ਪੜਚੋਲ ਕਰੋ

ਸਰਕਾਰ ਦੇ ਭਰੋਸੇ ਮਗਰੋਂ ਮੰਨੇ ਕਿਸਾਨ, ਧਰਨਾ ਖ਼ਤਮ

ਚੰਡੀਗੜ੍ਹ: ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਗੰਨਾ ਕਿਸਾਨਾਂ ਨੇ ਧਰਨਾ ਖਤਮ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 25 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਅਗਲੇ 10 ਦਿਨਾਂ ਵਿੱਚ ਸ਼ੂਗਰ ਮਿੱਲਾਂ ਵਿੱਚ ਗੰਨੇ ਦੀ ਪਿੜਾਈ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ। ਇਸ ਸਬੰਧੀ ਅੱਜ ਪ੍ਰਾਈਵੇਟ ਸ਼ੂਗਰ ਮਿੱਲਾਂ ਦੇ ਮਾਲਕਾਂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਬੈਠਕ ਹੋਈ ਜਿਸ ਵਿੱਚ ਇਹ ਮਾਮਲਾ ਸੁਲਝਣ ਦਾ ਦਾਅਵਾ ਕੀਤਾ ਗਿਆ। ਕੈਪਟਨ ਅਮਰਿੰਦਰ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਗੰਨਾ ਕਿਸਾਨਾਂ ਨੂੰ ਪੱਚੀ ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਵੀ ਦੇਵੇਗੀ। ਯਾਦ ਰਹੇ ਕੇਂਦਰ ਸਰਕਾਰ ਵੱਲੋਂ ਗੰਨੇ ਦਾ ਰੇਟ 275 ਰੁਪਏ ਤੈਅ ਕੀਤਾ ਗਿਆ ਸੀ। ਇਸ ਮਗਰੋਂ ਪੰਜਾਬ ਸਰਕਾਰ ਨੇ 35 ਰੁਪਏ ਵਧਾ ਤੇ 310 ਰੁਪਏ ਦੇਣ ਦਾ ਦਾਅਵਾ ਕੀਤਾ ਸੀ। ਦੂਜੇ ਪਾਸੇ ਪ੍ਰਾਈਵੇਟ ਸ਼ੂਗਰ ਮਿੱਲਾਂ ਨੇ 35 ਰੁਪਏ ਵੱਧ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਰਕੇ ਕਿਸਾਨ ਸੜਕਾਂ ਉੱਤੇ ਉੱਤਰ ਆਏ। ਸਰਕਾਰ ਨੇ ਹਾਲਾਤ ਵਿਗੜਦਿਆਂ ਅੱਜ ਮਾਮਲਾ ਹੱਲ਼ ਕਰਨ ਦਾ ਦਾਅਵਾ ਕੀਤਾ ਹੈ। ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਗੰਨੇ ਦੀ ਬੈਠਕ ਤੋਂ ਬਾਅਦ ਕਿਹਾ ਕਿ ਮਸਲਾ ਹੱਲ ਹੋ ਚੁੱਕਾ ਹੈ। 400 ਕਰੋੜ ਦੇ ਕਰਜ਼ੇ ਬਾਰੇ ਬਾਜਵਾ ਨੇ ਭਰੋਸਾ ਦਵਾਇਆ ਕਿ ਪੈਸੇ ਹੌਲੀ-ਹੌਲੀ ਦੇਣੇ ਸ਼ੁਰੂ ਕਰ ਦਿੱਤੇ ਜਾਣਗੇ। ਬਾਜਵਾ ਨੇ ਕਿਹਾ ਕਿ ਕਿਸਾਨ ਨੂੰ ਗੰਨੇ ਦੀ ਕੀਮਤ 310 ਰੁਪਏ ਪ੍ਰਤੀ ਕੁਇੰਟਲ ਹੀ ਦਿੱਤੀ ਜਾਵੇਗੀ। ਬਾਜਵਾ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਸੀ ਕਿ ਮਿੱਲ ਨੂੰ ਸ਼ੁਰੂ ਕੀਤਾ ਜਾਵੇ ਤੇ ਪ੍ਰਾਈਵੇਟ ਮਿੱਲਾਂ ਦੇ ਮਾਲਕਾਂ ਨੇ ਮਿੱਲਾਂ ਸ਼ੁਰੂ ਕਰਨ ਲਈ ਹਾਮੀ ਭਰ ਦਿੱਤੀ ਹੈ। ਗੰਨੇ ਦੀ ਕੀਮਤਾਂ ਦੇ ਨਫੇ ਨੁਕਸਾਨ ਬਾਰੇ ਉਨ੍ਹਾਂ ਕਿਹਾ ਕਿ ਨਫਾ ਹੋਵੇ ਜਾਂ ਨੁਕਸਾਨ ਸਰਕਾਰ ਤੇ ਸ਼ੂਗਰ ਮਿੱਲਾਂ ਵਾਲੇ ਰਲ ਕੇ ਚੁੱਕਣਗੇ।

ਟਾਪ ਹੈਡਲਾਈਨ

Congress Reshuffle: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ

ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ

Asian Games ਫਾਈਨਲ ‘ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 212 ਦੌੜਾਂ ਦਾ ਟੀਚਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Reshuffle: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ
ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ
ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ
Asian Games ਫਾਈਨਲ ‘ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 212 ਦੌੜਾਂ ਦਾ ਟੀਚਾ
Asian Games ਫਾਈਨਲ ‘ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 212 ਦੌੜਾਂ ਦਾ ਟੀਚਾ
ਅੱਜ 3 ਅਕਤੂਬਰ ਨੂੰ ਬੈਂਕ ਬੰਦ ਰਹਿਣਗੇ ਜਾਂ ਖੁੱਲ੍ਹੇ? ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ

ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ

ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਬਾਰਿਸ਼ ਦੀ ਨਹੀਂ ਸੰਭਾਵਨਾ; ਜਾਣੋ ਅਗਲੇ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ

ਕੌਣ ਹਨ ਪਰਗਟ ਸਿੰਘ? ਅਕਾਲੀ ਦਲ ਤੋਂ ਸ਼ੁਰੂ ਹੋਇਆ ਸੀ ਸਿਆਸੀ ਸਫਰ, ਕਿਵੇਂ ਓਲੰਪੀਅਨ ਤੋਂ ਬਣੇ ਨੇਤਾ; ਪੜ੍ਹੋ ਪੂਰੀ ਕਹਾਣੀ

Embed widget