ਪੜਚੋਲ ਕਰੋ

ਪਰਾਲ਼ੀ ਨਾ ਸਾੜ ਕੇ ਕਿਸਾਨਾਂ ਨੇ ਕਮਾਏ 11 ਕਰੋੜ

ਪਠਾਨਕੋਟ: ਪੰਜਾਬ ਦਾ ਇੱਕ ਅਜਿਹਾ ਜ਼ਿਲ੍ਹਾ ਪਠਾਨਕੋਟ ਹੈ ਜਿੱਥੇ ਕਿਸਾਨਾਂ ਨੇ ਦੋ ਸਾਲ ਵਿੱਚ ਇੱਕ ਵਾਰ ਵੀ ਪਰਾਲੀ ਨੂੰ ਅੱਗ ਨਾ ਲਾ ਕੇ ਕਰੋੜਾਂ ਦੀ ਕਮਾਈ ਕੀਤੀ ਹੈ। ਪਠਾਨਕੋਟ ਦੇ ਕਿਸਾਨ ਪਰਾਲੀ ਦੇ ਨਿਬੇੜੇ ਦੇ ਵੱਖ-ਵੱਖ ਢੰਗ ਵਰਤਦੇ ਹਨ, ਪਰ ਜ਼ਿਆਦਾਤਰ ਪਰਾਲੀ ਦੀ ਖਪਤ ਪਸ਼ੂਆਂ ਦੇ ਚਾਰੇ ਵਜੋਂ ਹੁੰਦੀ ਹੈ। ਪਠਾਨਕੋਟ ਵਿੱਟ 27,000 ਹੈਕਟੇਅਰ 'ਤੇ ਝੋਨੇ ਦੀ ਕਾਸ਼ਤ ਕੀਤੀ ਜਾਂਦੀ ਹੈ। ਹਰ ਸੀਜ਼ਨ ਵਿੱਚ 1.35 ਲੱਖ ਟਨ ਪਰਾਲੀ ਬਣਦੀ ਹੈ, ਜੋ ਜ਼ਿਲ੍ਹੇ ਦੇ ਇੱਕ ਲੱਖ ਤੋਂ ਜ਼ਿਆਦਾ ਪਸ਼ੂਆਂ ਦਾ ਚਾਰਾ ਬਣਦੀ ਹੈ। ਇਨ੍ਹਾਂ ਪਸ਼ੂਆਂ ਨੂੰ ਸੱਤ ਲੱਖ ਟਨ ਤੋਂ ਵੱਧ ਚਾਰੇ ਦੀ ਲੋੜ ਹੁੰਦੀ ਹੈ। ਜ਼ਿਲ੍ਹੇ ਵਿੱਚ ਪੈਦਾ ਹੋਣ ਵਾਲੀ ਪਰਾਲੀ ਆਸਾਨੀ ਨਾਲ ਵਰਤੀ ਜਾਂਦੀ ਹੈ। ਪਿਛਲੇ ਸਾਲ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ 4,000 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਪਸ਼ੂ ਪਾਲਕਾਂ ਨੂੰ ਵੇਚਿਆ। ਇਸ ਹਿਸਾਬ ਨਾਲ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੁੱਲ 11 ਕਰੋੜ ਰੁਪਏ ਦੀ ਕਮਾਈ ਹੋਈ ਸੀ। ਪਠਾਨਕੋਟ ਦੀਆਂ 70 ਪੰਚਾਇਤਾਂ ਨੇ ਪਰਾਲੀ ਨਾ ਸਾੜਨ ਦਾ ਮਤਾ ਵੀ ਪਾਸ ਕੀਤਾ ਹੋਇਆ ਹੈ, ਜਿਸ ਦਾ ਸਕਾਰਾਤਮਕ ਅਸਰ ਵੇਖਣ ਨੂੰ ਮਿਲ ਰਿਹਾ ਹੈ। ਬਲਾਕ ਖੇਤੀਬਾੜੀ ਅਧਿਕਾਰੀ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪਰਾਲੀ ਖੇਤ ਦੀ ਤਾਕਤ ਵਧਾਉਣ ਨਾਲ ਕਮਾਈ ਤੇ ਬਚਤ ਦਾ ਵਧੀਆ ਸਾਧਨ ਹੈ। ਉਨ੍ਹਾਂ ਕਿਹਾ ਕਿ ਪਰਾਲੀ ਵੇਚ ਕੇ ਕਿਸਾਨ ਜਿੱਥੇ ਕਮਾਈ ਕਰ ਸਕਦੇ ਹਨ, ਉੱਥੇ ਹੀ ਰਹਿੰਦ-ਖੂਹੰਦ ਖੇਤ ਵਿੱਚ ਹੀ ਮਿਲਾਉਣ ਨਾਲ ਪੋਟਾਸ਼ੀਅਮ, ਸਲਫ਼ਰ, ਫਾਸਫੋਰਸ ਜਿਹੇ ਪਦਾਰਥ ਮਿਲਦੇ ਹਨ ਤੇ ਰਸਾਇਣਿਕ ਖਾਦਾਂ ਦੀ ਵਰਤੋਂ ਵਿੱਚ ਕਮੀ ਆਉਂਦੀ ਹੈ।

ਟਾਪ ਹੈਡਲਾਈਨ

Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

Embed widget