ਪੜਚੋਲ ਕਰੋ

7 ਕਿਸਾਨ ਜਥੇਬੰਦੀਆਂ ਵੱਲੋਂ ਕੈਪਟਨ ਸਰਕਾਰ ਖਿਲਾਫ ਵੱਡਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਕਿਸਾਨ 22 ਸਤੰਬਰ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਪਟਿਆਲਾ ਅੱਗੇ ਪੰਜ ਰੋਜ਼ਾ ਦਿਨ-ਰਾਤ ਧਰਨਾ ਲਾਉਣਗੇ। ਇਹ ਐਲਾਨ ਅੱਜ 7 ਕਿਸਾਨ ਜਥੇਬੰਦੀਆਂ ਨੇ ਬਰਨਾਲਾ ਵਿੱਚ ਕੀਤੀ ਕਰਜ਼ਾ ਮੁਕਤੀ ਰੈਲੀ ਦੌਰਾਨ ਕੀਤਾ। ਬਰਨਾਲਾ ਦੀ ਦਾਣਾ ਮੰਡੀ ਵਿੱਚ ਹੋਈ ਮਹਾਂ ਰੈਲੀ ਦੌਰਾਨ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਹਿੱਸਾ ਲਿਆ ਤੇ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ।
ਸਮੂਹ ਬੁਲਾਰਿਆਂ ਨੇ ਕੈਪਟਨ ਸਰਕਾਰ ਦੀ ਨਿਖੇਧੀ ਕੀਤੀ ਕਿ ਉਹ ਕਰਜ਼ਾ-ਪੀੜਤ ਕਿਸਾਨਾਂ ਦੇ ਹਰ ਕਿਸਮ ਦੇ ਕਰਜ਼ੇ ਖ਼ਤਮ ਕਰਨ ਦੇ ਆਪਣੇ ਚੋਣ-ਵਾਅਦੇ ਤੋਂ ਪਿੱਛੇ ਹਟ ਕੇ ਛੋਟੇ/ਸੀਮਾਂਤ ਕਿਸਾਨਾਂ ਦੇ ਸਿਰਫ ਫਸਲੀ ਕਰਜ਼ੇ 2 ਲੱਖ ਤੱਕ ਮਾਫ਼ ਕਰਨ ਦੇ ਫੋਕੇ ਐਲਾਨ ਤੱਕ ਸਿਮਟ ਕੇ ਰਹਿ ਗਈ ਹੈ। ਇਹ ਪੰਜਾਬ ਦੇ ਕਿਸਾਨਾਂ ਨਾਲ ਵਾਅਦਾ ਖਿਲਾਫ਼ੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੈਪਟਨ ਨੇ ਸੜਕਾਂ 'ਤੇ ਰੁਲ ਰਹੇ 10 ਲੱਖ ਦੇ ਕਰੀਬ ਬੇਰੁਜ਼ਗਾਰਾਂ ਨੂੰ ਪੱਕਾ ਰੁਜ਼ਗਾਰ ਦੇਣ ਦੇ ਵਾਅਦੇ ਬਾਰੇ ਵੀ ਮੁਜਰਮਾਨਾ ਚੁੱਪ ਧਾਰ ਰੱਖੀ ਹੈ।
ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕਰਜ਼ਿਆਂ ਬਦਲੇ ਕੁਰਕੀਆਂ ਦਾ ਦੌਰ ਬਾ-ਦਸਤੂਰ ਜਾਰੀ ਹੈ। ਕਰਜ਼ਿਆਂ ਤੇ ਆਰਥਿਕ ਤੰਗੀਆਂ ਤੋਂ ਪੀੜਤ ਖ਼ੁਦਕੁਸ਼ੀਆਂ ਦਾ ਸ਼ਿਕਾਰ ਹੋਏ ਕਿਸਾਨਾਂ ਦੇ ਵਾਰਸਾਂ ਨੂੰ 10.10 ਲੱਖ ਰੁਪਏ, 1-1 ਸਰਕਾਰੀ ਨੌਕਰੀ ਤੇ ਸਮੁੱਚੇ ਕਰਜ਼ੇ 'ਤੇ ਲੀਕਰ ਦੀ ਫੌਰੀ ਰਾਹਤ ਤੁਰੰਤ ਦਿੱਤੀ ਜਾਵੇ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਦੇ ਪੜ੍ਹੇ ਲਿਖੇ ਤੇ ਅਨਪੜ੍ਹ ਪੇਂਡੂ ਬੇਰੁਜ਼ਗਾਰਾਂ ਨੂੰ ਪੱਕੀ ਨੌਕਰੀ ਤੁਰੰਤ ਦਿੱਤੀ ਜਾਵੇ ਤੇ ਉਸ ਤੋਂ ਪਹਿਲਾਂ ਗੁਜ਼ਾਰੇਯੋਗ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ।
ਉਨ੍ਹਾਂ ਐਲਾਨ ਕੀਤਾ ਕਿ ਸਮੂਹ ਆਬਾਦਕਾਰ ਤੇ ਮੁਜਾਰੇ ਕਿਸਾਨਾਂ ਨੂੰ ਹਰ ਕਿਸਮ ਦੀ ਕਾਬਜ਼ ਜ਼ਮੀਨ ਦੇ ਮਾਲਕੀ ਹੱਕ ਤੁਰੰਤ ਦੋਣ ਤੋਂ ਇਲਾਵਾ ਉਕਤ ਮੰਗਾਂ ਦਾ ਤਸੱਲੀਬਖਸ਼ ਨਿਬੇੜਾ ਨਾ ਕੀਤਾ ਗਿਆ ਤਾਂ ਜਥੇਬੰਦੀਆਂ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੀਆਂ। ਇਸ ਰੈਲੀ ਨੂੰ ਸੂਬਾ ਪ੍ਰਧਾਨ ਬੀਕੇਯੂ ਉਗਰਾਹਾਂ ਦੇ ਜੋਗਿੰਦਰ ਸਿੰਘ ਉਗਰਾਹਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਤੇ ਟਾਡਾ  ਸੂਬਾ ਪ੍ਰਧਾਨ ਆਜ਼ਾਦ ਕਿਸਾਨ ਸ਼ੰਘਰਸ਼ ਕਮੇਟੀ ਦੇ ਹਰਜਿੰਦਰ ਸਿੰਘ ਤੋਂ ਇਲਾਵਾ ਹੋਰ ਜਥੇਬੰਦੀਆਂ ਨੇ ਵੀ ਸੰਬੋਧਨ ਕੀਤਾ।

ਟਾਪ ਹੈਡਲਾਈਨ

PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget