ਪੜਚੋਲ ਕਰੋ

ਕਿਸਾਨ ਹੋਏ ਬਾਗੀ: 13 ਜੂਨ ਤੋਂ ਪਹਿਲਾਂ ਹੀ ਝੋਨਾ ਲਾਉਣ ਦੇ ਚੁੱਕੇ ਫੱਟੇ

ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ 'ਤੇ ਆਏ ਦਿਨ ਨਵੇਂ ਕਾਨੂੰਨ ਥੋਪ ਰਹੀ ਹੈ, ਜਦਕਿ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਯੂਨੀਅਨ ਲੀਡਰਾਂ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਤੁਰੰਤ ਜਥੇਬੰਦੀ ਸਖ਼ਤ ਸਟੈਂਡ ਲਵੇਗੀ।

ਬਠਿੰਡਾ: ਪੰਜਾਬ ਸਰਕਾਰ ਵੱਲੋਂ ਬੇਸ਼ੱਕ ਕਿਸਾਨਾਂ ਨੂੰ 13 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਸੀ ਪਰ ਇਨ੍ਹਾਂ ਹੁਕਮਾਂ ਦੇ ਉਲਟ ਕਿਸਾਨਾਂ ਨੇ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਮੌੜ ਖੁਰਦ, ਮਾੜੀ, ਚੜ੍ਹਤ ਸਿੰਘ ਮੌੜ ਆਦਿ ਪਿੰਡਾਂ ਵਿੱਚ ਝੋਨੇ ਦੀ ਲਵਾਈ ਦਾ ਜਾਇਜ਼ਾ ਲਿਆ ਤੇ ਕਿਸਾਨਾਂ ਨੂੰ ਅਧਿਕਾਰੀਆਂ ਤੋਂ ਬੇਫਿਕਰ ਰਹਿਣ ਦਾ ਭਰੋਸਾ ਵੀ ਦਿੱਤਾ। ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ 'ਤੇ ਆਏ ਦਿਨ ਨਵੇਂ ਕਾਨੂੰਨ ਥੋਪ ਰਹੀ ਹੈ, ਜਦਕਿ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਯੂਨੀਅਨ ਲੀਡਰਾਂ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਤੁਰੰਤ ਜਥੇਬੰਦੀ ਸਖ਼ਤ ਸਟੈਂਡ ਲਵੇਗੀ। ਕਿਸਾਨਾਂ ਨੇ ਵੀ ਕਿਹਾ ਕਿ ਜੇਕਰ ਸਾਡੇ ਖੇਤਾਂ ਵਿੱਚ ਖੇਤੀਬਾੜੀ ਦਫ਼ਤਰ ਜਾਂ ਪੰਜਾਬ ਸਰਕਾਰ ਦਾ ਕੋਈ ਵੀ ਅਧਿਕਾਰੀ ਆਉਂਦਾ ਹੈ, ਤਾਂ ਉਸ ਦਾ ਘਿਰਾਓ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 20 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਕਰਨ ਲਈ ਕਿਹਾ ਸੀ, ਪਰ ਕਿਸਾਨਾਂ ਵੱਲੋਂ ਸੰਘਰਸ਼ ਕਰਨ ਦੇ ਬਾਅਦ ਮੁੱਖ ਮੰਤਰੀ ਨੇ ਝੋਨਾ ਲਾਉਣ ਦਾ ਦਿਨ 13 ਜੂਨ ਐਲਾਨ ਦਿੱਤਾ ਹੈ ਪਰ ਕਿਸਾਨਾਂ ਨੇ ਇਸ ਨੂੰ ਰੱਦ ਕਰ ਦਿੱਤਾ ਤੇ ਪਹਿਲੀ ਜੂਨ ਤੋਂ ਹੀ ਝੋਨਾ ਬੀਜਣਾ ਸ਼ੁਰੂ ਕਰ ਦਿੱਤਾ ਸੀ।

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget