ਪੜਚੋਲ ਕਰੋ

ਕਿਸਾਨ ਮੁਕਤੀ ਕਾਨਫਰੰਸ 'ਚ ਹੋਏਗੀ ਕਰਜ਼ੇ ਖਿਲਾਫ ਆਵਾਜ਼ ਬੁਲੰਦ

ਪਟਿਆਲਾ: ਭਵਾਨੀਗੜ੍ਹ ਵਿੱਚ 6 ਮਾਰਚ ਨੂੰ ਕਿਸਾਨ ਮੁਕਤੀ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੀ ਤਿਆਰੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਪਟਿਆਲਾ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੰਗ ਸਿੰਘ ਭਟੇੜੀ ਦੀ ਪ੍ਰਧਾਨਗੀ ਹੇਠ ਹੋਈ। ਕਿਸਾਨ ਲੀਡਰ ਨੇ ਕਿਹਾ ਕਿ ਕਿਸਾਨ ਮੁਕਤੀ ਕਾਨਫਰੰਸ ਵਿੱਚ ਕਰਜ਼ੇ ਤੋਂ ਪੀੜਤ ਕਿਸਾਨਾਂ ਦੇ ਮੁੱਦੇ ਉਠਾਏ ਜਾਣਗੇ। ਇਸੇ ਤਰ੍ਹਾਂ ਦੀਆਂ ਕਾਨਫਰੰਸਾਂ 7 ਮਾਰਚ ਨੂੰ ਮੋਗੇ ਤੇ 8 ਮਾਰਚ ਨੂੰ ਜਲੰਧਰ ਵਿੱਚ ਵੀ ਕੀਤੀਆਂ ਜਾ ਰਹੀਆਂ ਹਨ। ਯਾਦ ਰਹੇ ਇਹ ਕਿਸਾਨ ਮੁਕਤੀ ਕਾਨਫਰੰਸ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋਂ ਕੀਤੀ ਜਾ ਰਹੀ ਹੈ। ਇਹ ਕਿਸਾਨ ਨੂੰ ਕਰਜ਼ਾ ਮੁਕਤ ਕਰਨ ਤੇ ਫਸਲਾਂ ਦੇ ਲਾਹੇਵੰਦ ਵਾਜਬ ਭਾਅ (ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ) ਲੈਣ ਸਬੰਧੀ 8-9 ਮਹੀਨਿਆਂ ਤੋਂ ਦੇਸ਼ ਭਰ ਅੰਦਰ ਚੱਲ ਰਹੀ ਮੁਹਿੰਮ ਤੇ ਸੰਘਰਸ਼ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ। ਸੂਬਾਈ ਆਗੂ ਜਗਮੋਹਨ ਸਿੰਘ ਨੇ ਦੱਸਿਆ ਕਿ ਇਸ ਕਾਨਫਰੰਸ ਵਿੱਚ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਵਰਕਿੰਗ ਗਰੁੱਪ ਦੇ ਮੈਂਬਰ ਯੋਗਿੰਦਰ ਯਾਦਵ, ਸੱਤਿਆਵਾਲ, ਡਾ. ਅਸ਼ੀਸ਼ ਮਿੱਤਲ ਤੇ ਡਾ. ਦਰਸ਼ਨ ਪਾਲ ਆਪਣੇ ਤਜਰਬੇ ਤੇ ਵਿਚਾਰਾਂ ਰਾਹੀਂ ਕਰਜ਼ੇ ਤੋਂ ਪੀੜਤ ਕਿਸਾਨੀ ਨੂੰ ਸੰਘਰਸ਼ਾਂ ਦੇ ਰਾਹ ਦੇਸ਼ ਭਰ ਦੇ ਕਿਸਾਨ ਦੀ ਏਕਤਾ ਕਰਦੇ ਹੋਏ ਦੇਸ਼ ਵਿਆਪੀ ਚੱਲ ਰਹੇ ਅੰਦੋਲਨ ਬਾਰੇ ਦੱਸਣਗੇ।

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

Embed widget