ਪੜਚੋਲ ਕਰੋ

ਕਿਸਾਨਾਂ ਵੱਲੋਂ ਲੋਕ ਸਭਾ ਮੈਂਬਰਾਂ, ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਤੱਕ ਵਾਹਨ ਮਾਰਚ

ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਦੇਸ਼ਵਿਆਪੀ ਸੱਦੇ ‘ਤੇ ਅੱਜ ਪੰਜਾਬ ਦੀਆਂ 10 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਲੋਕ ਸਭਾ ਮੈਂਬਰਾਂ, ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਤੱਕ ਵਾਹਨ ਮਾਰਚ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਆਰਡੀਨੈਂਸਾਂ ਤੇ ਬਿਜਲੀ ਐਕਟ 2020 ਨੂੰ ਰੱਦ ਕਰਵਾਉਣ, ਤੇਲ ਕੀਮਤਾਂ ਘਟਾਉਣ, ਸਵਾਮੀਨਾਥਨ ਰਿਪੋਰਟ ਲਾਗੂ ਕਰਵਾਉਣ, ਕਿਸਾਨ ਕਰਜ਼ਿਆਂ ‘ਤੇ ਲੀਕ ਮਰਵਾਉਣ ਸਬੰਧੀ ਕੀਤੇ ਜਾ ਰਹੇ ਇਨ੍ਹਾਂ ਮਾਰਚਾਂ ਦੌਰਾਨ ਲੋਕ ਨੁਮਾਇੰਦਿਆਂ ਨੂੰ ਪ੍ਰਧਾਨ ਮੰਤਰੀ ਦੇ ਨਾਮ ਨੌਂ ਸੂਤਰੀ ਮੰਗ ਪੱਤਰ ਦਿੱਤਾ ਜਾਵੇਗਾ।

ਚੰਡੀਗੜ੍ਹ: ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਦੇਸ਼ਵਿਆਪੀ ਸੱਦੇ ‘ਤੇ ਅੱਜ ਪੰਜਾਬ ਦੀਆਂ 10 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਲੋਕ ਸਭਾ ਮੈਂਬਰਾਂ, ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਤੱਕ ਵਾਹਨ ਮਾਰਚ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਆਰਡੀਨੈਂਸਾਂ ਤੇ ਬਿਜਲੀ ਐਕਟ 2020 ਨੂੰ ਰੱਦ ਕਰਵਾਉਣ, ਤੇਲ ਕੀਮਤਾਂ ਘਟਾਉਣ, ਸਵਾਮੀਨਾਥਨ ਰਿਪੋਰਟ ਲਾਗੂ ਕਰਵਾਉਣ, ਕਿਸਾਨ ਕਰਜ਼ਿਆਂ ‘ਤੇ ਲੀਕ ਮਰਵਾਉਣ ਸਬੰਧੀ ਕੀਤੇ ਜਾ ਰਹੇ ਇਨ੍ਹਾਂ ਮਾਰਚਾਂ ਦੌਰਾਨ ਲੋਕ ਨੁਮਾਇੰਦਿਆਂ ਨੂੰ ਪ੍ਰਧਾਨ ਮੰਤਰੀ ਦੇ ਨਾਮ ਨੌਂ ਸੂਤਰੀ ਮੰਗ ਪੱਤਰ ਦਿੱਤਾ ਜਾਵੇਗਾ। ਸੰਗਠਨ ਦੇ ਸੂਬਾਈ ਕਨਵੀਨਰ ਡਾ. ਦਰਸ਼ਨਪਾਲ ਨੇ ਮੁਤਾਬਕ ਵਾਹਨ ਮਾਰਚਾਂ ਦੀ ਅਗਵਾਈ ਇਨ੍ਹਾਂ ਦਸ ਜਥੇਬੰਦੀਆਂ ਨਾਲ਼ ਸਬੰਧਤ ਲੀਡਰ ਕਰ ਰਹੇ ਹਨ, ਜਿਨ੍ਹਾਂ ਵਿੱਚ ਬੂਟਾ ਸਿੰਘ ਬੁਰਜਗਿੱਲ, ਡਾ. ਦਰਸ਼ਨਪਾਲ, ਸਤਨਾਮ ਅਜਨਾਲਾ, ਭੁਪਿੰਦਰ ਸਾਂਭਰ, ਰੁਲਦੂ ਸਿੰਘ ਮਾਨਸਾ, ਨਿਰਭੈ ਸਿੰਘ ਢੁੱਡੀਕੇ, ਇੰਦਰਜੀਤ ਸਿੰਘ ਕੋਟਬੁੱਢਾ, ਹਰਜਿੰਦਰ ਟਾਂਡਾ ਤੇ ਗੁਰਬਖ਼ਸ਼ ਸਿੰਘ ਬਰਨਾਲਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲੋਕ ਨੁਮਾਇੰਦਿਆਂ ਨੂੰ ਇਹ ਗੱਲ ਜੋਰ ਦੇ ਕੇ ਆਖੀ ਜਾ ਰਹੀ ਹੈ ਕਿ ਉਹ ਕੇਂਦਰ ’ਤੇ ਦਬਾਅ ਪਾ ਕੇ ਕਿਸਾਨੀ ਮਸਲਿਆਂ ਦਾ ਹੱਲ ਕਰਵਾਉਣ। ਜੇਕਰ ਅਜਿਹਾ ਨਾ ਕਰਵਾ ਸਕੇ, ਤਾਂ ਇਨ੍ਹਾਂ ਲੋਕ ਨੁਮਾਇੰਦਿਆਂ ਖ਼ਿਲਾਫ਼ ਵੀ ਮੁਹਿੰਮ ਵਿੱਢੀ ਜਾਵੇਗੀ। ਇਸ ਸੰਘਰਸ਼ ‘ਚ ਹਿੱਸਾ ਲੈਣ ਵਾਲ਼ੀਆਂ ਜਥੇਬੰਦੀਆਂ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ, ਕਿਸਾਨ ਯੂਨੀਅਨ ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ (ਅਜੈ ਭਵਨ), ਕੁੱਲ ਹਿੰਦ ਕਿਸਾਨ ਸਭਾ ਪੰਜਾਬ, ਪੰਜਾਬ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਸ਼ਾਮਲ ਹਨ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget