ਪੜਚੋਲ ਕਰੋ

ਬਿਜਲੀ ਸਪਲਾਈ ਤੋਂ ਅੱਕੇ ਕਿਸਾਨਾਂ ਨੇ ਅਗੇਤਾ ਝੋਨਾ ਬੀਜ ਸ਼ੁਰੂ ਕੀਤਾ ਵਿਰੋਧ

ਬਰਨਾਲਾ: ਝੋਨੇ ਦੀ ਲੁਆਈ ਲਈ ਲੋੜੀਂਦੀ ਬਿਜਲੀ ਨਾ ਮਿਲਣ ਦੇ ਰੋਸ ਵਜੋਂ ਕਿਸਾਨਾਂ ਨੇ ਅੱਜ ਤੋਂ ਹੀ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ 16 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕਰਦਿਆਂ ਐਕਸੀਅਨ ਦਫ਼ਤਰ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਹੈ।   ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਕਿਸਾਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜਿੰਨਾ ਚਿਰ ਬਿਜਲੀ ਦੀ ਮੰਗ ਪੂਰੀ ਨਹੀਂ ਹੁੰਦੀ ਧਰਨਾ ਲਗਾਤਾਰ ਜਾਰੀ ਰਹੇਗਾ। ਕਿਸਾਨ ਆਗੂ ਬਲੌਰ ਸਿੰਘ ਛੰਨਾ ਤੇ ਦਰਸ਼ਨ ਸਿੰਘ ਨੇ ਇਹ ਵੀ ਕਿਹਾ ਕਿ ਅੱਜ ਤੋਂ ਹੀ ਝੋਨੇ ਦੀ ਲਵਾਈ ਸ਼ੁਰੂ ਕੀਤੀ ਜਾਵੇਗੀ ਤੇ ਸਰਕਾਰ ਵੱਲੋਂ ਝੋਨਾ ਵਾਹੁਣ ਆਏ ਅਧਿਕਾਰੀਆਂ ਦਾ ਵੀ ਘਿਰਾਓ ਕੀਤਾ ਜਾਵੇਗਾ। ਬਿਜਲੀ ਸਪਲਾਈ ਤੋਂ ਅੱਕੇ ਕਿਸਾਨਾਂ ਨੇ ਅਗੇਤਾ ਝੋਨਾ ਬੀਜ ਸ਼ੁਰੂ ਕੀਤਾ ਵਿਰੋਧ ਜ਼ਿਕਰਯੋਗ ਹੈ ਕਿ ਸਰਕਾਰ ਨੇ 20 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕਰਨ ਦਾ ਐਲਾਨ ਕੀਤਾ ਹੋਇਆ ਹੈ। ਸਰਕਾਰ ਦਾ ਤਰਕ ਹੈ ਕਿ ਅਗੇਤੀ ਬਿਜਾਈ ਨਾਲ ਜ਼ਮੀਨ ਹੇਠਲੇ ਪਾਣੀ ਦੀ ਖਪਤ ਜ਼ਿਆਦਾ ਹੁੰਦੀ ਹੈ ਤੇ ਅੱਗੇ ਬਾਰਿਸ਼ ਦੇ ਮੌਸਮ ਦਾ ਫਸਲਾਂ ਨੂੰ ਖਾਸ ਲਾਭ ਨਹੀਂ ਮਿਲਦਾ। ਉੱਧਰ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਫ਼ਸਲ ਪਾਲਣ ਲਈ 16 ਘੰਟੇ ਨਿਰਵਿਘਨ ਬਿਜਲੀ ਚਾਹੀਦੀ ਹੈ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਹ 20 ਤਾਰੀਖ਼ ਤੋਂ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਏਗੀ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

Embed widget