ਪੜਚੋਲ ਕਰੋ

ਕਿਸਾਨ ਹਿਲਾਉਣਗੇ ਪੰਜਾਬ ਵਿਧਾਨ ਸਭਾ ਦੀਆਂ ਕੰਧਾਂ

ਚੰਡੀਗੜ੍ਹ: ਕਿਸਾਨਾਂ ਨੇ ਪੰਜਾਬ ਵਿਧਾਨ ਸਭਾ ਦੀਆਂ ਕੰਧਾਂ ਹਿਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਕੰਮ ਲਈ ਪੰਜਾਬ ਦੇ ਕੁਰਬਾਨੀ ਵਾਲੀਆਂ ਇਤਿਹਾਸਕ ਥਾਵਾਂ ਤੋਂ ਕਿਸਾਨ ਕਸਮਾਂ ਖਾ ਕੇ ਵਿਧਾਨ ਸਭਾ ਵੱਲ ਰਵਾਨਾ ਹੋਣਗੇ। ਇਸ ਗੱਲ ਦਾ ਐਲਾਨ ਭਾਰਤੀ ਕਿਸਾਨ ਯੂਨੀਅਨ (ਏਕਤਾ) ਦੇ ਸੂਬਾ ਸਕੱਤਰ ਜਗਮੋਹਨ ਸਿੰਘ ਨੇ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿੱਚ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਸੰਪੂਰਨ ਕਰਜ਼ਾ ਮਾਫ਼ੀ ਲਈ ਪਟਿਆਲਾ-ਬਠਿੰਡਾ ਮੁੱਖ ਮਾਰਗ ਉੱਤੇ ਲਾਏ ਜਾਮ ਵਿੱਚ ਕੀਤਾ। ਕਿਸਾਨ ਲੀਡਰ ਨੇ ਕਿਹਾ ਹੈ ਕਿ ਉਹ ਹੁਣ ਆਰ-ਪਾਰ ਦਾ ਸੰਘਰਸ਼ ਕਰਨਗੇ ਜਿਸ ਲਈ ਉਹ ਛੋਟੇ ਸ਼ਹਿਜ਼ਾਦਿਆਂ ਦੇ ਸ਼ਹੀਦੀ ਸਥਾਨ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਤੇ ਗਦਰੀਆਂ ਬਾਬਿਆਂ ਤੇ ਹੋਰ ਸ਼ਹੀਦਾਂ ਦੇ ਇਤਿਹਾਸਕ ਸਥਾਨਾਂ ਤੋਂ ਕਸਮਾਂ ਖਾ ਕੇ ਸ਼ੁਰੂਆਤ ਕਰਨਗੇ। ਕਿਸਾਨ ਕਰਜ਼ਾ ਮੁਆਫ਼ੀ ਨੂੰ ਲੈ ਕੇ ਸੂਬਾ ਭਰ 'ਚ 7 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪਟਿਆਲਾ, ਮਾਨਸਾ ਤੇ ਬਠਿੰਡਾ 'ਚ ਦੋ ਘੰਟਿਆਂ ਲਈ ਨੈਸ਼ਨਲ ਹਾਈਵੇ ਤੇ ਬਰਨਾਲਾ 'ਚ ਤਿੰਨ ਮੁੱਖ ਮਾਰਗ ਬਾਜਾਖਾਨਾ ਮੋਗਾ ਰੋਡ, ਲੁਧਿਆਣਾ ਤੇ ਚੰਡੀਗੜ੍ਹ ਰੋਡ 'ਤੇ ਦੁਪਹਿਰ 12 ਤੋਂ 2 ਵਜੇ ਤੱਕ ਜਾਮ ਕੀਤਾ। ਬੀਕੇਯੂ ਡਕੌਦਾ ਦੇ ਆਗੂ ਮਨਜੀਤ ਸਿੰਘ ਧੰਨੇਰ ਨੇ ਕਿਹਾ ਕੇਂਦਰ ਸਰਕਾਰ ਨੇ ਬਜਟ ਵਿੱਚ ਕਿਸਾਨਾਂ ਨੂੰ ਧੋਖਾ ਦਿੱਤਾ ਹੈ। ਕਿਸਾਨ ਲੀਡਰਾਂ ਨੇ ਐਲਾਨ ਕੀਤਾ ਕਿ ਸਰਕਾਰਾਂ ਖ਼ਿਲਾਫ਼ ਬਰਨਾਲਾ ਦੀ ਅਨਾਜ ਮੰਡੀ ਵਿੱਚ ਪੰਜਾਬ ਪੱਧਰੀ ਸੱਠ ਜਥੇਬੰਦੀਆਂ ਵੱਲੋਂ ਲਾਮਿਸਾਲ ਰੋਸ ਰੈਲੀ ਕਰਕੇ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਆਗੂ ਬੁੱਕਣ ਸਿੰਘ ਸੱਦੋਵਾਲ ਨੇ ਨੈਸ਼ਨਲ ਹਾਈਵੇ ਜਾਮ ਕਰਨ ਤੇ ਹਾਈਕੋਰਟ ਦੇ ਆਦੇਸ਼ਾਂ ਦੀ ਉਲੰਘਣਾ ਦੇ ਮਾਮਲੇ ਬਾਰੇ ਕਿਹਾ ਕਿ ਅਸੀਂ ਹੱਕਾਂ ਲਈ ਸੰਘਰਸ਼ ਕਰ ਰਹੇ ਹਾਂ ਤੇ ਜੇਕਰ ਪ੍ਰਸ਼ਾਸਨ ਨੇ ਮਾਮਲੇ ਵੀ ਦਰਜ ਕੀਤੇ ਤਾਂ ਅਸੀਂ ਡਰਦੇ ਨਹੀਂ ਤੇ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਬਠਿੰਡਾ 'ਚ ਕਿਸਾਨਾਂ ਦਾ ਸਾਥ ਦੇਣ ਲਈ ਔਰਤਾਂ ਧਰਨੇ 'ਚ ਸ਼ਾਮਲ ਹੋਈਆਂ। ਦੋ ਮੁੱਖ ਮਾਰਗਾਂ ਤੇ ਪ੍ਰਦਰਸ਼ਨ ਕਰਦਿਆਂ ਰੋਡ ਜਾਮ ਲਾਈ ਰੱਖਿਆ ਜਿੱਥੇ ਇੱਕ ਪਾਸੇ ਬਠਿੰਡਾ ਮਾਨਸਾ ਰੋਡ ਤੇ ਮਾਈਸਰਖਾਨਾ ਪਿੰਡ ਕੋਲ ਕਿਸਾਨਾਂ ਨੇ ਸੜਕ ਤੇ ਜਾਮ ਲਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਉੱਥੇ ਹੀ ਬਠਿੰਡਾ ਬਰਨਾਲਾ ਰੋਡ ਤੇ ਵੀ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਕੋਲ ਵੀ ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨਾਂ ਨੇ ਜਾਮ ਲੱਗਾ ਕੇ ਧਰਨਾ ਪ੍ਰਦਰਸ਼ਨ ਕਰਦਿਆਂ ਸਰਕਾਰ ਦੀਆਂ ਨੀਤੀਆਂ ਨੂੰ ਲੋਕ ਮਾਰੂ ਦੱਸਦਿਆਂ ਜੰਮ ਕੇ ਸਰਕਾਰ ਤੇ ਭੜਾਸ ਕੱਢੀ।

ਟਾਪ ਹੈਡਲਾਈਨ

Kisan Credit Card : ਘਰ ਬੈਠੇ ਕਿਵੇਂ ਬਣੇਗਾ ਕਿਸਾਨ ਕ੍ਰੈਡਿਟ ਕਾਰਡ? ਜਾਣੋ ਮੋਬਾਈਲ ਤੋਂ KCC ਲਈ ਅਪਲਾਈ ਕਰਨ ਦਾ ਤਰੀਕਾ
Kisan Credit Card : ਘਰ ਬੈਠੇ ਕਿਵੇਂ ਬਣੇਗਾ ਕਿਸਾਨ ਕ੍ਰੈਡਿਟ ਕਾਰਡ? ਜਾਣੋ ਮੋਬਾਈਲ ਤੋਂ KCC ਲਈ ਅਪਲਾਈ ਕਰਨ ਦਾ ਤਰੀਕਾ
ਪੀਐਮ ਕਿਸਾਨ ਯੋਜਨਾ ਨੂੰ ਲੈਕੇ ਵੱਡਾ ਅਪਡੇਟ, ਦਿਵਾਲੀ ਤੋਂ ਪਹਿਲਾਂ ਆਵੇਗੀ ਕਿਸ਼ਤ; ਇਦਾਂ ਚੈੱਕ ਕਰੋ ਸਟੇਟਸ
ਪੀਐਮ ਕਿਸਾਨ ਯੋਜਨਾ ਨੂੰ ਲੈਕੇ ਵੱਡਾ ਅਪਡੇਟ, ਦਿਵਾਲੀ ਤੋਂ ਪਹਿਲਾਂ ਆਵੇਗੀ ਕਿਸ਼ਤ; ਇਦਾਂ ਚੈੱਕ ਕਰੋ ਸਟੇਟਸ
Rabi Season : ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਸੀਜ਼ਨ ਦੀ ਤਿਆਰੀ ਲਈ 10 ਸੂਬਿਆਂ ਨੂੰ ਮਿਲੇ 1082 ਕਰੋੜ ਰੁਪਏ
Rabi Season : ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਸੀਜ਼ਨ ਦੀ ਤਿਆਰੀ ਲਈ 10 ਸੂਬਿਆਂ ਨੂੰ ਮਿਲੇ 1082 ਕਰੋੜ ਰੁਪਏ
PM Kisan Yojana : ਲਿਸਟ 'ਚ ਨਾਮ ਹੋਣ ਦੇ ਬਾਵਜੂਦ ਰੁਕ ਸਕਦੀ ਹੈ 2000 ਰੁਪਏ ਦੀ ਕਿਸ਼ਤ, ਤੁਰੰਤ ਕਰ ਲਓ ਇਹ ਕੰਮ
PM Kisan Yojana : ਲਿਸਟ 'ਚ ਨਾਮ ਹੋਣ ਦੇ ਬਾਵਜੂਦ ਰੁਕ ਸਕਦੀ ਹੈ 2000 ਰੁਪਏ ਦੀ ਕਿਸ਼ਤ, ਤੁਰੰਤ ਕਰ ਲਓ ਇਹ ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Embed widget