ਪੜਚੋਲ ਕਰੋ

ਛਾਪੇ ਤੇ ਫੜੋ-ਫੜੀ ਦੌਰਾਨ ਕਿਸਾਨ ਆਗੂ ਨੂੰ ਪਿਆ ਦਿਲ ਦਾ ਦੌਰਾ

ਸੰਗਰੂਰ : ਸੱਤ ਕਿਸਾਨ ਜੱਥੇਬੰਦੀਆਂ ਵੱਲੋਂ 22 ਸਤਬੰਰ ਨੂੰ ਪਟਿਆਲਾ ਦੇ ਮੋਤੀ ਮਹਿਲ ਵਿਖੇ ਕਰਜ਼ਾ ਮਾਫੀ ਲਈ ਪੱਕਾ ਮੋਰਚਾ ਲਾਉਣ ਤੋ ਰੋਕਣ ਲਈ ਪੁਲਿਸ ਵੱਲੋਂ ਛਾਪੇਮਾਰੀ ਤੇ ਕਿਸਾਨਾਂ ਦੀ ਗ੍ਰਿਫਤਾਰੀ ਦੌਰਾਨ ਭਵਾਨੀਗੜ੍ਹ ਦੇ ਪਿੰਡ ਮਾਝੀ ਦੇ ਇੱਕ ਕਿਸਾਨ ਆਗੂ ਨੂੰ ਦਿਲ ਦਾ ਦੌਰਾ ਪੈ ਗਿਆ। ਹਾਲਤ ਸੰਵੇਦਨਸ਼ੀਲ ਹੋਣ ਕਾਰਨ ਉਸਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲੀਸ ਛਾਪਿਆਂ ਕਾਰਨ ਰੂਪੋਸ਼ ਹੋਏ ਭਾਕਿਯੂ (ਡਕੌਂਦਾ) ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਅਤੇ ਸਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਨੇ ਫੋਨ ‘ਤੇ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਪੁਲੀਸ ਛਾਪਿਆਂ ਕਾਰਣ ਪਿੰਡ ਮਾਝੀ ਦੇ ਇਕਾਈ ਪ੍ਰਧਾਨ ਨਾਹਰ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਇਸੇ ਤਰ੍ਹਾਂ ਪਿੰਡ ਮਾਝੀ ਵਿਖੇ ਛਾਪੇ ਦੌਰਾਨ ਅੱਜ ਪੁਲੀਸ ਮੁਲਾਜ਼ਮਾਂ ਨੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਬਾਬੂ ਸਿੰਘ ਮਾਝੀ ਦੇ ਔਰਤਾਂ ਸਮੇਤ ਪਰਿਵਾਰਕ ਮੈਂਬਰਾਂ ਨਾਲ ਦੁਰਵਿਹਾਰ ਕੀਤਾ ਹੈ। ਉਗਰਾਹਾਂ ਗਰੁੱਪ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਅਤੇ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਜਥੇਬੰਦਕ ਤਾਕਤ ਤੋਂ ਕੈਪਟਨ ਸਰਕਾਰ ਘਬਰਾ ਕੇ ਇਹ ਜ਼ੁਲਮ ਕਰ ਰਹੀ ਹੈ। ਦੂਜੇ ਪਾਸੇ, ਭਵਾਨੀਗੜ੍ਹ ਦੇ ਥਾਣਾ ਮੁਖੀ ਇੰਸਪੈਕਟਰ ਚਰਨਜੀਵ ਲਾਂਬਾ ਨੇ ਦੱਸਿਆ ਕਿ ਪੁਲੀਸ ਵਲੋਂ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਦੇ ਮਕਸਦ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਸਾਰੇ ਮੁਲਾਜ਼ਮਾਂ ਨੂੰ ਛਾਪਿਆਂ ਸਮੇਂ ਕਿਸਾਨਾਂ ਨਾਲ ਵਧੀਆ ਵਰਤਾਓ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਟਾਪ ਹੈਡਲਾਈਨ

Monsoon ਨੂੰ ਕਮਜ਼ੋਰ ਕਰ ਸਕਦਾ ਅਲ-ਨੀਨੋ, ਜਾਣੋ ਕਿਹੜੀਆਂ ਫ਼ਸਲਾਂ 'ਤੇ ਪਵੇਗਾ ਸਭ ਤੋਂ ਵੱਧ ਅਸਰ?
Monsoon ਨੂੰ ਕਮਜ਼ੋਰ ਕਰ ਸਕਦਾ ਅਲ-ਨੀਨੋ, ਜਾਣੋ ਕਿਹੜੀਆਂ ਫ਼ਸਲਾਂ 'ਤੇ ਪਵੇਗਾ ਸਭ ਤੋਂ ਵੱਧ ਅਸਰ?
ਬਹੁਤ ਘੱਟ ਵਿਆਜ 'ਤੇ ਖੇਤੀ ਲਈ ਮਿਲੇਗਾ ਲੋਨ, ਬਿਨਾਂ ਗਾਰੰਟੀ ਤੋਂ ਇਦਾਂ ਕਰੋ ਅਪਲਾਈ, ਜਾਣੋ ਪੂਰਾ ਪ੍ਰੋਸੈਸ
ਬਹੁਤ ਘੱਟ ਵਿਆਜ 'ਤੇ ਖੇਤੀ ਲਈ ਮਿਲੇਗਾ ਲੋਨ, ਬਿਨਾਂ ਗਾਰੰਟੀ ਤੋਂ ਇਦਾਂ ਕਰੋ ਅਪਲਾਈ, ਜਾਣੋ ਪੂਰਾ ਪ੍ਰੋਸੈਸ
ਜੂਨ ਜਾਂ ਜੁਲਾਈ? ਕਦੋਂ ਆਵੇਗੀ ਕਿਸਾਨਾਂ ਦੇ ਖਾਤਿਆਂ 'ਚ 23ਵੀਂ ਕਿਸ਼ਤ, ਇਦਾਂ ਚੈੱਕ ਕਰੋ ਆਪਣਾ ਸਟੇਟਸ
ਜੂਨ ਜਾਂ ਜੁਲਾਈ? ਕਦੋਂ ਆਵੇਗੀ ਕਿਸਾਨਾਂ ਦੇ ਖਾਤਿਆਂ 'ਚ 23ਵੀਂ ਕਿਸ਼ਤ, ਇਦਾਂ ਚੈੱਕ ਕਰੋ ਆਪਣਾ ਸਟੇਟਸ
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget