ਪੜਚੋਲ ਕਰੋ

ਦੇਸ਼ ਦੀਆਂ 250 ਕਿਸਾਨ ਜਥੇਬੰਦੀਆਂ ਮੋਦੀ ਸਰਕਾਰ ਦੇ ਖੇਤੀ ਆਰਡੀਨੈਂਸਾਂ ਖਿਲਾਫ ਡਟੀਆਂ

ਮੋਦੀ ਸਰਕਾਰ ਦੇ ਖੇਤੀ ਆਰਡੀਨੈਂਸਾਂ ਖਿਲਾਫ ਦੇਸ਼ ਭਰ ਅੰਦਰ ਕਿਸਾਨ ਇੱਕਜੁੱਟ ਹੋਣ ਲੱਗੇ ਹਨ। ਹਰਿਆਣਾ ਵਿੱਚ ਕਿਸਾਨਾਂ ਉੱਪਰ ਲਾਠੀਚਾਰਜ ਦੀ ਚਿੰਗਾੜੀ ਹੁਣ ਭਾਂਬੜ ਬਣਨ ਲੱਗੀ ਹੈ। ਦੇਸ਼ ਦੀਆਂ ਢਾਈ ਸੌ ਤੋਂ ਵੱਧ ਕਿਸਾਨ ਜਥੇਬੰਦੀਆਂ ਸੰਘਰਸ਼ ਦੇ ਮੈਦਾਨ ਵਿੱਚ ਕੁੱਦ ਪਈਆਂ ਹਨ।

ਚੰਡੀਗੜ੍ਹ: ਮੋਦੀ ਸਰਕਾਰ ਦੇ ਖੇਤੀ ਆਰਡੀਨੈਂਸਾਂ ਖਿਲਾਫ ਦੇਸ਼ ਭਰ ਅੰਦਰ ਕਿਸਾਨ ਇੱਕਜੁੱਟ ਹੋਣ ਲੱਗੇ ਹਨ। ਹਰਿਆਣਾ ਵਿੱਚ ਕਿਸਾਨਾਂ ਉੱਪਰ ਲਾਠੀਚਾਰਜ ਦੀ ਚਿੰਗਾੜੀ ਹੁਣ ਭਾਂਬੜ ਬਣਨ ਲੱਗੀ ਹੈ। ਦੇਸ਼ ਦੀਆਂ ਢਾਈ ਸੌ ਤੋਂ ਵੱਧ ਕਿਸਾਨ ਜਥੇਬੰਦੀਆਂ ਸੰਘਰਸ਼ ਦੇ ਮੈਦਾਨ ਵਿੱਚ ਕੁੱਦ ਪਈਆਂ ਹਨ। ਇਸ ਤਹਿਤ ‘ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ’ ਨੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਫੈਸਲਾਕੁਨ ਸੰਘਰਸ਼ ਦਾ ਐਲਾਨ ਕਰਦਿਆਂ 14 ਸਤੰਬਰ ਨੂੰ ਪਾਰਲੀਮੈਂਟ ਦੇ ਮੌਨਸੂਨ ਸੈਸ਼ਨ ਦੇ ਸ਼ੁਰੂਆਤੀ ਦਿਨ ਰੋਸ ਪ੍ਰਦਰਸ਼ਨਾਂ ਦਾ ਪ੍ਰੋਗਰਾਮ ਉਲੀਕਿਆ ਹੈ। ਇਸ ਦੌਰਾਨ ਜਿੱਥੇ ਕਿਸਾਨ ਪਾਰਲੀਮੈਂਟ ਦੇ ਸਾਹਮਣੇ ਸੰਕੇਤਕ ਪ੍ਰਦਰਸ਼ਨ ਕਰਨਗੇ, ਉੱਥੇ ਹੀ ਦੇਸ਼ ਦੇ ਵੱਖ ਵੱਖ ਹਿੱਸਿਆਂ ’ਚ ਵੀ ਵੱਡੀਆਂ ਕਿਸਾਨ-ਰੈਲੀਆਂ ਕੀਤੀਆਂ ਜਾਣਗੀਆਂ। ਦੇਸ਼ ਭਰ ਦੀਆਂ ਢਾਈ ਸੌ ਕਿਸਾਨ ਜਥੇਬੰਦੀਆਂ ਦੀ ਸਾਂਝੀ ‘ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ’ ਵੱਲੋਂ ਵਜਾਏ ਸੰਘਰਸ਼ ਦੇ ਬਿਗੁਲ ਤਹਿਤ ਕੌਮੀ ਸੰਗਠਨ ’ਚ ਸ਼ੁਮਾਰ ਪੰਜਾਬ ਦੀਆਂ 10 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਪੰਜਾਬ ਵਿੱਚ 5 ਥਾਵਾਂ (ਅੰਮ੍ਰਿਤਸਰ, ਫਗਵਾੜਾ, ਬਰਨਾਲਾ, ਪਟਿਆਲਾ ਤੇ ਮੋਗਾ) ’ਤੇ ਕੇਂਦਰ ਸਰਕਾਰ ਖ਼ਿਲਾਫ਼ ਲਲਕਾਰ-ਰੈਲੀਆਂ ਕਰਨਗੀਆਂ। ਕੌਮੀ ਕਮੇਟੀ ਦੇ ਆਗੂ ਤੇ ਡਕੌਂਦਾ ਗਰੁੱਪ ਦੇ ਸੂਬਾ ਜਨਰਲ ਸਕੱਤਰ ਜਗਮੋਹਣ ਸਿੰਘ ਨੇ ਦੱਸਿਆ ਕਿ ਰੈਲੀਆਂ ਦੀਆਂ ਤਿਆਰੀਆਂ ਸਿਖਰਾਂ ’ਤੇ ਹਨ। ਤਿਆਰੀਆਂ ਵਜੋਂ ਪਿੰਡਾਂ ਵਿੱਚ ਢੋਲ ਮਾਰਚ, ਮੀਟਿੰਗਾਂ ਤੇ ਨੁੱਕੜ ਮੀਟਿੰਗ ਤੇ ਮਸ਼ਾਲ-ਮਾਰਚਾਂ ਰਾਹੀਂ ਕਿਸਾਨਾਂ, ਨੌਜਵਾਨਾਂ ਤੇ ਔਰਤਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget