਵਿੱਚ ਇਸ ਦਾ ਨਾਂਅ ਨਹੀਂ ਆਇਆ। ਮ੍ਰਿਤਕ ਆਪਣੇ ਪਿੱਛੇ 2 ਬੱਚੀਆਂ ਤੇ ਪਤਨੀ ਸਮੇਤ ਬਜ਼ੁਰਗ ਮਾਪੇ ਛੱਡ ਗਿਆ ਹੈ। ਮ੍ਰਿਤਕ ਕਿਸਾਨ ਦੇ ਪਿਤਾ ਇਕਬਾਲ ਸਿੰਘ ਨੇ ਦੱਸਿਆ ਕਿ ਖੇਤੀ ਹੀ ਉਨ੍ਹਾਂ ਦਾ ਮੁੱਖ ਪੇਸ਼ਾ ਹੈ ਤੇ ਪੂਰਾ ਪਰਿਵਾਰ ਇਸ 'ਤੇ ਹੀ ਨਿਰਭਰ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਲਜੀਤ ਸਿਰ ਵੱਖ-ਵੱਖ ਬੈਂਕਾਂ ਦਾ ਕਰੀਬ 10 ਲੱਖ ਰੁਪਏ ਦਾ ਕਰਜ਼ ਸੀ। ਇਸ ਕਾਰਨ ਉਹ ਅਕਸਰ ਹੀ ਪ੍ਰੇਸ਼ਾਨ ਰਹਿੰਦਾ ਸੀ ਅਤੇ ਆਖ਼ਰ ਉਸ ਨੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਸਰਕਾਰ ਤੋਂ ਕਰਜ਼ ਮੁਆਫ਼ ਕਰਨ ਦੀ ਮੰਗ ਵੀ ਕੀਤੀ। ਪਿੰਡ ਵਾਸੀ ਕਹਿੰਦੇ ਹਨ ਕਿ ਦਲਜੀਤ ਸਿੰਘ ਬੇਹੱਦ ਮਿਹਨਤੀ ਕਿਸਾਨ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਕਿਸੇ ਇੱਕ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾਵੇ। ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਮੁਰਦਾ ਘਰ ਮ੍ਰਿਤਕ ਕਿਸਾਨ ਦਾ ਪੋਸਟਮਾਰਟਮ ਕਰਵਾਉਣ ਲਈ ਪੁੱਜੇ ਜਾਂਚ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ ਹੈ ਜਿਸ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਤਰ੍ਹਾਂ ਦੋ ਏਕੜ ਜ਼ਮੀਨ ਵਾਲੇ ਕਿਸਾਨ ਖ਼ੁਦਕੁਸ਼ੀ ਕਰ ਰਹੇ ਹਨ, ਉਸ ਤੋਂ ਜਾਪਦਾ ਹੈ ਕਿ ਕੈਪਟਨ ਸਰਕਾਰ ਦੀ ਕਰਜ਼ ਮੁਆਫ਼ੀ ਸਕੀਮ ਵਾਲੀਆਂ ਸੂਚੀਆਂ ਨੂੰ ਸਹੀ ਤਰੀਕੇ ਨਾਲ ਤਿਆਰ ਨਹੀਂ ਕੀਤਾ ਗਿਆ। ਸੀਮਾਂਤ ਕਿਸਾਨਾਂ ਵਿੱਚੋਂ ਇਹ ਪਹਿਲਾ ਕਿਸਾਨ ਨਹੀਂ ਹੈ, ਜਿਸ ਨੇ ਕਰਜ਼ ਮੁਆਫ਼ੀ ਵਾਲੀ ਲਿਸਟ ਵਿੱਚ ਨਾਂਅ ਨਾ ਆਉਣ 'ਤੇ ਆਤਮ ਹੱਤਿਆ ਕੀਤੀ ਹੋਵੇ। ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੇ ਢਾਈ ਏਕੜ ਜ਼ਮੀਨ ਤੋਂ ਘੱਟ ਵਾਲੇ ਕਿਸਾਨਾਂ ਦਾ ਦੋ ਲੱਖ ਰੁਪਏ ਤਕ ਦਾ ਫ਼ਸਲੀ ਕਰਜ਼ ਮੁਆਫ਼ ਕੀਤਾ ਜਾਵੇਗਾ, ਪਰ ਜ਼ਮੀਨੀ ਪੱਧਰ 'ਤੇ ਇਸ ਦਾ ਅਸਰ ਘੱਟ ਹੀ ਵਿਖਾਈ ਦੇ ਰਿਹਾ ਹੈ।

ਟਾਪ ਹੈਡਲਾਈਨ

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget