ਪੜਚੋਲ ਕਰੋ

ਖੁਦਕੁਸ਼ੀ ਕਰਨ ਵਾਲੇ ਕਿਸਾਨ ਪਰਿਵਾਰ ਨੇ ਮੰਗੀ ਇੱਛਾ ਮੌਤ ਦੀ ਆਗਿਆ

ਫਿਰੋਜ਼ਪੁਰ: ਤਕਰੀਬਨ ਅੱਠ ਮਹੀਨੇ ਪਹਿਲਾਂ ਕਰਜ਼ੇ ਦੀ ਪੰਡ ਥੱਲੇ ਦੱਬੇ ਫ਼ਿਰੋਜ਼ਪੁਰ ਦੇ ਪਿੰਡ ਸ਼ਹਿਜਾਦੀ ਦੇ ਆਤਮ ਹੱਤਿਆ ਕਰਨ ਵਾਲੇ ਕਿਸਾਨ ਗੁਰਸੇਵਕ ਸਿੰਘ (24) ਦੇ ਪਰਿਵਾਰ ਨੂੰ ਵਾਅਦੇ ਮੁਤਾਬਕ ਅੱਜ ਤੱਕ ਕੋਈ ਰਾਹਤ ਨਹੀਂ ਮਿਲੀ। ਅੱਕ ਕੇ ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜੇਕਰ ਉਹ ਉਨ੍ਹਾਂ ਦੀ ਮਦਦ ਨਹੀਂ ਕਰ ਸਕਦੇ ਤਾਂ ਉਨ੍ਹਾਂ ਨੂੰ ਇੱਛਾ ਮੌਤ ਦੀ ਆਗਿਆ ਦਿੱਤੀ ਜਾਵੇ। ਪੀੜਤ ਪਰਿਵਾਰ ਨੇ ਅੱਜ ਕਿਸਾਨ ਯੂਨੀਅਨ ਦੇ ਸਹਿਯੋਗ ਨਾਲ ਡੀਸੀ ਦਫਤਰ ਮੂਹਰੇ ਰੋਸ ਧਰਨਾ ਦਿੱਤਾ। ਰੋਸ ਮੁਜ਼ਾਹਰੇ ਦੌਰਾਨ ਪਰਿਵਾਰਕ ਮੈਂਬਰਾਂ ਨੇ ਕਰਜ਼ੇ ਸਦਕਾ ਪਰਿਵਾਰ ਨੂੰ ਸਹਿਣੀ ਪੈ ਰਹੀ ਜਲਾਲਤ ਤੋਂ ਮੁਕਤੀ ਲਈ ਤੁਰੰਤ ਸਰਕਾਰ ਵੱਲੋਂ ਮਿਲੀ ਸਰਕਾਰੀ ਸਹਾਇਤਾ ਦਿਵਾਉਣ ਦੀ ਗੁਹਾਰ ਲਾਈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਲੰਬਾ ਸਮਾਂ ਬੀਤਣ ਦੇ ਬਾਵਜੂਦ ਜਿੱਥੇ ਪ੍ਰਸ਼ਾਸਨ ਤੇ ਸਰਕਾਰ ਤੋਂ ਕੋਈ ਮਦਦ ਨਹੀਂ ਮਿਲ ਰਹੀ, ਉੱਥੇ ਕਰਜ਼ਾ ਲੈਣ ਵਾਲੇ ਉਨ੍ਹਾਂ ਦਾ ਦਰ ਪਟ ਰਹੇ ਹਨ। ਹੁਣ ਨਿਆਂ ਨਾ ਮਿਲਦਾ ਦੇਖ ਪੀੜਤ ਪਰਿਵਾਰ ਨੇ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਜੇਕਰ ਉਹ ਇਨ੍ਹਾਂ ਦੀ ਮਦਦ ਨਹੀਂ ਕਰ ਸਕਦੇ ਤਾਂ ਪਰਿਵਾਰਕ ਮੈਂਬਰਾਂ ਨੂੰ ਇੱਛਾ ਮੌਤ ਦਿੱਤੀ ਜਾਵੇ। ਕਿਸਾਨ ਦੇ ਪਰਿਵਾਰ ਦੀ ਹਮਾਇਤ ’ਤੇ ਆਏ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਹਰੀ, ਚਿੱਟੀ ਕ੍ਰਾਂਤੀ ਲਿਆਉਣ ਵਾਲੇ ਕਿਸਾਨਾਂ ਦੀ ਸਰਕਾਰ ਬਾਂਹ ਫੜਣ ਨੂੰ ਤਿਆਰ ਨਹੀਂ। ਕਿਸਾਨਾਂ ਨੇ ਕਿਹਾ ਕਿ ਜੇਕਰ ਮੰਡੀਕਰਨ ਸਹੀ ਹੋਵੇ ਤਾਂ ਕਿਸਾਨਾਂ ਨੂੰ ਖੁਦਕਸ਼ੀਆਂ ਦੇ ਰਾਹੇ ਨਾ ਤੁਰਨਾ ਪਵੇ। ਜ਼ਿਲ੍ਹਾ ਪ੍ਰਸ਼ਾਸਨ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਤੁਰੰਤ ਪੀੜਤ ਪਰਿਵਾਰ ਨੂੰ 3 ਲੱਖ ਦੀ ਸਰਕਾਰੀ ਸਹਾਇਤਾ ਨਾ ਦਵਾਈ ਗਈ ਤਾਂ ਜਥੇਬੰਦੀ ਹਰ ਤਰ੍ਹਾਂ ਦਾ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਇਸ ਸਬੰਧੀ ਕੇਸ ਉੱਚ ਅਧਿਕਾਰੀਆਂ ਨੂੰ ਭੇਜ ਦਿੱਤਾ ਗਿਆ ਹੈ। ਜਲਦ ਰਾਹਤ ਦੇ ਦਿੱਤੀ ਜਾਵੇਗੀ, ਜਦੋਂ ਕਿ ਇੰਨਾ ਲੰਬਾ ਸਮਾਂ ਲੱਗਣ ਦੇ ਸਵਾਲ ਦਾ ਜਵਾਬ ਦੇਣ ਤੋਂ ਅਧਿਕਾਰੀ ਅਸਮਰਥ ਰਹੇ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget