ਪੜਚੋਲ ਕਰੋ

ਕਿਸਾਨਾਂ ਦੀ ਹੜਤਾਲ 'ਤੇ ਸਿਆਸੀ ਉਬਾਲ

ਚੰਡੀਗੜ੍ਹ: ਦੇਸ਼ ਭਰ ਵਿੱਚ ਕਿਸਾਨਾਂ ਦੀ ਹੜਤਾਲ ਮਗਰੋਂ ਸਿਆਸੀ ਹਿੱਲਜੁਲ ਵੀ ਸ਼ੁਰੂ ਹੋ ਗਈ ਹੈ। ਕੇਂਦਰ ਵਿਚਲੀ ਬੀਜੇਪੀ ਸਰਕਾਰ ਕਿਸਾਨਾਂ ਦੀ ਦੁਰਦਸ਼ਾ ਲਈ ਪਿਛਲੀ ਕਾਂਗਰਸ ਸਰਕਾਰ ਨੂੰ ਠਹਿਰਾ ਰਹੀ ਹੈ। ਕੇਂਦਰੀ ਮੰਤਰੀ ਰਾਧਾ ਮੋਹਨ ਸਿੰਘ ਨੇ ਕਿਹਾ ਕਿ ਕਾਂਗਰਸ ਨੇ ਕਿਸਾਨਾਂ ਲਈ ਕੁਝ ਨਹੀਂ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਐਨਡੀਏ ਸਰਕਾਰ ਦੇ ਚਾਰ ਸਾਲ ਦੇ ਕਾਰਜਕਾਲ ਦੀ ਜੇ ਪਿਛਲੀ ਸਰਕਾਰ ਦੇ ਕਾਰਜਕਾਲ ਨਾਲ ਤੁਲਨਾ ਕਰੀਏ ਤਾਂ ਖੇਤੀਬਾੜੀ ਦਾ ਉਤਪਾਦਨ ਵਧਿਆ ਹੈ।   ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦਾ ਚੱਲ ਰਿਹਾ ਵਿਰੋਧ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਪ੍ਰਤੀ ਅਪਣਾਈ ਗਈ ਉਦਾਸੀਨਤਾ ਕਾਰਨ ਪੈਦਾ ਹੋਈ ਨਿਰਾਸ਼ਾ ਦਾ ਸੰਕੇਤ ਹੈ। ਕੈਪਟਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਉਦਾਸੀਨ ਵਤੀਰੇ ਕਾਰਨ ਦੇਸ਼ ਦਾ ਕਿਸਾਨੀ ਭਾਈਚਾਰਾ ਗੰਭੀਰ ਸੰਕਟ ਦੀ ਜਕੜ ਵਿੱਚ ਆਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੰਕਟ ਵਿੱਚ ਘਿਰੇ ਕਿਸਾਨਾਂ ਨੂੰ ਕੋਈ ਵੀ ਮਦਦ ਮੁਹੱਈਆ ਕਰਵਾਉਣ ’ਚ ਅਸਫਲ ਰਹੀ ਹੈ ਤੇ ਦੇਸ਼ ਦੇ ਕਿਸਾਨ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਸ਼ਿਕਾਰ ਹਨ। ਉਨ੍ਹਾਂ ਨੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਦੁਹਰਾਈ ਜੋ ਸੂਬੇ ਦੇ ਖੇਤੀ ਸੰਕਟ ਦੇ ਹੱਲ ਲਈ ਲੰਮੀ ਮਿਆਦ ਵਾਲਾ ਇੱਕੋ ਇੱਕ ਅਸਰਦਾਇਕ ਰਾਹ ਹੈ। ਯਾਦ ਰਹੇ ਮੋਦੀ ਸਰਕਾਰ ਦੇ ਕਾਰਜਕਾਲ ਵਿੱਚ ਦੇਸ਼ ਭਰ ਦੇ ਕਿਸਾਨਾਂ ਵੱਲੋਂ ਸਭ ਤੋਂ ਵੱਡਾ ਸੰਘਰਸ਼ ਵਿੱਢਿਆ ਗਿਆ ਹੈ। ਇਹ ਹੜਤਾਲ ਇੱਕ ਤੋਂ 10 ਜੂਨ ਤੱਕ ਜਾਰੀ ਰਹੇਗੀ। ਇਸ ਹੜਤਾਲ ਵਿੱਚ ਦੇਸ਼ ਭਰ ਦੀਆਂ ਤਕਰੀਬਨ 110 ਕਿਸਾਨ ਜਥੇਬੰਦੀਆਂ ਡਟੀਆਂ ਹੋਈਆਂ ਹਨ। ਪੰਜਾਬ ਦੀਆਂ ਵੀ ਅੱਧਾ ਦਰਜਨ ਕਿਸਾਨ ਜਥੇਬੰਦੀਆਂ ਅੰਦੋਲਨ ਵਿੱਚ ਸ਼ਾਮਲ ਹਨ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਦੁੱਧ ਤੇ ਸਬਜ਼ੀਆਂ ਸ਼ਹਿਰਾਂ ਵਿੱਚ ਸਪਲਾਈ ਨਹੀਂ ਕੀਤੀਆਂ ਜਾਣਗੀਆਂ। ਇਸ ਨਾਲ ਸ਼ਹਿਰਾਂ ਵਿੱਚ ਸਬਜ਼ੀਆਂ ਤੇ ਫਲਾਂ ਦੇ ਭਾਅ ਚੜ੍ਹ ਗਏ ਹਨ। ਇਹ ਜਥੇਬੰਦੀਆਂ ਕਿਸਾਨ ਕਰਜ਼ਾ ਮੁਕਤੀ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਦਿਆਂ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਤੇ ਕਿਸਾਨ ਪਰਿਵਾਰਾਂ ਦੀ ਘੱਟੋ ਘੱਟ ਬੁਨਿਆਦੀ ਆਮਦਨ ਤੈਅ ਕਰਨ ਦੀ ਮੰਗ ਕਰ ਰਹੀਆਂ ਹਨ।

ਟਾਪ ਹੈਡਲਾਈਨ

Big News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
Congress Reshuffle: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ

ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
Congress Reshuffle: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ
ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ
ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ
Asian Games ਫਾਈਨਲ ‘ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 212 ਦੌੜਾਂ ਦਾ ਟੀਚਾ

ਅੱਜ 3 ਅਕਤੂਬਰ ਨੂੰ ਬੈਂਕ ਬੰਦ ਰਹਿਣਗੇ ਜਾਂ ਖੁੱਲ੍ਹੇ? ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ

ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ

ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਬਾਰਿਸ਼ ਦੀ ਨਹੀਂ ਸੰਭਾਵਨਾ; ਜਾਣੋ ਅਗਲੇ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ

Embed widget