ਪੜਚੋਲ ਕਰੋ

ਕੈਪਟਨ ਸਰਕਾਰ ਦੀ ਸਖਤੀ ਖਿਲਾਫ ਡਟੀਆਂ ਕਿਸਾਨ ਜਥੇਬੰਦੀਆਂ

ਚੰਡੀਗੜ੍ਹ: ਕਰਜ਼ਾ ਮੁਕਤੀ ਨੂੰ ਲੈ ਕੇ ਪੰਜਾਬ ਦੀਆਂ ਜਥੇਬੰਦੀਆਂ ਵੱਲੋਂ ਪਟਿਆਲਾ ਵਿੱਚ ਲਾਏ ਜਾ ਰਹੇ ਧਰਨੇ ਤੋਂ ਡਰੀ ਪੁਲਿਸ ਨੇ ਪੰਜਾਬ ਵਿੱਚੋਂ ਸੈਂਕੜੇ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾ ਰਹੀਆਂ ਹਨ। ਮਾਨਸਾ ਪੁਲਿਸ ਨੇ ਪਿੰਡ ਖਿਆਲਾਂ ਕਲਾ ਵਿੱਚ ਛਾਪਾ ਮਾਰ ਕੇ ਛੇ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜਥੇਬੰਦੀ ਡਕੌਂਦਾ ਦੇ ਆਗੂ ਗੋਰਾ ਸਿੰਘ ਭੈਣੀ, ਮਹਿੰਦਰ ਸਿੰਘ ਭੈਣੀ, ਬਲਵਿੰਦਰ ਖਿਆਲਾਂ ਧਰਨੇ ਸਬੰਧੀ ਤਿਆਰੀਆਂ ਕਰ ਰਹੇ ਸੀ ਕਿ ਪੁਲਿਸ ਨੇ ਛਾਪਾ ਮਾਰ ਕੇ ਭੀਖੀ ਬਲਾਕ ਦੇ ਪ੍ਰਧਾਨ ਰਾਜ ਅਕਲੀਆ, ਜਰਨੈਲ ਸਿੰਘ ਖਿਆਲਾਂ, ਜਗਸੀਰ ਸਿੰਘ ਸੀਰਾ, ਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਸਦਰ ਥਾਣੇ ਐਸਐਚਓ ਨੇ ਕਿਸਾਨਾਂ ਨੂੰ ਬੁਰਾ-ਭਲਾ ਕਿਹਾ ਤੇ ਔਰਤਾਂ ਨੂੰ ਵੀ ਨਹੀਂ ਬਖਸ਼ਿਆ। ਪੁਲਿਸ ਦੇ ਗ੍ਰਿਫਤ ਤੋਂ ਸੀਨੀਅਰ ਆਗੂ ਬਚ ਗਏ। download (7) ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਮਾਨਸਾ ਸਦਰ ਥਾਣੇ ਦੇ ਮੁਖੀ ਦੇ ਧੱਕੜਪੁਣੇ ਵਾਲੀ ਕਾਰਜਕਾਰੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਐਸ.ਐਸ.ਪੀ. ਤੋਂ ਮੰਗ ਕੀਤੀ ਕਿ ਇਹੋ ਜਿਹੇ ਹੁੱਲੜਬਾਜ਼ ਅਫਸਰਾਂ ਨੂੰ ਨੱਥ ਪਾਈ ਜਾਵੇ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਵਿੱਚ ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਖਿਆਲਾਂ ਕਲਾ ਧਿੰਗੜ੍ਹ ਵਿੱਚ ਸਰਕਾਰ ਤੇ ਪੁਲਿਸ ਦੀਆਂ ਅਰਥੀਆ ਸਾੜੀਆ ਗਈਆਂ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਪਿੰਡ ਗੁਰਨੇ ਕਲਾਂ ਦੀ ਸੱਥ ਵਿੱਚ ਬਲਾਕ ਵਿੱਤ ਸਕੱਤਰ ਦਰਸ਼ਨ ਸਿੰਘ ਗੁਰਨੇ ਕਲਾਂ ਦੀ ਅਗਵਾਈ ਹੇਠ ਇਕੱਠੇ ਹੋ ਕੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਅਰਥੀ ਫੂਕੀ ਗਈ। ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦਾ ਅੰਨਦਾਤਾ ਕਰਜ਼ਈ ਹੋਇਆਂ ਖੁਦਕੁਸ਼ੀਆਂ ਦੇ ਰਾਹ ਪਿਆ ਹੋਇਆ ਤੇ ਸਰਕਾਰ ਨੂੰ ਕਰਜ਼ਾ ਮਾਫ ਕਰਨ ਦੀ ਥਾਂ ਪੰਜਾਬ ਵਿੱਚ ਅਣਐਲਾਨੀ ਐਮਰਜੈਂਸੀ ਲਾਈ ਹੈ। ਇਸ ਨੂੰ ਵਾਪਸ ਲਵੇ ਲੋਕਾਂ ਦੀ ਬੋਲਣ ਦੀ ਆਜ਼ਾਦੀ ਨੂੰ ਬਹਾਲ ਕੀਤਾ ਜਾਵੇ। ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ। ਕਿਸਾਨਾਂ ਦੇ ਘਰਾਂ ਵਿੱਚ ਛਾਪੇਮਾਰੀ ਬੰਦ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿਸਾਨਾਂ ਦਾ ਸਮੁੱਚਾ ਕਰਜ਼ਾ ਮਾਫ ਕੀਤਾ ਜਾਵੇ। ਇਸ ਦੇ ਨਾਲ ਹਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਵਿੱਚ ਮਾਨਸਾ ਜ਼ਿਲ੍ਹੇ ਦੇ ਪਿੰਡਾ ਅਕਲੀਆ ਖਿਆਲਾਂ ਕਲਾ ਧਿੰਗੜ੍ਹ ਵਿੱਚ ਸਰਕਾਰ ਤੇ ਪੁਲਿਸ ਦੀਆਂ ਅਰਥੀਆ ਸਾੜੀਆਂ ਗਈਆਂ। ਕਿਸਾਨਾਂ ਨੂੰ 5000 ਰੁਪਏ ਪ੍ਰਤੀ ਏਕੜ ਪਰਾਲੀ ਦਾ ਯੋਗ ਪ੍ਰਬੰਧ ਕਰਨ ਲਈ ਮੁਆਵਜ਼ਾ ਦੇਵੇ। ਸੁਆਮੀ ਨਾਥਨ ਦੀ ਰਿਪੋਰਟ ਅਨੁਸਾਰ ਫਸਲਾਂ ਦਾ ਭਾਅ ਦਿੱਤਾ ਜਾਵੇ।

ਟਾਪ ਹੈਡਲਾਈਨ

Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Embed widget