ਪੜਚੋਲ ਕਰੋ

ਮੋਦੀ ਤੇ ਕੈਪਟਨ ਖਿਲਾਫ ਸੜਕਾਂ 'ਤੇ ਉੱਤਰੇ ਕਿਸਾਨ

ਅੰਮ੍ਰਿਤਸਰ: ਮੋਦੀ ਸਰਕਾਰ ਵੱਲੋਂ ਨੀਤੀ ਅਯੋਗ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕੰਪਨੀਆਂ ਹਵਾਲੇ ਕਰਨ ਤੇ ਕੈਪਟਨ ਸਰਕਾਰ ਵੱਲੋਂ ਕਰਜ਼ਾ ਮੁਆਫੀ ਵਿੱਚ ਧੋਖਾ ਕਰਨ ਦੇ ਇਲਜ਼ਾਮ ਲਾਉਂਦਿਆਂ ਅੱਜ ਕਿਸਾਨਾਂ ਨੇ ਅੰਮ੍ਰਿਤਸਰ-ਤਰਨ ਤਾਰਨ ਮਾਰਗ 'ਤੇ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਤੇ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਮੋਦੀ-ਕੈਪਟਨ ਦੇ ਪੂਤਲੇ ਫੂਕੇ। ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਮੋਦੀ ਸਰਕਾਰ 'ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਮੇਕ ਇੰਡੀਆ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ 500-1000 ਏਕੜ ਦੇ ਫਾਰਮ ਬਣਾ ਕੇ ਕਿਸਾਨਾਂ ਨੂੰ ਖੇਤੀ ਦੇ ਕਿੱਤੇ ਤੋਂ ਲਾਂਭੇ ਕਰਨਾ ਚਾਹੁੰਦੀ ਹੈ, ਜੋ ਕਿਸਾਨ ਵਿਰੋਧੀ ਹੈ। ਇਸ ਲਈ ਕੇਂਦਰ ਸਰਕਾਰ ਵੱਲੋਂ ਖਰੜਾ ਤਿਆਰ ਕਰਕੇ ਸੂਬਾ ਸਰਕਾਰ ਨੂੰ ਭੇਜਿਆ ਗਿਆ ਹੈ ਤੇ ਜਲਦ ਹੀ ਨੀਤੀ ਅਯੋਗ ਰਾਹੀਂ ਜ਼ਮੀਨ ਇਕੱਠੀ ਕਰਕੇ ਦੇਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਕਿਸਾਨਾਂ ਤੋਂ ਖੋਹੀਆਂ ਹੋਈਆਂ ਜਮੀਨਾਂ ਤੇ ਸਾਰੀ ਖੇਤੀ ਦਾ ਪ੍ਰਬੰਧ ਪ੍ਰਾਈਵੇਟ ਕੰਪਨੀਆਂ ਕਰਨਗੀਆਂ ਤੇ ਜ਼ਮੀਨਾਂ ਦੇ ਮਾਲਕ ਕਿਸਾਨ ਉਨ੍ਹਾਂ ਖੇਤਾਂ ਵਿੱਚ ਮਜਦੂਰੀ ਕਰਨਗੇ। ਪੰਧੇਰ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਮੰਦਹਾਲੀ ਦੇ ਦੌਰ ਵਿੱਚੋਂ ਲੰਘ ਰਿਹਾ ਹੈ ਤੇ ਮਜਬੂਰ ਹੋ ਕੇ ਖੁਦਕੁਸ਼ੀਆਂ ਕਰ ਰਿਹਾ ਹੈ। ਜੇਕਰ ਕੇਂਦਰ ਸਰਕਾਰ ਅਜਿਹਾ ਕਰਦੀ ਹੈ ਤਾਂ ਕਿਸਾਨ ਹੋਰ ਦੱਬਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹਾ ਕਿਸੇ ਵੀ ਸ਼ਰਤ 'ਤੇ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨਾਂ ਨੇ ਕੈਪਟਨ ਸਰਕਾਰ ਵੱਲੋਂ ਕਰਜ਼ਾ ਮੁਆਫੀ ਨੂੰ ਇੱਕ ਡਰਾਮਾ ਦੱਸਦਿਆਂ ਕਿਹਾ ਕਿ ਕੈਪਟਨ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਥਾਂ ਉਨ੍ਹਾਂ ਨਾਲ ਮਜ਼ਾਕ ਕੀਤਾ ਹੈ ਤੇ ਸਿਰਫ ਆਪਣੇ ਕੁਝ ਚਾਹੇਤਿਆਂ ਦੇ ਹੀ ਕਰਜ਼ੇ ਮੁਆਫ ਕੀਤੇ ਹਨ। ਉਨ੍ਹਾਂ ਕਈ ਕਿਸਾਨਾਂ ਨੂੰ 100-300 ਰੁਪਏ ਦੇ ਚੈੱਕ ਦੇ ਕੇ ਉਨ੍ਹਾਂ ਦਾ ਮਜ਼ਾਕ ਉਡਾਇਆ ਹੈ।

ਟਾਪ ਹੈਡਲਾਈਨ

ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

Embed widget