ਪੜਚੋਲ ਕਰੋ

ਕਿਸਾਨ ਦੇ ਸਿਰ 'ਚ ਗੋਲੀ ਮਾਰ ਕੇ ਖੋਹੇ ਸਵਾ ਲੱਖ ਰੁਪਏ

ਫਰੀਦਕੋਟ: ਇੱਥੋਂ ਇੱਕ ਕਿਸਾਨ ਨੂੰ ਗੋਲ਼ੀ ਮਾਰ ਕੇ ਲੁੱਟ ਦਾ ਸ਼ਿਕਾਰ ਬਣਾਉਣ ਦੀ ਖ਼ਬਰ ਆਈ ਹੈ। ਗੋਲ਼ੀ ਕਿਸਾਨ ਦੇ ਸਿਰ ਵਿੱਚ ਲੱਗੀ ਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਫ਼ਰੀਦਕੋਟ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਕਿਸਾਨ ਮੇਹਰ ਸਿੰਘ ਜ਼ਿਲ੍ਹਾ ਮੁਕਤਸਰ ਦੇ ਪਿੰਡ ਬੁੱਢੀਮਾਲ ਦਾ ਰਹਿਣ ਵਾਲਾ ਹੈ। ਉਸ ਨੇ ਫ਼ਰੀਦਕੋਟ ਦੇ HDFC ਬੈਂਕ ਤੋਂ ਤਕਰੀਬਨ ਸਵਾ ਲੱਖ ਰੁਪਏ ਕਢਵਾਏ ਸਨ ਤੇ ਸ਼ਹਿਰ ਵੱਲ ਜਾ ਰਿਹਾ ਸੀ। ਰਸਤੇ ਵਿੱਚ ਜਦੋਂ ਉਹ ਕਿਸੇ ਗਲੀ ਵਿੱਚੋਂ ਗੁਜ਼ਰ ਰਿਹਾ ਸੀ ਤਾਂ ਦੋ ਕਾਰ ਸਵਾਰ ਨੌਜਵਾਨਾਂ ਨੇ ਉਸ ਤੋਂ ਪੈਸਿਆਂ ਵਾਲਾ ਥੈਲਾ ਖੋਹਣ ਦੀ ਕੋਸ਼ਿਸ਼ ਕੀਤੀ। ਉਸ ਨੇ ਆਪਣੇ ਹੱਥੋਂ ਪੈਸਿਆਂ ਵਾਲਾ ਥੈਲਾ ਨਹੀਂ ਛੁੱਟਣ ਦਿੱਤਾ। ਨੌਜਵਾਨਾਂ ਨੇ ਪਹਿਲਾਂ ਕਿਸਾਨ ਨਾਲ ਕੁੱਟਮਾਰ ਕਰਕੇ ਥੈਲਾ ਖੋਹਣਾ ਚਾਹਿਆ ਪਰ ਸਫਲ ਨਾ ਹੋਏ। ਇੰਨੇ ਵਿੱਚ ਉਸ ਗਲੀ ਵਿੱਚ ਮੌਜੂਦ ਸਵਰਨ ਸਿੰਘ ਨਾਂ ਦਾ ਵਿਅਕਤੀ ਇਹ ਘਟਨਾ ਹੰਦੇ ਵੇਖ ਉੱਧਰ ਆ ਰਿਹਾ ਸੀ ਕਿ ਨੌਜਾਵਾਨਾਂ ਨੇ ਕਿਸਾਨ 'ਤੇ ਗੋਲ਼ੀ ਚਲਾ ਦਿੱਤੀ ਤੇ ਪੈਸਿਆਂ ਦਾ ਥੈਲਾ ਚੁੱਕ ਕੇ ਕਾਰ 'ਚ ਸਵਾਰ ਹੋ ਕੇ ਫਰਾਰ ਹੋ ਗਏ। ਇਸ ਸਬੰਧੀ ਪੁਲਿਸ ਅਧਿਕਾਰੀ ਜਗਦੇਵ ਸਿੰਘ ਨੇ ਦੱਸਿਆ ਕਿ ਲੁਟੇਰਿਆਂ ਨੇ ਕਿਸਾਨ ਤੋਂ ਤਕਰੀਬਨ 1 ਲੱਖ ਵੀਹ ਹਜ਼ਾਰ ਰੁਪਏ ਲੁੱਟ ਲਏ ਸਨ, ਜੋ ਉਹ ਬੈਂਕ ਤੋਂ ਕਢਵਾ ਕੇ ਆ ਰਿਹਾ ਸੀ।

ਟਾਪ ਹੈਡਲਾਈਨ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Embed widget