ਪੜਚੋਲ ਕਰੋ

ਕਿਸਾਨਾਂ ਦੀ ਚੇਤਾਵਨੀ: ਗ੍ਰਿਫਤਾਰ ਕਰੋ ਜਾਂ ਮੰਗਾਂ ਮੰਨੋ, ਸਰਕਾਰ ਵੱਟ ਰਹੀ ਟਾਲਾ

ਕੇਂਦਰੀ ਖੇਤੀ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ ਖਿਲਾਫ ਕਿਸਾਨ ਅੱਜ ਚੌਥੇ ਦਿਨ ਵੀ ਡਟੇ ਹੋਏ ਹਨ। ਕਿਸਾਨ ਜੇਲ੍ਹ ਭਰੋ ਅੰਦੋਲਨ ਤਹਿਤ ਗ੍ਰਿਫਤਾਰੀਆਂ ਦੇਣ ਲਈ ਤਿਆਰ ਹਨ ਪਰ ਪੁਲਿਸ ਕਿਸਾਨਾਂ ਦਾ ਮਨੋਬਲ ਡੇਗਣ ਲਈ ਪਰਚੇ ਹੀ ਦਰਜ ਕਰ ਰਹੀ ਹੈ। ਇਸ ਲਈ ਕਿਸਾਨਾਂ ਨੇ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਏਗਾ।

ਚੰਡੀਗੜ੍ਹ: ਕੇਂਦਰੀ ਖੇਤੀ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ ਖਿਲਾਫ ਕਿਸਾਨ ਅੱਜ ਚੌਥੇ ਦਿਨ ਵੀ ਡਟੇ ਹੋਏ ਹਨ। ਕਿਸਾਨ ਜੇਲ੍ਹ ਭਰੋ ਅੰਦੋਲਨ ਤਹਿਤ ਗ੍ਰਿਫਤਾਰੀਆਂ ਦੇਣ ਲਈ ਤਿਆਰ ਹਨ ਪਰ ਪੁਲਿਸ ਕਿਸਾਨਾਂ ਦਾ ਮਨੋਬਲ ਡੇਗਣ ਲਈ ਪਰਚੇ ਹੀ ਦਰਜ ਕਰ ਰਹੀ ਹੈ। ਇਸ ਲਈ ਕਿਸਾਨਾਂ ਨੇ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੰਜਾਬ ਦੇ ਨੌਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਚੱਲ ਰਹੇ ਹਨ। ਕਿਸਾਨ ਰੋਜ਼ਾਨਾ ਗਲ਼ਾਂ ਵਿੱਚ ਹਾਰ ਪਾ ਕੇ ਗ੍ਰਿਫ਼ਤਾਰੀਆਂ ਦੇਣ ਲਈ ਪੇਸ਼ਕਸ਼ ਕਰ ਰਹੇ ਹਨ ਪਰ ਪੁਲਿਸ ਟਾਲਾ ਵੱਟ ਰਹੀ ਹੈ। ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਿਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਨੇ ਕਿਹਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਗ੍ਰਿਫ਼ਤਾਰ ਕਰਕੇ ਰੱਖਣ ਲਈ ਆਰਜ਼ੀ ਜੇਲ੍ਹਾਂ ਬਣਾਏ। ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਸਟੇਡੀਅਮਾਂ ਤੇ ਸਕੂਲਾਂ ਨੂੰ ਆਰਜ਼ੀ ਜੇਲ੍ਹਾਂ ਵਿੱਚ ਤਬਦੀਲ ਕਰਕੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰੇ। ਕਿਸਾਨ ਮੰਗ ਕਰ ਰਹੇ ਹਨ ਕਿ ਕੇਂਦਰ ਸਰਕਾਰ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਨੂੰ ਰੱਦ ਕਰੇ। ਡਾ.ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰੇ ਤੇ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ। ਮਜ਼ਦੂਰਾਂ ਦੇ ਘਰਾਂ ’ਤੇ ਛਾਪੇ ਮਾਰਨੇ ਬੰਦ ਕੀਤੇ ਜਾਣ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਜੇਲ੍ਹ ਭਰੋ ਅੰਦੋਲਨ ਵਿੱਚ ਕੁੱਦੇ ਕਿਸਾਨਾਂ ’ਤੇ ਦਰਜ ਪੁਲਿਸ ਕੇਸ ਫੌਰੀ ਰੱਦ ਕਰੇ। ਉਨ੍ਹਾਂ ਦੱਸਿਆ ਕਿ 15 ਮਾਰਚ ਤੋਂ 20 ਮਾਰਚ ਤੱਕ ਪਿੰਡ ਬਾਦਲ ਤੇ ਪਟਿਆਲਾ ਵਿੱਚ ਕਿਸਾਨ ਮੋਰਚਾ ਲੱਗੇਗਾ ਜਿਸ ਵਿੱਚ ਕਿਸਾਨ ਪਰਿਵਾਰਾਂ ਸਮੇਤ ਰਾਸ਼ਨ ਲੈ ਕੇ ਪੁੱਜਣਗੇ।

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget