ਪੜਚੋਲ ਕਰੋ

ਪੰਜ ਜ਼ਿਲ੍ਹਿਆਂ ਦੇ 30,365 ਕਿਸਾਨਾਂ ਦੇ ਕਰਜ਼ੇ 'ਤੇ ਲਕੀਰ

ਜਲੰਧਰ: ਕਰਜ਼ਾ ਮੁਆਫੀ ਦੇ ਦੂਜੇ ਗੇੜ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਜ਼ਿਲ੍ਹਿਆਂ ਦੇ 30,365 ਕਿਸਾਨਾਂ ਦੇ ਕਰਜ਼ੇ 'ਤੇ ਲਕੀਰ ਫੇਰ ਦਿੱਤੀ ਹੈ। ਜਲੰਧਰ ਦੇ ਨਕੋਦਰ ਵਿੱਚ ਹੋਏ ਦੂਜੇ ਕਰਜ਼ਾ ਮੁਆਫੀ ਪ੍ਰੋਗਰਾਮ ਵਿੱਚ ਜਲੰਧਰ ਤੋਂ ਇਲਾਵਾ, ਕਪੂਰਥਲਾ, ਲੁਧਿਆਣਾ, ਫਿਰੋਜ਼ਪੁਰ, ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨ ਪਹੁੰਚੇ। ਪਹਿਲਾਂ ਇਸ ਸਮਾਗਮ ਵਿੱਚ 6 ਜ਼ਿਲ੍ਹਿਆਂ ਦੇ 40 ਹਜ਼ਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨਾ ਸੀ ਪਰ ਲਿਸਟਾਂ ਫਾਈਨਲ ਨਾ ਹੋਣ ਕਾਰਨ ਆਖਰੀ ਵਕਤ ਮੋਗਾ ਜ਼ਿਲ੍ਹੇ ਨੂੰ ਦੂਜੇ ਫੇਜ਼ ਵਿੱਚੋਂ ਬਾਹਰ ਕਰ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਥੋੜੇ ਸੁਧਰਣ ਲੱਗੇ ਹਨ। ਕਿਸਾਨ ਹੁਣ ਘੱਟ ਖੁਦਕੁਸ਼ੀਆਂ ਕਰ ਰਹੇ ਹਨ। ਕੈਪਟਨ ਨੇ ਕਿਹਾ ਕਿ ਪੰਜਾਬ ਵਿੱਚ 17 ਲੱਖ ਕਿਸਾਨ ਹਨ। ਇਨ੍ਹਾਂ ਵਿੱਚੋਂ 10 ਲੱਖ 25 ਹਜ਼ਾਰ ਨੂੰ 2-2 ਲੱਖ ਦੇਣੇ ਹਨ। ਮਾਲਵੇ ਤੋਂ ਸ਼ੁਰੂਆਤ ਕੀਤੀ ਸੀ। ਹੁਣ ਅੱਜ ਦੋਆਬਾ ਵਿੱਚ ਹਾਂ ਤੇ ਇਸ ਤੋਂ ਬਾਅਦ ਮਾਝੇ ਵਿੱਚ ਜਾਵਾਂਗੇ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਹੌਲੀ-ਹੌਲੀ ਬੈਂਕਾਂ ਦੇ ਕਰਜ਼ੇ ਦਾ ਨੰਬਰ ਵੀ ਆ ਜਾਵੇਗਾ। ਫਿਲਹਾਲ ਤਾਂ ਸਰਕਾਰ ਸਿਰਫ ਕੋਆਪਰੇਟਿਵ ਕਰਜ਼ੇ ਹੀ ਮੁਆਫ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਾਲਾਤ ਸੁਧਰਨ ਲੱਗ ਪਏ ਹਨ। ਵਿਧਾਨ ਸਭਾ ਵਿੱਚ ਮੈਂ ਇਸ ਦਾ ਡਾਟਾ ਰੱਖਾਂਗਾ। ਅਕਾਲੀ ਸਰਕਾਰ ਵੇਲੇ ਤੋਂ ਹੁਣ ਖੁਦਕੁਸ਼ੀਆਂ ਘਟਣ ਲੱਗ ਪਈਆਂ। ਇਸ ਦਾ ਮਤਲਬ ਲੋਕਾਂ ਨੂੰ ਸਾਡੇ 'ਤੇ ਭਰੋਸਾ ਹੈ। ਮੈਂ ਦੱਸਣਾ ਚਾਹੁੰਦਾ ਹਾਂ ਕਿ ਇਹ ਵਾਅਦਾ ਪੂਰਾ ਹੋਵੇਗਾ ਤੇ ਸਾਡੀ ਕਿਸਾਨੀ ਨੂੰ ਅਸੀਂ ਰੁੜਣ ਤੋਂ ਬਚਾਵਾਂਗੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ

India Monsoon 2026 : 'ਦੇਸ਼ 'ਚ ਜਲਦੀ ਦਸਤਕ ਦੇਵੇਗਾ ਮਾਨਸੂਨ , ਸਮੇਂ ਤੋਂ ਪਹਿਲਾਂ ਹੋਵੇਗੀ ਬਾਰਿਸ਼', IMD ਨੇ ਕੀਤੀ ਭਵਿੱਖਬਾਣੀ 

ਬੁਢਾਪੇ 'ਚ ਕਿਸਾਨਾਂ ਨੂੰ ਹਰ ਮਹੀਨੇ ਮਿਲੇਗੀ 3000 ਰੁਪਏ ਪੈਨਸ਼ਨ, ਅੱਜ ਹੀ ਕਰਾਓ ਇਦਾਂ ਰਜਿਸਟ੍ਰੇਸ਼ਨ

Punjab News : ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ , ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ 

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਮਾਨ ਦੀ AAP ਵਿਧਾਇਕਾਂ ਅਤੇ ਓਬਜ਼ਰਵਰਾਂ ਨੂੰ ਚੇਤਾਵਨੀ, ਮੀਟਿੰਗ 'ਚ ਕਿਹਾ- ਆਹ ਭਰਮ ਕੱਢ ਦਿਓ ਕਿ ਤੁਹਾਡੇ ਜਾਣ ਨਾਲ ਪਾਰਟੀ...

ਪੰਜਾਬ ਦੇ 4 ਜ਼ਿਲ੍ਹਿਆਂ ਚ ਹਨੇਰੀ ਅਤੇ 13 'ਚ ਮੀਂਹ ਦਾ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

8th Pay Commission: ਸਰਕਾਰੀ ਮੁਲਾਜ਼ਮਾਂ ਨੂੰ ਮਿਲੀ ਰਾਹਤ, ਮੈਮੋਰੈਂਡਮ ਜਮ੍ਹਾ ਕਰਨ ਦੀ ਵਧੀ ਡੈਡਲਾਈਨ; ਜਾਣੋ ਤਰੀਕ

ਤੜਕੇ-ਤੜਕੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਭਾਰਤ ਦੀ ਧਰਤੀ, ਘਰ ਤੋਂ ਬਾਹਰ ਭੱਜੇ ਲੋਕ; ਮੱਚਿਆ ਹੜਕੰਪ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਪ੍ਰੈਲ 2026

CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 
CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ

Embed widget