ਪੜਚੋਲ ਕਰੋ

ਪਰਾਲੀ ਨਾ ਸਾੜ 'ਹੈਪੀ ਸੀਡਰ' ਨਾਲ ਕਣਕ ਬੀਜ ਰਿਹਾ ਅਗਾਂਹਵਧੂ ਕਿਸਾਨ ਟਰੈਕਟਰ ਹੇਠ ਆਇਆ, ਮੌਤ

ਮੋਗਾ: ਜ਼ਿਲ੍ਹੇ ਪਿੰਡ ਸੱਦਾ ਸਿੰਘ ਵਾਲੇ ਦੇ ਇੱਕ ਕਿਸਾਨ ਦੀ ਟਰੈਕਟਰ ਹੇਠਾਂ ਆਉਣ ਨਾਲ ਮੌਤ ਹੋ ਗਈ। ਘਟਨਾ ਉਸ ਸਮੇਂ ਵਾਪਰੀ ਜਦੋਂ ਕਿਸਾਨ ਸੁਖਜਿੰਦਰ ਸਿੰਘ ਖ਼ਾਲਸਾ ਝੋਨੇ ਦੀ ਪਰਾਲੀ ਨਾ ਸਾੜ ਕੇ ਹੈਪੀ ਸੀਡਰ ਮਸ਼ੀਨ ਨਾਲ ਕਣਕ ਦੀ ਬਿਜਾਈ ਕਰ ਰਿਹਾ ਸੀ ਤਾਂ ਕੰਮ ਦਾ ਜਾਇਜ਼ਾ ਲੈਣ ਲਈ ਚੱਲਦੇ ਟਰੈਕਟਰ ਤੋਂ ਉਤਰਿਆ। ਜਦੋਂ ਉਹ ਦੁਬਾਰਾ ਉੱਪਰ ਬੈਠਣ ਲੱਗਾ ਤਾਂ ਉਸ ਦਾ ਪੈਰ ਤਿਲ੍ਹਕ ਗਿਆ ਅਤੇ ਉਹ ਟਰੈਕਟਰ ਦੇ ਟਾਇਰ ਥੱਲੇ ਆ ਗਿਆ। ਇਸ ਤੋਂ ਪਹਿਲਾਂ ਕਿ ਸੁਖਜਿੰਦਰ ਸਿੰਘ ਸੰਭਲ ਪਾਉਂਦਾ ਉਹ ਸੀਡਰ ਦੇ ਕਟਰਾਂ ਦੀ ਮਾਰ ਹੇਠ ਆ ਗਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਉਹ ਸਰਕਾਰ ਵੱਲੋਂ ਝੋਨੇ ਦੀ ਰਹਿੰਦ ਖੂਹੰਦ ਨੂੰ ਖੇਤਾਂ ਵਿੱਚ ਹੀ ਵਾਹੁਣ ਲਈ ਹੈਪੀ ਸੀਡਰ ਦੀ ਵਰਤੋਂ ਕਰਦਾ ਖੇਤਾਂ ਵਿੱਚ ਇਕੱਲਾ ਹੀ ਕੰਮ ਰਿਹਾ ਸੀ ਅਤੇ ਦੁਰਘਟਨਾ ਦਾ ਸ਼ਿਕਾਰ ਹੋ ਗਿਆ। ਟਰੈਕਟਰ ਨੂੰ ਬਿਨਾ ਕਿਸੇ ਡਰਾਈਵਰ ਦੇ ਚੱਲਦਾ ਵੇਖ ਨੇੜਲੇ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨਾਂ ਨੇ ਨਜ਼ਦੀਕ ਆ ਕੇ ਵੇਖਿਆ ਤਾਂ ਉਦੋਂ ਤਕ ਕਿਸਾਨ ਸੁਖਜਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ। ਜ਼ਿਕਰਯੋਗ ਹੈ ਕਿ ਮ੍ਰਿਤਕ ਕਿਸਾਨ ਸੁਖਜਿੰਦਰ ਸਿੰਘ ਲੋਕ ਭਲਾਈ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਂਦਾ ਸੀ ਅਤੇ ਉਹ ਹਰ ਮਹੀਨੇ ਫ਼ਰੀਦਕੋਟ ਦੇ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਲੰਗਰ ਦੀ ਸੇਵਾ ਕਰਦਾ ਸੀ। ਮ੍ਰਿਤਕ ਕਿਸਾਨ ਦੀ ਲੜਕੀ ਵਿਦੇਸ਼ ਪੜ੍ਹਨ ਗਈ ਹੈ ਜਦਕਿ ਲੜਕਾ ਬੜੂ ਸਾਹਿਬ ਵਿਖੇ ਆਪਣੀ ਪੜ੍ਹਾਈ ਕਰ ਰਿਹਾ ਹੈ। ਕਿਸਾਨ ਸੁਖਜਿੰਦਰ ਸਿੰਘ ਖ਼ਾਲਸਾ ਦੀ ਬੇਵਕਤੀ ਮੌਤ ਨਾਲ ਪਿੰਡ ਸੱਦਾ ਸਿੰਘ ਵਾਲਾ ‘ਚ ਹੀ ਨਹੀਂ ਆਸ ਪਾਸ ਦੇ ਪਿੰਡਾਂ ‘ਚ ਵੀ ਸੋਗ ਦੀ ਲਹਿਰ ਹੈ। ਪਰਾਲੀ ਨਾ ਸਾੜ 'ਹੈਪੀ ਸੀਡਰ' ਨਾਲ ਕਣਕ ਬੀਜ ਰਿਹਾ ਅਗਾਂਹਵਧੂ ਕਿਸਾਨ ਟਰੈਕਟਰ ਹੇਠ ਆਇਆ, ਮੌਤ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
Hospitalised After Eating Dahibara: ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
Hospitalised After Eating Dahibara: ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Embed widget