ਪੜਚੋਲ ਕਰੋ

ਅੱਜ ਜੇਲ੍ਹਾਂ ਵੱਲ਼ ਧਾਵਾ ਬੋਲਣਗੇ ਕਿਸਾਨ, ਪੁਲਿਸ ਚੌਕਸ

ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਜੇਲ੍ਹਾਂ ਭਰਨ ਲਈ ਦ੍ਰਿੜ੍ਹ ਹਨ। ਅੱਜ ਪੰਜਵੇਂ ਦਿਨ ਵੀ ਕਿਸਾਨ ਜੇਲ੍ਹ ਭਰੋ ਅੰਦੋਲਨ ਤਹਿਤ ਗ੍ਰਿਫਤਾਰੀਆਂ ਦੇਣ ਲਈ ਡਟੇ ਹੋਏ ਹਨ। ਉਂਝ ਪੰਜਾਬ ਸਰਕਾਰ ਨੇ ਅਜੇ ਤੱਕ ਇੱਕ ਵੀ ਕਿਸਾਨ ਨੂੰ ਗ੍ਰਿਫਤਾਰ ਨਹੀਂ ਕੀਤਾ। ਇਸ ਤੋਂ ਅੱਕ ਕੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਅੱਜ ਸਿੱਧਾ ਜੇਲ੍ਹਾਂ ਸਾਹਮਣੇ ਜਾ ਕੇ ਗ੍ਰਿਫਤਾਰੀਆਂ ਦੇਣਗੇ। ਕਿਸਾਨਾਂ ਦੇ ਐਲਾਨ ਮਗਰੋਂ ਪੁਲਿਸ ਚੌਕਸ ਹੋ ਗਈ ਹੈ।

ਚੰਡੀਗੜ੍ਹ: ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਜੇਲ੍ਹਾਂ ਭਰਨ ਲਈ ਦ੍ਰਿੜ੍ਹ ਹਨ। ਅੱਜ ਪੰਜਵੇਂ ਦਿਨ ਵੀ ਕਿਸਾਨ ਜੇਲ੍ਹ ਭਰੋ ਅੰਦੋਲਨ ਤਹਿਤ ਗ੍ਰਿਫਤਾਰੀਆਂ ਦੇਣ ਲਈ ਡਟੇ ਹੋਏ ਹਨ। ਉਂਝ ਪੰਜਾਬ ਸਰਕਾਰ ਨੇ ਅਜੇ ਤੱਕ ਇੱਕ ਵੀ ਕਿਸਾਨ ਨੂੰ ਗ੍ਰਿਫਤਾਰ ਨਹੀਂ ਕੀਤਾ। ਇਸ ਤੋਂ ਅੱਕ ਕੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਅੱਜ ਸਿੱਧਾ ਜੇਲ੍ਹਾਂ ਸਾਹਮਣੇ ਜਾ ਕੇ ਗ੍ਰਿਫਤਾਰੀਆਂ ਦੇਣਗੇ। ਕਿਸਾਨਾਂ ਦੇ ਐਲਾਨ ਮਗਰੋਂ ਪੁਲਿਸ ਚੌਕਸ ਹੋ ਗਈ ਹੈ। ਦੱਸ ਦਈਏ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਪਿਛਲੇ ਪੰਜ ਦਿਨਾਂ ਤੋਂ ਜੇਲ੍ਹ ਭਰੋ ਅੰਦੋਲਨ ਵਿੱਢਿਆ ਹੋਇਆ ਹੈ। ਪੁਲਿਸ ਵੱਲੋਂ ਗ੍ਰਿਫਤਾਰੀਆਂ ਤੋਂ ਟਾਲਾ ਵੱਟਣ ਤੋਂ ਖਫਾ ਹੋ ਕੇ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਅੱਜ ਤੋਂ ਪੰਜਾਬ ਦੀਆਂ 9 ਜੇਲ੍ਹਾਂ ਅੱਗੇ ਪੁੱਜ ਕੇ ਗ੍ਰਿਫ਼ਤਾਰੀਆਂ ਦੇਣਗੇ। ਦੱਸ ਦਈਏ ਕਿ ਨੌਂ ਜ਼ਿਲ੍ਹਿਆਂ ਵਿੱਚ ਜੇਲ੍ਹ ਭਰੋ ਅੰਦੋਲਨ ਤਹਿਤ ਮੋਰਚੇ ਚੱਲ ਰਹੇ ਹਨ ਜੋ ਕੇਂਦਰੀ ਖੇਤੀ ਆਰਡੀਨੈਂਸਾਂ ਤੇ ਕੇਂਦਰੀ ਬਿਜਲੀ ਸੋਧ ਬਿੱਲ ਦੇ ਵਿਰੋਧ ਵਿੱਚ ਹਨ। ਕਿਸਾਨ ਲੀਡਰਾਂ ਨੇ ਅੱਜ ਕਿਹਾ ਕਿ ਪੰਜਾਬ ਦੀ ਆਰਥਿਕਤਾ ਪੂਰੀ ਤਰ੍ਹਾਂ ਖੇਤੀ ’ਤੇ ਨਿਰਭਰ ਹੈ। ਇਹ ਆਰਡੀਨੈਂਸ ਸਮੁੱਚੇ ਅਰਥਚਾਰੇ ਦਾ ਲੱਕ ਤੋੜ ਦੇਣਗੇ। ਇਨ੍ਹਾਂ ਨਾਲ ਦੁਕਾਨਦਾਰਾਂ, ਦਸਤਕਾਰਾਂ ਤੇ ਮਜ਼ਦੂਰਾਂ ਨੂੰ ਵੀ ਵੱਡੀ ਸੱਟ ਵੱਜੇਗੀ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਨੂੰ ਰੱਦ ਕਰੇ। ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰੇ ਤੇ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  
Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  
PM Kisan Maandhan Yojana :  ਇਸ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਹਰ ਮਹੀਨੇ ਮਿਲਦੀ ਹੈ 3 ਹਜ਼ਾਰ ਰੁਪਏ ਦੀ ਪੈਨਸ਼ਨ ,ਕਰਨਾ ਹੋਵੇਗਾ ਇਹ ਕੰਮ 
PM Kisan Maandhan Yojana :  ਇਸ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਹਰ ਮਹੀਨੇ ਮਿਲਦੀ ਹੈ 3 ਹਜ਼ਾਰ ਰੁਪਏ ਦੀ ਪੈਨਸ਼ਨ ,ਕਰਨਾ ਹੋਵੇਗਾ ਇਹ ਕੰਮ 
Colorful Vegetables Farming : ਜੇਕਰ ਘੱਟ ਸਮੇਂ 'ਚ ਵਧੇਰੇ ਮੁਨਾਫ਼ਾ ਚਾਹੁੰਦੇ ਹੋ ਤਾਂ ਕਰੋ ਇਸ ਰੰਗੀਨ ਸਬਜ਼ੀ ਦੀ ਖੇਤੀ 
Colorful Vegetables Farming : ਜੇਕਰ ਘੱਟ ਸਮੇਂ 'ਚ ਵਧੇਰੇ ਮੁਨਾਫ਼ਾ ਚਾਹੁੰਦੇ ਹੋ ਤਾਂ ਕਰੋ ਇਸ ਰੰਗੀਨ ਸਬਜ਼ੀ ਦੀ ਖੇਤੀ 

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਇਹ ਵੱਡੇ ਨਾਮ ਸ਼ਾਮਲ? 1 ਕੁਰਸੀ ਅਤੇ 7 ਦਾਅਵੇਦਾਰ! ਜਾਣੋ ਕੌਣ ਹੋਵੇਗਾ ਅਗਲਾ CM?
ਵੱਡੀ ਖਬਰ, ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਇਹ ਵੱਡੇ ਨਾਮ ਸ਼ਾਮਲ? 1 ਕੁਰਸੀ ਅਤੇ 7 ਦਾਅਵੇਦਾਰ! ਜਾਣੋ ਕੌਣ ਹੋਵੇਗਾ ਅਗਲਾ CM?
Israel Resume War on Iran: ਮੁੜ ਤੋਂ ਸ਼ੂਰੁ ਹੋਈ ਜੰਗ, ਇਜ਼ਰਾਈਲ ਨੇ ਕੀਤੇ ਹਵਾਈ ਹਮਲੇ; 254 ਲੋਕਾਂ ਦੀ ਮੌਤ: ਹੋਰਮੁਜ਼ ਸਟ੍ਰੇਟ ਦੁਬਾਰਾ ਬੰਦ: ਚਿੰਤਾ ਦਾ ਮਾਹੌਲ...
ਮੁੜ ਤੋਂ ਸ਼ੂਰੁ ਹੋਈ ਜੰਗ, ਇਜ਼ਰਾਈਲ ਨੇ ਕੀਤੇ ਹਵਾਈ ਹਮਲੇ; 254 ਲੋਕਾਂ ਦੀ ਮੌਤ: ਹੋਰਮੁਜ਼ ਸਟ੍ਰੇਟ ਦੁਬਾਰਾ ਬੰਦ: ਚਿੰਤਾ ਦਾ ਮਾਹੌਲ...
ਖੁਸ਼ਖਬਰੀ! 4,317 ਕਰੋੜ ਰੁਪਏ ਵਧੀ ਸਬਸਿਡੀ, ਕਿਸਾਨਾਂ ਲਈ ਵੱਡਾ ਐਲਾਨ
ਖੁਸ਼ਖਬਰੀ! 4,317 ਕਰੋੜ ਰੁਪਏ ਵਧੀ ਸਬਸਿਡੀ, ਕਿਸਾਨਾਂ ਲਈ ਵੱਡਾ ਐਲਾਨ
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
Gold Silver Price Today: ਗਾਹਕਾਂ ਲਈ ਖੁਸ਼ਖਬਰੀ, ਸੋਨੇ-ਚਾਂਦੀ ਦੇ ਧੜੰਮ ਡਿੱਗੇ ਰੇਟ; ਜੰਗਬੰਦੀ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਸੋਨਾਂ ਹੋਇਆ ਇੰਨਾ ਸਸਤਾ?
ਗਾਹਕਾਂ ਲਈ ਖੁਸ਼ਖਬਰੀ, ਸੋਨੇ-ਚਾਂਦੀ ਦੇ ਧੜੰਮ ਡਿੱਗੇ ਰੇਟ; ਜੰਗਬੰਦੀ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਸੋਨਾਂ ਹੋਇਆ ਇੰਨਾ ਸਸਤਾ?
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' MLA ਨੂੰ ਬਠਿੰਡਾ ਜੇਲ੍ਹ 'ਚ ਕੀਤਾ ਗਿਆ ਸ਼ਿਫਟ, ਪਰਿਵਾਰ ਬੋਲਿਆ- ਪੁਲਿਸ ਕਰ ਰਹੀ ਪਰੇਸ਼ਾਨ...
ਪੰਜਾਬ ਤੋਂ ਵੱਡੀ ਖਬਰ, 'ਆਪ' MLA ਨੂੰ ਬਠਿੰਡਾ ਜੇਲ੍ਹ 'ਚ ਕੀਤਾ ਗਿਆ ਸ਼ਿਫਟ, ਪਰਿਵਾਰ ਬੋਲਿਆ- ਪੁਲਿਸ ਕਰ ਰਹੀ ਪਰੇਸ਼ਾਨ...
ਪੰਜਾਬ 'ਚ PSPCL 'ਚ 2 ਕਰੋੜ ਦਾ ਘਪਲਾ, ਜਾਂਚ 'ਚ ਹੋਇਆ ਵੱਡਾ ਖੁਲਾਸਾ; JE ਦੇ ਖਿਲਾਫ ਕੇਸ ਦਰਜ
ਪੰਜਾਬ 'ਚ PSPCL 'ਚ 2 ਕਰੋੜ ਦਾ ਘਪਲਾ, ਜਾਂਚ 'ਚ ਹੋਇਆ ਵੱਡਾ ਖੁਲਾਸਾ; JE ਦੇ ਖਿਲਾਫ ਕੇਸ ਦਰਜ
Congress Leader: ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
Embed widget