ਪੜਚੋਲ ਕਰੋ

ਬਠਿੰਡਾ ਦੇ ਕਿਸਾਨ ਨੇ ਖੇਤ 'ਚ ਲਿਆ ਫਾਹਾ

ਬਠਿੰਡਾ: ਜ਼ਿਲ੍ਹੇ ਦੇ ਪਿੰਡ ਸੰਦੋਹਾ ਦੇ ਨੌਜਵਾਨ ਕਿਸਾਨ ਨੇ ਆਪਣੀ ਨਿੱਘਰਦੀ ਆਰਥਿਕ ਹਾਲਤ ਤੋਂ ਦੁਖੀ ਹੋ ਕੇ ਆਪਣੇ ਖੇਤ ਵਿੱਚ ਜਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। 32 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਦੇ ਸਿਰ 5 ਲੱਖ ਦਾ ਕਰਜ਼ ਸੀ। ਉਸ ਕੋਲ ਢਾਈ ਕਨਾਲ ਜ਼ਮੀਨ ਸੀ ਤੇ 6 ਏਕੜ ਜ਼ਮੀਨ ਠੇਕੇ 'ਤੇ ਲੈ ਕੇ ਆਪਣਾ ਪਰਿਵਾਰ ਪਾਲਦਾ ਸੀ। ਗੁਰਪ੍ਰੀਤ ਸਿੰਘ ਆਪਣੇ ਪਿੱਛੇ ਆਪਣੀ ਨੇਤਰਹੀਣ ਪਿਓ ਤੇ ਬਜ਼ੁਰਗ ਮਾਂ ਤੋਂ ਇਲਾਵਾ ਦੋ ਛੋਟੇ ਬੱਚੇ ਛੱਡ ਗਿਆ ਹੈ। ਪਰਿਵਾਰ ਤੇ ਕਿਸਾਨ ਆਗੂਆਂ ਨੇ ਇਹ ਮੰਗ ਕੀਤੀ ਹੈ ਕਿ ਕਿਸਾਨ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਜ਼ਿਰਕਯੋਗ ਹੈ ਕਿ ਕਿਸਾਨ ਕਰਜ਼ਾ ਮੁਆਫੀ ਬਾਰੇ ਕੈਪਟਨ ਸਰਕਾਰ ਨੇ ਇਸ ਦਿਵਾਲੀ ਨੂੰ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਸੀ, ਜਿਸ ਤਹਿਤ ਕਿਸਾਨਾਂ ਦਾ 2 ਲੱਖ ਰੁਪਏ ਤਕ ਦਾ ਫ਼ਸਲੀ ਕਰਜ਼ਾ ਮੁਆਫ ਕੀਤਾ ਜਾਣਾ ਹੈ। ਪਰ ਕਿਸਾਨਾਂ ਲਈ ਸਰਕਾਰ ਦੀ ਇਸ ਰਾਹਤ ਨਾਕਾਫੀ ਜਾਪਦੀ ਹੈ ਤੇ ਖ਼ੁਦਕੁਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਟਾਪ ਹੈਡਲਾਈਨ

ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Embed widget