ਪੜਚੋਲ ਕਰੋ

ਸਰਕਾਰ ਦੀਆਂ ਗੋਡੀਆਂ ਲਵਾ ਚੁੱਕੇ 30,000 ਕਿਸਾਨਾਂ ਲਈ ਵਿਸ਼ੇਸ਼ ਸਹੂਲਤ

ਨਵੀਂ ਦਿੱਲੀ: ਆਪਣੇ ਪੈਦਲ ਮਾਰਚ ਨਾਲ ਮਹਾਰਾਸ਼ਟਰ ਸਰਕਾਰ ਦੀਆਂ ਚੂਲਾਂ ਹਿਲਾ ਆਏ 30,000 ਕਿਸਾਨ ਮੰਗਾਂ ਦਾ ਹੱਲ ਨਜ਼ਰ ਆਉਣ ’ਤੇ ਹੁਣ ਘਰਾਂ ਨੂੰ ਪਰਤਣ ਲਈ ਤਿਆਰ ਹਨ। ਕਿਸਾਨਾਂ ਦੇ ਇਸ ਫ਼ੈਸਲੇ ਤੋਂ ਬਾਅਦ ਅਧਿਕਾਰੀਆਂ ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਨੂੰ ਮੁੰਬਈ ਤੋਂ ਭੁਸਾਵਲ ਤਕ ਪਹੁੰਚਾਉਣ ਲਈ ਸੈਂਟਰਲ ਰੇਲਵੇ ਵੱਲੋਂ ਵਿਸ਼ੇਸ਼ ਰੇਲਾਂ ਚਲਾਉਣ ਦਾ ਫ਼ੈਸਲਾ ਲਿਆ ਗਿਆ ਹੈ। ਘਟਨਾਕ੍ਰਮ ਤੋਂ ਖੁਸ਼ ਸੀਪੀਐਮ ਆਗੂ ਯੇਚੁਰੀ ਨੇ ਕਿਸਾਨਾਂ ਨੂੰ ‘ਭਾਰਤ ਦੇ ਨਵੇਂ ਜਵਾਨ’ ਕਰਾਰ ਦਿੱਤਾ ਜਿਹੜੇ ਮੰਗਾਂ ਨਾ ਮੰਨੇ ਜਾਣ ’ਤੇ ਸਰਕਾਰਾਂ ਨੂੰ ਉਖਾੜ ਸਕਦੇ ਹਨ। ਆਪਣੀ ਮੰਗਾਂ ਮਨਵਾਉਣ ਲਈ ਨਾਸਿਕ ਤੋਂ ਇਥੇ ਪੁੱਜੇ ਹਜ਼ਾਰਾਂ ਕਿਸਾਨਾਂ ਅੱਗੇ ਮਹਾਰਾਸ਼ਟਰ ਸਰਕਾਰ ਨੂੰ ਝੁਕਣਾ ਪੈ ਗਿਆ ਸੀ। ਭਾਜਪਾ ਦੀ ਅਗਵਾਈ ਹੇਠਲੀ ਮਹਾਰਾਸ਼ਟਰ ਸਰਕਾਰ ਨੇ ਜੰਗਲੀ ਜ਼ਮੀਨ ’ਤੇ ਖੇਤੀ ਕਰਨ ਦਾ ਹੱਕ ਦੇਣ ਸਮੇਤ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਮੰਨ ਲਿਆ ਹੈ। ਕਿਸਾਨਾਂ ਨੇ ਮੁੰਬਈ ਦੇ ਆਜ਼ਾਦ ਮੈਦਾਨ ’ਚ ਡੇਰਾ ਜਮਾਇਆ ਹੋਇਆ ਸੀ ਅਤੇ ਚੇਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਉਹ ਵਿਧਾਨ ਸਭਾ ਦਾ ਘਿਰਾਓ ਕਰਨਗੇ ਅਤੇ ਜੇਕਰ ਮੈਦਾਨ ’ਚੋਂ ਬਾਹਰ ਨਾ ਜਾਣ ਦਿੱਤਾ ਗਿਆ ਤਾਂ ਉਹ ਮਰਨ ਵਰਤ ਆਰੰਭ ਦੇਣਗੇ। ਭਾਜਪਾ ’ਤੇ ਆਪਣੇ ਭਾਈਵਾਲ ਸ਼ਿਵ ਸੈਨਾ ਦਾ ਵੀ ਦਬਾਅ ਸੀ ਕਿਉਂਕਿ ਉਨ੍ਹਾਂ ਕਿਸਾਨਾਂ ਦੇ ਅੰਦੋਲਨ ਨੂੰ ਹਮਾਇਤ ਦਿੱਤੀ ਹੋਈ ਸੀ। ਨਾਸਿਕ ਤੋਂ ਪੈਦਲ ਛੇ ਦਿਨਾਂ ਵਿੱਚ 180 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਕਰੜੀ ਧੁੱਪ ’ਚ ਇਥੇ ਪੁੱਜੇ ਕਿਸਾਨਾਂ ਨੂੰ ਵੱਡੀ ਜਿੱਤ ਨਸੀਬ ਹੋਈ ਹੈ। ਇਨ੍ਹਾਂ ਵਿੱਚੋਂ ਕੁਝ ਤਾਂ ਨੰਗੇ ਪੈਰ ਸਨ। ਵਿਧਾਨ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ,‘‘ਅਸੀਂ ਆਦਿਵਾਸੀਆਂ ਅਤੇ ਕਿਸਾਨਾਂ ਨੂੰ ਖੇਤੀ ਲਈ ਵਰਤੀ ਜਾ ਰਹੀ ਜੰਗਲਾਤ ਜ਼ਮੀਨ ਸੌਂਪਣ ਸਬੰਧੀ ਕਮੇਟੀ ਬਣਾਉਣ ਦੀ ਸਹਿਮਦੀ ਦੇ ਦਿੱਤੀ ਹੈ।’’ ਕਿਸਾਨਾਂ ਅਤੇ ਆਦਿਵਾਸੀਆਂ ਦੇ ਨੁਮਾਇੰਦਿਆਂ ਨਾਲ ਵਿਧਾਨ ਭਵਨ ’ਚ ਹੋਈ ਬੈਠਕ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਆਦਿਵਾਸੀ 2005 ਤੋਂ ਪਹਿਲਾਂ ਜ਼ਮੀਨ ’ਤੇ ਖੇਤੀ ਕਰਨ ਦਾ ਸਬੂਤ ਦਿੰਦੇ ਹਨ ਤਾਂ ਖੇਤੀ ਵਾਲੀ ਜ਼ਮੀਨ ਅਲਾਟ ਕਰਨ ਲਈ ਕਮੇਟੀ ਬਣਾਉਣ ਲਈ ਸਰਕਾਰ ਰਾਜ਼ੀ ਹੈ।

ਟਾਪ ਹੈਡਲਾਈਨ

Weather Update :  ਝੂਮ ਕੇ ਆਇਆ ਮਾਨਸੂਨ ! ਦੇਸ਼ ਭਰ 'ਚ ਫੜੀ ਰਫ਼ਤਾਰ, ਜਾਣੋ ਯੂਪੀ-ਬਿਹਾਰ ਅਤੇ ਦਿੱਲੀ ਵਿੱਚ ਕਦੋਂ ਹੋਵੇਗੀ ਬਾਰਿਸ਼
Weather Update :  ਝੂਮ ਕੇ ਆਇਆ ਮਾਨਸੂਨ ! ਦੇਸ਼ ਭਰ 'ਚ ਫੜੀ ਰਫ਼ਤਾਰ, ਜਾਣੋ ਯੂਪੀ-ਬਿਹਾਰ ਅਤੇ ਦਿੱਲੀ ਵਿੱਚ ਕਦੋਂ ਹੋਵੇਗੀ ਬਾਰਿਸ਼
Monsoon ਨੂੰ ਕਮਜ਼ੋਰ ਕਰ ਸਕਦਾ ਅਲ-ਨੀਨੋ, ਜਾਣੋ ਕਿਹੜੀਆਂ ਫ਼ਸਲਾਂ 'ਤੇ ਪਵੇਗਾ ਸਭ ਤੋਂ ਵੱਧ ਅਸਰ?
Monsoon ਨੂੰ ਕਮਜ਼ੋਰ ਕਰ ਸਕਦਾ ਅਲ-ਨੀਨੋ, ਜਾਣੋ ਕਿਹੜੀਆਂ ਫ਼ਸਲਾਂ 'ਤੇ ਪਵੇਗਾ ਸਭ ਤੋਂ ਵੱਧ ਅਸਰ?
ਬਹੁਤ ਘੱਟ ਵਿਆਜ 'ਤੇ ਖੇਤੀ ਲਈ ਮਿਲੇਗਾ ਲੋਨ, ਬਿਨਾਂ ਗਾਰੰਟੀ ਤੋਂ ਇਦਾਂ ਕਰੋ ਅਪਲਾਈ, ਜਾਣੋ ਪੂਰਾ ਪ੍ਰੋਸੈਸ
ਬਹੁਤ ਘੱਟ ਵਿਆਜ 'ਤੇ ਖੇਤੀ ਲਈ ਮਿਲੇਗਾ ਲੋਨ, ਬਿਨਾਂ ਗਾਰੰਟੀ ਤੋਂ ਇਦਾਂ ਕਰੋ ਅਪਲਾਈ, ਜਾਣੋ ਪੂਰਾ ਪ੍ਰੋਸੈਸ
ਜੂਨ ਜਾਂ ਜੁਲਾਈ? ਕਦੋਂ ਆਵੇਗੀ ਕਿਸਾਨਾਂ ਦੇ ਖਾਤਿਆਂ 'ਚ 23ਵੀਂ ਕਿਸ਼ਤ, ਇਦਾਂ ਚੈੱਕ ਕਰੋ ਆਪਣਾ ਸਟੇਟਸ
ਜੂਨ ਜਾਂ ਜੁਲਾਈ? ਕਦੋਂ ਆਵੇਗੀ ਕਿਸਾਨਾਂ ਦੇ ਖਾਤਿਆਂ 'ਚ 23ਵੀਂ ਕਿਸ਼ਤ, ਇਦਾਂ ਚੈੱਕ ਕਰੋ ਆਪਣਾ ਸਟੇਟਸ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget