ਪੜਚੋਲ ਕਰੋ

20 ਜੂਨ ਮਗਰੋਂ ਝੋਨਾ ਲਾਉਣ ਦੇ ਫਰਮਾਨ ਤੋਂ ਕਿਸਾਨ ਔਖੇ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਹੁਕਮ ਦਿੱਤਾ ਹੈ ਕਿ ਕਿਸਾਨ 20 ਜੂਨ ਤੋਂ ਪਹਿਲਾਂ ਝੋਨਾ ਨਹੀਂ ਲਾ ਸਕਣਗੇ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ 20 ਜੂਨ ਤੋਂ ਪਹਿਲਾਂ ਝੋਨਾ ਨਾ ਲਾਉਣ ਲਈ ਚੇਤਾਵਨੀ ਦੇ ਰਿਹਾ ਹੈ। ਸਰਕਾਰ ਦਾ ਤਰਕ ਹੈ ਕਿ ਇਸ ਨਾਲ ਜਿੱਥੇ ਪਾਣੀ ਦੀ ਬੱਚਤ ਹੋਵੇਗੀ, ਉਥੇ ਹੀ ਕਣਕ ਦੇ ਝਾੜ ’ਤੇ ਵੀ ਅਸਰ ਨਹੀਂ ਪਵੇਗਾ।   ਪਿਛਲੇ ਸਾਲ ਝੋਨੇ ਦੀ ਲਵਾਈ 15 ਜੂਨ ਤੋਂ ਸ਼ੁਰੂ ਹੋਈ ਸੀ। ਇਸੇ ਕੜੀ ਵਜੋਂ ਪਿਛਲੇ ਸਾਲ ਝੋਨੇ ਦੀ ਰਿਕਾਰਡ ਪੈਦਾਵਾਰ ਹੋਣ ਦੀ ਗੱਲ ਵੀ ਆਖੀ ਜਾ ਰਹੀ ਹੈ। ਦੂਜੇ ਪਾਸੇ, ਅਜਿਹੇ ਫ਼ੈਸਲੇ ਨਾਲ ਅਸਹਿਮਤੀ ਜਤਾਉਂਦਿਆਂ ਕਈ ਕਿਸਾਨ ਧਿਰਾਂ ਨੇ ਝੋਨੇ ਦੀ ਲਵਾਈ ਵਾਸਤੇ ਇੱਕ ਜੂਨ ਮੁਕੱਰਰ ਕਰਨ ’ਤੇ ਜ਼ੋਰ ਦਿੱਤਾ ਹੈ। ਇਸ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਸ਼ਵਜੀਤ ਖੰਨਾ ਨੇ ਕਿਹਾ ਕਿ ਪਿਛਲੇ ਸਾਲ ਝੋਨੇ ਦੀ ਰਿਕਾਰਡ ਪੈਦਾਵਾਰ ਹੋਈ ਸੀ। ਉਨ੍ਹਾਂ ਦਾ ਤਰਕ ਸੀ ਇੱਕ ਜੂਨ ਤੋਂ ਝੋਨਾ ਲਾਉਣ ਨਾਲ ਪਾਣੀ ਦੀ ਵਧੇਰੇ ਖ਼ਪਤ ਹੁੰਦੀ ਹੈ। ਇਸੇ ਕੜੀ ਵਜੋਂ ਪਾਵਰਕੌਮ ਵੱਲੋਂ ਵੀ ਝੋਨੇ ਲਈ 20 ਜੂਨ ਤੋਂ ਪਹਿਲਾਂ ਬਿਜਲੀ ਨਹੀਂ ਛੱਡੀ ਜਾਵੇਗੀ। ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਉੱਪਲ ਨੇ ਸਰਕਾਰੀ ਫ਼ੈਸਲੇ ਨੂੰ ਗ਼ੈਰਵਾਜਬ ਦੱਸਿਆ ਤੇ ਕਿਹਾ ਕਿ ਝੋਨੇ ਦੀ ਲਵਾਈ ਲਈ ਇੱਕ ਜੂਨ ਤਰੀਕ ਤੈਅ ਹੋਣੀ ਚਾਹੀਦੀ ਹੈ। ਜੂਨ ਤੋਂ ਬਾਅਦ ਇੱਕਦਮ ਲਵਾਈ ਦਾ ਜ਼ੋਰ ਪੈਣ ਨਾਲ ਬਿਜਲੀ ਸਿਸਟਮ ’ਤੇ ਵੀ ਮਾੜਾ ਅਸਰ ਪਵੇਗਾ ਤੇ ਹੋਰ ਵੀ ਮੁਸ਼ਕਲਾਂ ਆਉਣਗੀਆਂ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 

Gurdaspur Firing News : ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ, ਕਬੱਡੀ ਖਿਡਾਰੀ ਸਮੇਤ 2 ਦੀ ਮੌਤ ,ਇੱਕ ਗੰਭੀਰ ਜ਼ਖਮੀ

 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'

Air Conditioner Use Tips : AC ਚਲਾਉਣ ਵਾਲੇ ਜ਼ਰੂਰ ਕਰੋ ਇਹ ਕੰਮ, ਬਿੱਲ ਵੀ ਆਵੇਗਾ ਘੱਟ

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 
Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 
Gurdaspur Firing News : ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ, ਕਬੱਡੀ ਖਿਡਾਰੀ ਸਮੇਤ 2 ਦੀ ਮੌਤ ,ਇੱਕ ਗੰਭੀਰ ਜ਼ਖਮੀ
Gurdaspur Firing News : ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ, ਕਬੱਡੀ ਖਿਡਾਰੀ ਸਮੇਤ 2 ਦੀ ਮੌਤ ,ਇੱਕ ਗੰਭੀਰ ਜ਼ਖਮੀ
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'
Air Conditioner Use Tips : AC ਚਲਾਉਣ ਵਾਲੇ ਜ਼ਰੂਰ ਕਰੋ ਇਹ ਕੰਮ, ਬਿੱਲ ਵੀ ਆਵੇਗਾ ਘੱਟ
Air Conditioner Use Tips : AC ਚਲਾਉਣ ਵਾਲੇ ਜ਼ਰੂਰ ਕਰੋ ਇਹ ਕੰਮ, ਬਿੱਲ ਵੀ ਆਵੇਗਾ ਘੱਟ
Jalandhar 'ਚ 3 ਬੇਟੀਆਂ ਦੀ ਮਾਂ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ ,ਪਤੀ ਜੇਲ੍ਹ 'ਚ ਬੰਦ ,ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਮਾਮਲਾ 

Punjab News: ਪੰਜਾਬ ‘ਚ ਹਾਈ ਅਲਰਟ, ਸ਼ੰਭੂ ਧਮਾਕੇ ਤੋਂ ਬਾਅਦ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ; ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ; ਲੋਕਾਂ ‘ਚ ਸਹਿਮ ਦਾ ਮਾਹੌਲ...
ਪੰਜਾਬ ‘ਚ ਹਾਈ ਅਲਰਟ, ਸ਼ੰਭੂ ਧਮਾਕੇ ਤੋਂ ਬਾਅਦ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ; ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ; ਲੋਕਾਂ ‘ਚ ਸਹਿਮ ਦਾ ਮਾਹੌਲ...
Big News: ਵੱਡੀ ਖਬਰ, ਹੁਣ ਮੁੜ ਲੱਗੇਗਾ ਲਾਕਡਾਊਨ; ਜਾਣੋ ਸਰਕਾਰ ਸਣੇ ਲੋਕਾਂ ਦੀ ਕਿਉਂ ਵਧੀ ਚਿੰਤਾ...

Lockdown: ਫਿਰ ਤੋਂ ਲਾਕਡਾਊਨ ਦੀਆਂ ਤਿਆਰੀਆਂ ਸ਼ੂਰੁ, ਸਿਰਫ ਹਫ਼ਤਿਆਂ ਦੇ ਅੰਦਰ ਖਤਮ ਹੋਏਗਾ ਇਹ ਸਟਾਕ! ਮੰਤਰੀ ਦੇ  ਬਿਆਨ ਨੇ ਵਧਾਈ ਚਿੰਤਾ...
ਫਿਰ ਤੋਂ ਲਾਕਡਾਊਨ ਦੀਆਂ ਤਿਆਰੀਆਂ ਸ਼ੂਰੁ, ਸਿਰਫ ਹਫ਼ਤਿਆਂ ਦੇ ਅੰਦਰ ਖਤਮ ਹੋਏਗਾ ਇਹ ਸਟਾਕ! ਮੰਤਰੀ ਦੇ  ਬਿਆਨ ਨੇ ਵਧਾਈ ਚਿੰਤਾ...
Embed widget