ਪੜਚੋਲ ਕਰੋ

ਕਰਜ਼ ਮੁਆਫੀ ਲਈ ਕਿਸਾਨਾਂ ਨੇ ਰੋਕੀਆਂ ਰੇਲਾਂ

ਫ਼ਿਰੋਜ਼ਪੁਰ: ਕਰਜ਼ ਮੁਆਫੀ ਲਈ ਕਿਸਾਨਾਂ ਨੇ ਬੁੱਧਵਾਰ ਨੂੰ ਫ਼ਿਰੋਜ਼ਪੁਰ ਤੋਂ ਲੁਧਿਆਣਾ, ਬਠਿੰਡਾ ਤੇ ਜਲੰਧਰ ਨੂੰ ਜਾਂਦੇ ਰੇਲਵੇ ਟਰੈਕ ਜਾਮ ਕਰ ਦਿੱਤੇ। ਟਰੈਕ ਜਾਮ ਹੋਣ ਕਾਰਨ ਦਰਜਨਾਂ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ। ਕਰਜ਼ ਮੁਆਫੀ ਸਮੇਤ ਕਾਂਗਰਸ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਦੀ ਪੂਰਤੀ ਲਈ ਕਿਸਾਨਾਂ ਨੇ ਸ਼ੁਰੂ ਕੀਤਾ ਰੋਸ ਮੁਜ਼ਾਹਰਾ ਅੱਜ ਰੇਲਵੇ ਲਾਈਨਾਂ ’ਤੇ ਜਾ ਪੁੱਜਾ। ਫ਼ਿਰੋਜ਼ਪੁਰ ਦੀ ਬਸਤੀ ਟੈਂਕਾਂ ਵਾਲੀ ਵਿੱਚ ਪੈਂਦੀਆਂ ਰੇਲਵੇ ਲਾਈਨਾਂ ’ਤੇ ਕਿਸਾਨਾਂ ਨੇ ਧਰਨਾ ਲਾ ਲਿਆ। ਇਸ ਕਾਰਨ ਲੁਧਿਆਣਾ, ਜਲੰਧਰ ਸਮੇਤ ਬਠਿੰਡਾ ਨੂੰ ਜਾਣ ਵਾਲੀਆਂ ਦਰਜਨਾਂ ਰੇਲਾਂ ਪ੍ਰਭਾਵਿਤ ਹੋਈਆਂ। ਰੋਹ ਵਿੱਚ ਆਏ ਕਿਸਾਨਾਂ ਨੇ ਕੈਪਟਨ ਸਰਕਾਰ ਨੂੰ ਕੋਸਦਿਆਂ ਆਪਣੀਆਂ ਮੰਗਾਂ ਦੀ ਪੂਰਤੀ ਤਕ ਅਜਿਹੇ ਧਰਨੇ ਜਾਰੀ ਰੱਖਣ ਦਾ ਐਲਾਨ ਕੀਤਾ। ਕਿਸਾਨਾਂ ਨੇ ਕਿਹਾ ਕਿ ਸਹੀ ਮੰਡੀਕਰਨ ਨਾ ਹੋਣ ਕਰਕੇ ਜਿੱਥੇ ਕਿਸਾਨਾਂ ਨੂੰ ਵਾਜ਼ਬ ਭਾਅ ਨਹੀਂ ਮਿਲਦੇ, ਉੱਥੇ ਰਾਹੇ-ਬਰਾਹੇ ਪੈਂਦੇ ਘਾਟਿਆਂ ਸਦਕਾ ਕਿਸਾਨ ਦਿਨੋਂ-ਦਿਨ ਮੰਦਹਾਲੀ ਦੇ ਦੌਰ ਵਿਚ ਘਿਰਦਾ ਜਾ ਰਿਹਾ ਹੈ ਤੇ ਕਿਸਾਨਾਂ ਦਾ ਸਿਰ ਚੜਿਆ ਕਰਜ਼ੇ ਦਾ ਬੋਝ ਘਟਨ ਦਾ ਨਾਮ ਨਹੀਂ ਲੈ ਰਿਹਾ। ਕਿਸਾਨਾਂ ਵੱਲੋਂ ਰੋਕੀਆਂ ਰੇਲਾਂ ਸਦਕਾ ਰੇਲਾਂ ਦਾ ਸਫਰ ਕਰਨ ਵਾਲੇ ਮੁਸਾਫਰਾਂ ਨੂੰ ਵੀ ਕਾਫੀ ਮੁਸ਼ੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੇਲ ਯਾਤਰੀਆਂ ਨੂੰ ਬਦਲਵੇਂ ਹੱਲ ਵਜੋਂ ਬੱਸ ਆਦਿ ਦੀ ਸਹੂਲਤ ਲੈਣ ਲਈ ਮਜਬੂਰ ਹੋਣਾ ਪਿਆ। ਉੱਧਰ, ਕਿਸਾਨਾਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਅਜਿਹੇ ਧਰਨੇ-ਮੁਜ਼ਾਹਰੇ ਕਰਦੇ ਰਹਿਣਗੇ ਤੇ ਸਰਕਾਰ ਤੋਂ ਆਪਣੇ ਹੱਕ ਪ੍ਰਾਪਤ ਕਰਕੇ ਹੀ ਸਾਹ ਲੈਣਗੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget