ਪੜਚੋਲ ਕਰੋ

ਕਰਜ਼ਾ ਮੁਆਫੀ ਲਈ ਕਿਸਾਨਾਂ ਨੇ ਖੋਲ੍ਹਿਆ ਮੋਰਚਾ, ਪੂਰੇ ਕਰਜ਼ਿਆਂ `ਤੇ ਲਕੀਰ ਮਾਰਨ ਲਈ ਅੜੇ

ਫ਼ਿਰੋਜਪੁਰ: ਕਿਸਾਨਾਂ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਧਰਨਾ ਦਿੱਤਾ। ਕਿਸਾਨਾਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਰੋਸ ਮੁਜ਼ਾਹਰਾ ਕਰਦਿਆਂ ਕਿਸਾਨਾਂ ਨੇ ਆਪਣੀਆਂ ਸਮੱਸਿਆਵਾਂ ਦੇ ਹੱਲ ਦੀ ਗੁਹਾਰ ਲਾਈ ਤੇ ਪੂਰੇ ਕਰਜ਼ਿਆਂ `ਤੇ ਲਕੀਰ ਫੇਰਨ ਦੀ ਮੰਗ ਕੀਤੀ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਜਾਂ ਤਾਂ ਸਰਕਾਰ ਕਿਸਾਨਾਂ ਨਾਲ ਕੀਤਾ ਸਾਰਾ ਕਰਜ਼ਾ ਮੁਆਫੀ ਦਾ ਵਾਅਦਾ ਪੂਰਾ ਕਰੇ ਨਹੀਂ ਤਾਂ ਉਹ ਗ੍ਰਿਫ਼ਤਾਰੀਆਂ ਦੇਣਗੇ। ਜੇ ਅਜਿਹਾ ਨਹੀਂ ਹੁੰਦਾ ਤਾਂ ਉਹ ਵਿਧਾਇਕ ਦੇ ਘਰ ਮੂਹਰੇ ਧਰਨੇ ਦੇਣਗੇ। ਇਸ ਦੌਰਾਨ ਰੋਹ ਵਿੱਚ ਆਏ ਕਿਸਾਨਾਂ ਨੇ ਕਿਹਾ ਕਿ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰ ਸਿਰਫ ਤੇ ਸਿਰਫ ਕਿਸਾਨਾਂ ਨੂੰ ਲਾਰੇ ਲਾ ਰਹੀ ਹੈ। ਜੇ ਕਾਂਗਰਸ ਸਰਕਾਰ ਉਨ੍ਹਾਂ ਨੂੰ ਕਰਜ਼ੇ ਮੁਆਫੀ ਸਮੇਤ ਹੋਰ ਕਿਸਾਨੀ ਸਹੂਲਤਾਂ ਨਹੀਂ ਦਿੰਦੀ ਤਾਂ ਉਹ ਗ੍ਰਿਫਤਾਰੀਆਂ ਦੇਣ ਲਈ ਤਿਆਰ ਹਨ। ਕਿਸਾਨਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਐਲਾਨ ਕੀਤਾ ਕਿ ਜੇ ਜਲਦ ਕੋਈ ਨਿਬੇੜਾ ਨਾ ਹੋਇਆ ਤਾਂ ਉਹ ਸਰਕਾਰ ਵਿਰੁੱਧ ਹੋਰ ਸਖਤ ਸਟੈਂਡ ਲੈਣ ਲਈ ਮਜਬੂਰ ਹੋਣਗੇ। ਜਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਤੇ ਸੂਬਾ ਸਰਕਾਰ ਇਸ ਲਈ ਸਿੱਧੇ ਜ਼ਿੰਮੇਵਾਰ ਹੋਣਗੇ। ਕਿਸਾਨਾਂ ਨੇ 'ਕਰਜ਼ਾ ਮੁਆਫ ਕਰੋ ਜਾਂ ਫਿਰ ਸਾਨੂੰ ਗ੍ਰਿਫ਼ਤਾਰ ਕਰਕੇ ਜੇਲ੍ਹੀਂ ਡੱਕੋ' ਦੇ ਨਾਅਰੇ ਲਾਏ।

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget