ਪੜਚੋਲ ਕਰੋ

ਵਿਸ਼ਵ ਰਿਕਾਰਡ ਬਣਾਉਣ ਵਾਲਾ ਭਾਰਤ ਦਾ ਪਹਿਲਾ ਕਿਸਾਨ, ਇਸ ਤਰ੍ਹਾਂ ਕਰ ਰਿਹਾ ਲੱਖਾਂ ਦੀ ਕਮਾਈ

2016 ਤੋਂ ਗੋਪਾਲ ਨੇ ਔਰਗੈਨਿਕ ਖੇਤੀ ਕਰਨੀ ਸ਼ੁਰੂ ਕੀਤੀ। ਇਸ 'ਚ ਉਹ ਫਲਾਂ ਦੀ ਖੇਤੀ ਕਰਦੇ ਹਨ। ਪਰ ਹਾਲ ਹੀ 'ਚ ਉਹ ਛੇ ਫੁੱਟ ਇਕ ਇੰਚ ਲੰਬਾ ਧਨੀਆ ਉਗਾਕੇ ਇਕ ਵਾਰ ਫਿਰ ਚਰਚਾ 'ਚ ਆ ਗਏ ਹਨ।

ਉੱਤਰਾਖੰਡ ਦੇ ਇਕ ਕਿਸਾਨ ਨੇ ਔਰਗੈਨਿਕ ਖੇਤੀ ਕਰਕੇ ਕਮਾਲ ਦੀ ਮਿਸਾਲ ਕਾਇਮ ਕੀਤੀ ਹੈ। ਉਹ ਦੇਸ਼ ਦੇ ਅਜਿਹੇ ਕਿਸਾਨ ਬਣੇ ਜਿੰਨ੍ਹਾਂ ਦਾ ਨਾਂਅ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ 'ਚ ਸ਼ਾਮਲ ਹੈ। ਦਿੱਲੀ ਦੀ ਨੌਕਰੀ ਛੱਡ ਉਹ ਉਤਰਾਖੰਡ 'ਚ ਆਪਣੇ ਪਿੰਡ ਬਲਖੇੜ ਪਰਤ ਆਏ ਤੇ ਜੈਵਿਕ ਖੇਤੀ ਕਰਨੀ ਸ਼ੁਰੂ ਕਰ ਦਿੱਤੀ।

2016 ਤੋਂ ਗੋਪਾਲ ਨੇ ਔਰਗੈਨਿਕ ਖੇਤੀ ਕਰਨੀ ਸ਼ੁਰੂ ਕੀਤੀ। ਇਸ 'ਚ ਉਹ ਫਲਾਂ ਦੀ ਖੇਤੀ ਕਰਦੇ ਹਨ। ਪਰ ਹਾਲ ਹੀ 'ਚ ਉਹ ਛੇ ਫੁੱਟ ਇਕ ਇੰਚ ਲੰਬਾ ਧਨੀਆ ਉਗਾਕੇ ਇਕ ਵਾਰ ਫਿਰ ਚਰਚਾ 'ਚ ਆ ਗਏ ਹਨ। ਉਹ ਇਕ ਸਫਲ ਕਿਸਾਨ ਦੇ ਤੌਰ 'ਤੇ ਪੂਰੇ ਦੇਸ਼ 'ਚ ਆਪਣਾ ਨਾਂਅ ਬਣਾ ਚੁੱਕੇ ਹਨ।

ਕੋਰੋਨਾ ਵਾਇਰਸ: ਦੁਨੀਆਂ ਭਰ 'ਚ ਕੁੱਲ ਚਾਰ ਕਰੋੜ ਲੋਕ ਕੋਰੋਨਾ ਦਾ ਸ਼ਿਕਾਰ, 90 ਲੱਖ ਮੌਜੂਦਾ ਐਕਟਿਵ ਕੇਸ

ਆਮ ਤੌਰ 'ਤੇ ਸੇਬ ਦੀ ਖੇਤੀ ਕਰਨ ਵਾਲੇ ਗੋਪਾਲ ਨੇ ਪਹਿਲਾਂ ਦਿੱਲੀ 'ਚ ਨੌਕਰੀ ਛੱਡ ਕੇ ਕਿਰਾਏ 'ਤੇ ਥੋੜੀ ਜਿਹੀ ਜ਼ਮੀਨ ਲੈਕੇ ਖੇਤੀ ਕਰਨੀ ਸ਼ੁਰੂ ਕੀਤੀ। ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਤੋਂ ਬੂਟੇ ਮੰਗਵਾਏ। ਤਿੰਨ ਏਕੜ ਜ਼ਮੀਨ 'ਚ ਕਰੀਬ 1000 ਬੂਟੇ ਲਾਏ ਗਏ। ਬੂਟਿਆਂ ਨੂੰ ਫਲ ਲੱਗਣ 'ਤੇ ਤਿਆਰ ਹੋਣ ਤੋਂ ਬਾਅਦ ਵੱਡਾ ਸਵਾਲ ਫਲਾਂ ਦੀ ਵਿਕਰੀ ਦਾ ਸੀ। ਕਿਉਂਕਿ ਮੰਡੀ 'ਚ ਵੇਚ ਕੇ ਬਹੁਤੀ ਕਮਾਈ ਨਹੀਂ ਹੁੰਦੀ।

ਕੈਨੇਡਾ ਦੀ ਬੱਸ 'ਚ ਪੰਜਾਬੀ ਬਜ਼ੁਰਗ ਦਾ ਸ਼ਰਮਨਾਕ ਕਾਰਾ, ਪੁਲਿਸ ਭਾਲ 'ਚ ਜੁੱਟੀ

ਫਿਰ ਉਨ੍ਹਾਂ ਗੂਗਲ ਦੀ ਮਦਦ ਨਾਲ ਅਜਿਹੇ ਸਟੋਰ ਤੇ ਕੰਪਨੀਆਂ ਬਾਰੇ ਜਾਣਕਾਰੀ ਲਈ ਜੋ ਔਰਗੈਨਿਕ ਸੇਬ ਦੀ ਮੰਗ ਕਰਦੇ ਹਨ। ਉਨ੍ਹਾਂ ਨੂੰ ਫੋਨ ਕਰਕੇ ਆਪਣੀ ਫਸਲ ਬਾਰੇ ਜਾਣਕਾਰੀ ਦਿੱਤੀ ਬੇਸ਼ੱਕ ਸ਼ੁਰੂਆਤ 'ਚ ਲੋਕਾਂ ਨੇ ਉਨ੍ਹਾਂ 'ਤੇ ਬਹੁਤਾ ਯਕੀਨ ਨਹੀਂ ਕੀਤਾ ਪਰ ਬਾਅਦ 'ਚ ਉਨ੍ਹਾਂ ਦੀ ਐਡਵਾਂਸ ਬੁਕਿੰਗ ਹੋਣੀ ਸ਼ੁਰੂ ਹੋ ਗਈ। ਸੇਬ ਦੇ ਨਾਲ-ਨਾਲ ਉਹ ਹਲਦੀ, ਲਸਣ, ਧਨੀਏ ਸਮੇਕ ਕਈ ਮਸਾਲਿਆਂ ਦੀ ਖੇਤੀ ਕਰਦੇ ਹਨ। ਉਹ ਕਹਿੰਦੇ ਹਨ ਕਿ ਇਕ ਇੰਚ ਵੀ ਜ਼ਮੀਨ ਖਾਲੀ ਨਹੀਂ ਰਹਿਣੀ ਚਾਹੀਦੀ।

ਕਿਸਾਨ ਅੰਦੋਲਨ ਦਾ ਰੇਲਵੇ ਨੂੰ ਭਾਰੀ ਸੇਕ, ਅੱਜ ਤੇ ਕੱਲ੍ਹ ਵੀ ਸੰਚਾਲਨ ਰਹੇਗਾ ਬੰਦ, ਇਸ ਤਰ੍ਹਾਂ ਰਹੇਗਾ ਹਾਲ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget