ਪੜਚੋਲ ਕਰੋ

ਜਦੋਂ ਕਿਸਾਨਾਂ ਨੂੰ ਆਇਆ ਗੁੱਸਾ...ਡੀਸੀ ਦੇ ਦਫ਼ਤਰ ਬਾਹਰ ਢੇਰੀ ਕੀਤੀਆਂ ਪਰਾਲ਼ੀ ਦੀਆਂ ਟਰਾਲੀਆਂ

ਸੰਗਰੂਰ: ਕਿਸਾਨਾਂ ਨੂੰ ਪਰਾਲ਼ੀ ਸਾੜਨ ਤੋਂ ਰੋਕਣ ਵਿੱਚ ਸਰਕਾਰ ਬੇਵੱਸ ਜਾਪਦੀ ਹੈ। ਹਾਲਾਂਕਿ, ਸਰਕਾਰ ਨੇ ਵੱਖ-ਵੱਖ ਤਰੀਕਿਆਂ ਨਾਲ ਪਰਾਲ਼ੀ ਸਾੜਨ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਕਿਸਾਨ ਲਗਾਤਾਰ ਸਰਕਾਰ ਦਾ ਵਿਰੋਧ ਕਰ ਰਹੇ ਹਨ। ਪੰਜਾਬ ਵਿੱਚ ਵੱਖ-ਵੱਖ ਥਾਈਂ ਕਿਸਾਨ ਪਰਾਲ਼ੀ ਸਾੜ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਪਰ ਸੰਗਰੂਰ ਦੇ ਕਿਸਾਨਾਂ ਨੇ ਪਰਾਲ਼ੀ ਨਾਲ ਪ੍ਰਸ਼ਾਸਨ ਨੂੰ ਵਖ਼ਤ ਪਾ ਦਿੱਤਾ ਹੈ। ਕਿਸਾਨਾਂ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਪਰਾਲ਼ੀ ਦੀਆਂ ਟਰਾਲੀਆਂ ਢੇਰੀ ਕਰ ਦਿੱਤੀਆਂ ਤੇ ਸਰਕਾਰ ਵਿਰੁੱਧ ਖ਼ੂਬ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਐਲਾਨ ਕੀਤਾ ਕਿ ਉਹ ਪਰਾਲ਼ੀ ਸਾੜਨਗੇ। ਇਸ ਦੇ ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੋ ਅਧਿਕਾਰੀ ਉਨ੍ਹਾਂ ਨੂੰ ਰੋਕੇਗਾ, ਉਸ ਦੇ ਦਫ਼ਤਰ ਤੇ ਘਰ ਵਿੱਚ ਇਸੇ ਤਰ੍ਹਾਂ ਪਰਾਲ਼ੀ ਸੁੱਟ ਦਿੱਤੀ ਜਾਵੇਗੀ। ਸੰਗਰੂਰ ਦੇ ਡੀਸੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪਰਾਲ਼ੀ ਸਾੜਨ ਵਾਲੇ ਕਿਸਾਨਾਂ ਦੇ ਚਲਾਣ ਕੀਤੇ ਜਾਣਗੇ ਤੇ ਗਿਰਦਾਵਰੀ ਵਿੱਚ ਉਨ੍ਹਾਂ ਦੇ ਰਿਕਾਰਡ ਦੇ ਇੰਦਰਾਜ ਵਿੱਚ ਲਾਲ ਸਿਆਹੀ ਨਾਲ ਟਿੱਪਣੀ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਨੂੰ ਪਰਾਲ਼ੀ ਦੇ ਨਿਬੇੜੇ ਲਈ ਅੱਠ ਕਰੋੜ ਸਬਸਿਡੀ ਹਾਸਲ ਹੈ ਤੇ ਨਿਪਟਾਉਣ ਲਈ 60 ਫ਼ੀਸਦ ਮਸ਼ੀਨਰੀ ਵੀ ਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨ ਮੇਲਿਆਂ ਤੇ ਜਥੇਬੰਦੀਆਂ ਨਾਲ ਮੀਟਿੰਗ ਕਰ ਕੇ ਕਿਸਾਨਾਂ ਨੂੰ ਪੂਰੀ ਜਾਣਕਾਰੀ ਤੇ ਸਿਖਲਾਈ ਵੀ ਦਿੱਤੀ ਜਾ ਰਹੀ ਹੈ। ਜਦਕਿ ਕਿਸਾਨ ਯੂਨੀਅਨ ਦੇ ਆਗੂ ਭੁਪਿੰਦਰ ਸਿੰਘ ਨੇ ਇਸ ਦਾ ਖੰਡਨ ਕੀਤਾ ਕਿ ਸਬਸਿਡੀਆਂ ਸਿਰਫ਼ ਡਰਾਮਾ ਹੈ, ਜਦਕਿ ਜ਼ਮੀਨੀ ਹਕੀਕਤ ਕੁਝ ਹੋਰ ਹੈ। ਇਸ ਲਈ ਅੱਗ ਲਾਉਣਾ ਕਿਸਾਨਾਂ ਦੀ ਮਜਬੂਰੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget