ਪੜਚੋਲ ਕਰੋ

ਕਿਸਾਨਾਂ ਵੱਲੋਂ ਆਰ-ਪਾਰ ਦੀ ਲੜਾਈ ਦਾ ਐਲਾਨ, ਮੋਦੀ ਸਰਕਾਰ ਲਈ ਵੱਡੀ ਮੁਸੀਬਤ

ਖੇਤੀ ਆਰਡੀਨੈਂਸ ਤੇ ਬਿਜਲੀ ਐਕਟ-2020 ਮੋਦੀ ਸਰਕਾਰ ਲਈ ਵੱਡੀ ਮੁਸੀਬਤ ਬਣਦਾ ਜਾ ਰਿਹਾ ਹੈ। ਦੇਸ਼ ਭਰ ਦੀਆਂ ਢਾਈ ਸੌ ਜਥੇਬੰਦੀਆਂ ਦੀ ਸਾਂਝੀ ‘ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ’ ਨੇ ਸੰਘਰਸ਼ ਤਿੱਖਾ ਕਰਨ ਦਾ ਐਲਾਨ ਕੀਤਾ ਹੈ। ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੇ ਪਾਰਲੀਮੈਂਟ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਹੀ ਦਿਨ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ: ਖੇਤੀ ਆਰਡੀਨੈਂਸ ਤੇ ਬਿਜਲੀ ਐਕਟ-2020 ਮੋਦੀ ਸਰਕਾਰ ਲਈ ਵੱਡੀ ਮੁਸੀਬਤ ਬਣਦਾ ਜਾ ਰਿਹਾ ਹੈ। ਦੇਸ਼ ਭਰ ਦੀਆਂ ਢਾਈ ਸੌ ਜਥੇਬੰਦੀਆਂ ਦੀ ਸਾਂਝੀ ‘ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ’ ਨੇ ਸੰਘਰਸ਼ ਤਿੱਖਾ ਕਰਨ ਦਾ ਐਲਾਨ ਕੀਤਾ ਹੈ। ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੇ ਪਾਰਲੀਮੈਂਟ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਹੀ ਦਿਨ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਤੇ ਬਿਜਲੀ ਐਕਟ-2020 ਨੂੰ ਰੱਦ ਕਰਵਾਉਣ ਲਈ ਕਿਸਾਨ ਸੰਘਰਸ਼ ਤੇਜ਼ ਕਰਨਗੇ। ਇਸ ਲਈ ‘ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ’ ਦੇ ਸੱਦੇ ਤਹਿਤ ਪੰਜਾਬ ਵਿਚਲੀਆਂ ਦਸ ਕਿਸਾਨ ਜਥੇਬੰਦੀਆਂ ਨੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਦੱਸਿਆ ਕਿ 14 ਸਤੰਬਰ ਨੂੰ ਪਾਰਲੀਮੈਂਟ ਅੱਗੇ ਸੰਕੇਤਕ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਟਿਆਲਾ, ਅੰਮ੍ਰਿਤਸਰ, ਫਗਵਾੜਾ, ਬਰਨਾਲਾ ਤੇ ਮੋਗਾ ਵਿਚ ਕਿਸਾਨ ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੋ ਚਿੱਠੀ ਸੁਖਬੀਰ ਬਾਦਲ ਦਿਖਾ ਰਹੇ ਹਨ, ਉਸ ’ਚ ਇਹ ਸਪੱਸ਼ਟ ਹੈ ਕਿ ਖਰੀਦ ਦੀ ਜ਼ਿੰਮੇਵਾਰੀ ਰਾਜ ਸਰਕਾਰਾਂ ’ਤੇ ਪਾਈ ਜਾ ਰਹੀ ਹੈ ਤੇ ਨਿੱਜੀ ਖੇਤਰ ਦੀਆਂ ਕੰਪਨੀਆਂ ਨੂੰ ਬਿਨਾਂ ਰੋਕ-ਟੋਕ ਤੋਂ ਜਿਣਸਾਂ ਦੀ ਖਰੀਦ ਸਬੰਧੀ ਖੁੱਲ੍ਹ ਦਿੱਤੀ ਗਈ ਹੈ। ਸੰਗਠਨ ਨੇ ਕਿਹਾ ਕਿ ਕਿਸਾਨੀ ਮੱਦਾਂ ’ਤੇ ਐਤਕੀਂ ਕਿਸਾਨ ਧਿਰਾਂ ਆਰ-ਪਾਰ ਦੀ ਲੜਾਈ ਲੜਨਗੀਆਂ।

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget