ਪੜਚੋਲ ਕਰੋ

ਕਿਸਾਨਾਂ ਵੱਲੋਂ ਫ਼ਸਲਾਂ ਦੇ ਮੁੱਲ 'ਚ ਮੋਦੀ ਦਾ ਵਾਧਾ 'ਰੱਦ'

ਬਰਨਾਲਾ: ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਮੁੱਖ ਫ਼ਸਲ ਝੋਨੇ ਸਮੇਤ ​14 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ ਵਾਧੇ ਨੂੰ ਕਿਸਾਨਾਂ ਨੇ ਰੱਦ ਕਰ ਦਿੱਤਾ ਹੈ। ਕਿਸਾਨਾਂ ਨੇ ਇਸ ਵਾਧੇ ਨੂੰ ਨਿਗੂਣਾ ਕਰਾਰ ਦਿੰਦਿਆਂ ਸਵਾਮੀਨਾਥਨ ਕਮਿਸ਼ਨ ਰਿਪੋਰਟ ਲਾਗੂ ਕਰਨ ਦੀ ਮੰਗ ਕੀਤੀ।   'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਬੀਕੇਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਕਿਹਾ ਕਿ ਝੋਨੇ ਦੀ ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਝੋਨੇ ਦਾ ਭਾਅ ਵਿੱਚ ਕੀਤਾ ਵਾਧਾ ​2500 ਫ਼ੀ ਕੁਇੰਟਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ ਕਿਉਂਕਿ ਕਿਸਾਨ ਦੇ ਲਾਗਤ ਤੇ ਖਰਚੇ ਬਹੁਤ ਜ਼ਿਆਦਾ ਹਨ। ਫ਼ਸਲੀ ਵਿਭਿੰਨਤਾ ਅਪਣਾਉਣ ਵਾਲੇ ਕਿਸਾਨ ਸਿੰਕਦਰ ਸਿੰਘ ਨੇ ਕਿਹਾ ਕਿ ਮਜ਼ਦੂਰੀ, ਤੇਲ ਤੇ ਖਾਦਾਂ ਦੀਆਂ ਕੀਮਤਾਂ ਦੇ ਮੁਕਾਬਲੇ ਇਹ ਵਾਧਾ ਨਿਗੁਣਾ ਹੈ। ਵੱਖਰੀ ਖੇਤੀ ਲਈ ਕੋਈ ਵੀ ਮੰਡੀਕਰਨ ਨਹੀਂ ਤੇ ਨਾ ਹੀ ਕੋਈ ਸਰਕਾਰੀ ਰੇਟ। ਯੂਨੀਅਨ ਆਗੂਆਂ ਨੇ ਕਿਹਾ ਇਸ ਨਿਗੁਣੇ ਵਾਧੇ ਖਿਲਾਫ ਦੇਸ਼ ਦੇ ਕਿਸਾਨਾਂ ਵੱਲੋਂ ​23 ਸਤੰਬਰ ਤੋਂ ਦੋ ਲੱਖ ਦੀ ਗਿਣਤੀ ਵਿੱਚ ਕਿਸਾਨ ਹਰਿਦੁਆਰ ਤੋਂ ਪੈਦਲ ਮਾਰਚ ਕਰਕੇ ਪਾਰਲੀਮੈਂਟ ਦਾ ਘਿਰਾਓ ਕਰਨਗੇ ਤੇ ਸੰਘਰਸ਼ ਜਾਰੀ ਰੱਖਣਗੇ।

ਟਾਪ ਹੈਡਲਾਈਨ

ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget