ਪੜਚੋਲ ਕਰੋ

ਕਿਸਾਨਾਂ ਵੱਲੋਂ ਕੈਪਟਨ ਸਰਕਾਰ ਨੂੰ ਅਲਟੀਮੇਟਮ

ਪਟਿਆਲਾ (ਸੁਖਵਿੰਦਰ ਸਿੰਘ): ਪੰਜਾਬ ਦੇ ਕਿਸਾਨ ਕਰਜ਼ਾ ਮੁਆਫੀ ਲਈ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨਗੇ। ਕਿਸਾਨਾਂ ਨੇ ਸਰਕਾਰ ਨੂੰ 27 ਅਕਤੂਬਰ ਤੱਕ ਸਾਰਾ ਕਰਜ਼ਾ ਮੁਆਫ ਕਰਨ ਦੀ ਚੇਤਾਵਨੀ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਸੱਤ ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ 7 ਅਕਤੂਬਰ ਤੱਕ ਦਾ ਸਮਾਂ ਦਿੱਤਾ ਹੈ। ਜੇਕਰ ਕਿਸਾਨਾਂ ਦਾ ਪੂਰਾ ਕਰਜ਼ਾ ਮਾਫ਼ ਨਾ ਕੀਤਾ ਤਾਂ ਕਿਸਾਨ ਆਰ-ਪਾਰ ਦੀ ਲੜਾਈ ਲੜਨਗੇ। ਜਥੇਬੰਦੀਆਂ 27 ਅਕਤੂਬਰ ਨੂੰ ਮੀਟਿੰਗ ਕਰਕੇ ਅਗਲੇ ਸੰਗਰਸ਼ ਦੀ ਰਣਨੀਤੀ ਬਣਾਉਣਗੇ। ਜਗਮੋਹਨ ਸਿੰਘ ਨੇ ਸਾਫ ਕਿਹਾ ਕਿ ਜੇਕਰ ਸਰਕਾਰ ਨੇ ਪਰਾਲੀ ਦਾ 200 ਰੁਪਏ ਏਕੜ ਮੁਆਵਜ਼ਾ ਨਾ ਦਿੱਤਾ ਤਾਂ ਉਹ ਪਰਾਲੀ ਨੂੰ ਅੱਗ ਲਾਉਣਗੇ ਕਿਉਂਕਿ ਪਰਾਲੀ ਨੂੰ ਅੱਗ ਨਾ ਲਾਉਣ ਕਰਕੇ ਉਨ੍ਹਾਂ ਨੂੰ ਪ੍ਰਤੀ ਏਕੜ ਦਾ 6-7 ਹਜ਼ਾਰ ਰੁਪਏ ਵਾਧੂ ਖਰਚਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਫ਼ਸਲ ਦਾ ਭਾਅ ਪੂਰਾ ਨਾ ਮਿਲਣ ਕਾਰਨ ਕਿਸਾਨ ਕਰਜ਼ਈ ਹੋ ਰਹੇ ਹਨ, ਉਤੋਂ ਉਹ ਵਾਧੂ ਦਾ ਖਰਚਾ ਨਹੀਂ ਝੱਲ ਸਕਦੇ। ਅੱਜ ਦੇ ਇਸ ਧਰਨੇ ਵਿੱਚ ਕਿਸਾਨਾਂ ਨੇ ਪਰਾਲੀ ਦੇ ਢੇਰ ਨੂੰ ਅੱਗ ਲਾ ਕੇ ਸਰਕਾਰ ਨੂੰ ਚਿਤਾਵਨੀ ਦਿੱਤੀ। ਧਰਨੇ ਦੇ ਆਖਰੀ ਦਿਨ ਕਿਸਾਨ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਪੰਹੁਚੇ। ਕਿਸਾਨ ਨੇ ਧਰਨਾ ਸਮਾਪਤੀ ਸਮੇਂ ਭਵਾਨੀਗੜ੍ਹ ਸੰਗਰੂਰ ਸੜਕ ਉੱਤੇ ਵੱਡਾ ਮੁਜ਼ਾਹਰਾ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ-ਖੇਤ ਮਜ਼ਦੂਰਾਂ ਦਾ ਕਰਜ਼ਾ ਖਤਮ ਕਰਨ, ਖੁਦਕੁਸ਼ੀ ਪੀੜਤਾਂ ਨੂੰ ਚੋਣ ਵਾਅਦੇ ਮੁਤਾਬਕ 10 ਲੱਖ ਰੁਪਏ ਮੁਆਵਜ਼ਾ ਦੇਣ, ਜ਼ਮੀਨੀ ਸੁਧਾਰ ਕਾਨੂੰਨ ਲਾਗੂ ਕਰਨ, ਕਰਜ਼ਾ ਦੇਣ ਸਮੇਂ ਬੈਂਕਾਂ ਆੜ੍ਹਤੀਆਂ ਤੇ ਸੂਦਖੋਰਾਂ ਵੱਲੋਂ ਗੈਰ ਕਾਨੂੰਨੀ ਤੌਰ 'ਤੇ ਲਏ ਦਸਖ਼ਤਾਂ ਵਾਲੇ ਹੋਏ ਖਾਲੀ ਚੈੱਕ ਤੇ ਖਾਲੀ ਪ੍ਰਨੋਟ ਵਾਪਸ ਕਰਵਾਵੇ ਤੇ ਅੱਗੇ ਤੋਂ ਇਹ ਸਿਲਸਲਾ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਵੀ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਚਿੰਤਤ ਹੈl ਜ਼ਿਕਰਯੋਗ ਹੈ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ 22 ਸਤੰਬਰ ਨੂੰ ਕਰਜ਼ਾ ਮੁਆਫ਼ੀ ਲਈ ਮੋਤੀ ਮਹਿਲ ਅੱਗੇ ਧਰਨੇ ਲਾਉਣ ਦਾ ਐਲਾਨ ਕੀਤਾ ਸੀ। ਇਸ ਨੂੰ ਗ਼ੈਰਕਾਨੂੰਨੀ ਐਲਾਨਣ ਲਈ ਹਾਈਕੋਰਟ ਵਿੱਚ ਬੀਤੇ ਬੁੱਧਵਾਰ ਨੂੰ ਪਟੀਸ਼ਨ ਦਾਇਰ ਕੀਤੀ ਸੀ। ਇਸ ਦੀ ਵੀਰਵਾਰ ਨੂੰ ਪਹਿਲੀ ਸੁਣਵਾਈ ਦੌਰਾਨ ਕੋਰਟ ਨੇ ਕਿਸਾਨਾਂ ਦੀਆਂ ਮੰਗਾਂ ਜਾਇਜ਼ ਦੱਸਦਿਆਂ ਸਰਕਾਰ ਨੂੰ ਧਰਨੇ ਲਈ ਵੱਖਰੀ ਜਗ੍ਹਾ ਮੁਹੱਈਆ ਕਰਾਉਣ ਦੇ ਹੁਕਮ ਦਿੱਤੇ ਸੀ। ਇਸ ਤੋਂ ਬਾਅਦ ਕਿਸਾਨ ਨੇ ਪੰਜ ਦਿਨ ਦਾ ਧਰਨਾ ਪਟਿਆਲਾ ਸੰਗਰੂਰ ਰੋਡ ਪਿੰਡ ਮਹਿਮਦਪੁਰ ਦੀ ਦਾਣਾ ਮੰਡੀ ਵਿੱਚ ਧਾਰਨ ਲਾਇਆ।

ਟਾਪ ਹੈਡਲਾਈਨ

Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget