ਪੜਚੋਲ ਕਰੋ

ਮੰਗਾਂ ਪੂਰੀਆਂ ਨਾ ਕਰਨ 'ਤੇ ਧੀ ਦਾ ਟੁੱਟਿਆ ਰਿਸ਼ਤਾ, ਪਿਉ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ : ਬਰਨਾਲਾ ਦੇ ਮਹਿਲ ਕਲਾਂ ਦੇ ਪਿੰਡ ਕਲਾਲਾ ਦੇ ਕਿਸਾਨ ਨੇ ਆਪਣੇ ਧੀ ਦਾ ਰਿਸ਼ਤਾ ਟੁੱਟਣ ਕਾਰਨ ਖੁਦਕੁਸ਼ੀ ਕਰ ਲਈ ਹੈ। ਰਿਸ਼ਤਾ ਟੁੱਟਣ ਦੀ ਵਜ੍ਹਾ ਸਹੁਰਾ ਪਰਿਵਾਰ ਵੱਲੋਂ ਰੱਖੀਆਂ ਮੰਗਾ ਨਾ ਪੂਰੀ ਕਰ ਸਕਣਾ ਹੈ ਜਿਸ ਤੋਂ ਪਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਲਿਆ। ਥਾਣਾ ਮਹਿਲ ਕਲਾਂ ਪੁਲੀਸ ਨੇ ਲੜਕੀ ਦੇ ਮੰਗੇਤਰ ਸਮੇਤ ਉਸ ਦੇ ਮਾਤਾ-ਪਿਤਾ ਤੇ ਭਰਾ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕਰ ਲਿਆ ਹੈ। ਐਸਐਚਓ ਜਰਨੈਲ ਸਿੰਘ ਨੇ ਦੱਸਿਆ ਕਿ ਕਿਸਾਨ ਗੁਰਜੰਟ ਸਿੰਘ (65) ਪੁੱਤਰ ਸੁਰਜੀਤ ਸਿੰਘ ਵਾਸੀ ਕਲਾਲਾ ਨੇ ਆਪਣੀ ਲੜਕੀ ਦੀ ਮੰਗਣੀ ਤਕਰੀਬਨ ਡੇਢ ਕੁ ਮਹੀਨਾ ਪਹਿਲਾਂ ਹੀ ਪਿੰਡ ਸੰਗਾਲੀ (ਸੰਗਰੂਰ) ਦੇ ਚਮਕੌਰ ਸਿੰਘ ਪੁੱਤਰ ਗੁਰਮੀਤ ਸਿੰਘ ਨਾਲ ਕੀਤੀ ਸੀ। ਉਸ ਸਮੇਂ ਦੋਵਾਂ ਪਰਿਵਾਰਾਂ ਵਿੱਚ ਵਿਆਹ ਮੌਕੇ 4 ਲੱਖ ਰੁਪਏ ਨਕਦੀ ਅਤੇ ਵਿਆਹ ਸਮਾਗਮ ਸਾਦਾ ਰੱਖਣ ਦੀ ਗੱਲ ਤੈਅ ਹੋਈ ਸੀ। ਪਰ ਬੀਤੇ ਦਿਨ ਸਹੁਰਾ ਪਰਿਵਾਰ ਨੇ ਅਚਾਨਕ ਵਿਚੋਲੇ ਰਾਹੀਂ ਵਿਆਹ ਮੌਕੇ ਕਥਿਤ 4 ਦੀ ਥਾਂ 8 ਲੱਖ ਰੁਪਏ ਦੀ ਨਗ਼ਦੀ ਤੋਂ ਇਲਾਵਾ ਵਿਆਹ ਸ਼ਾਨੋ ਸ਼ੌਕਤ ਨਾਲ ਕਰਨ ਦੀ ਮੰਗ ਰੱਖ ਦਿੱਤੀ। ਲੜਕੀ ਪਰਿਵਾਰ ਵੱਲੋਂ ਇਹ ਮੰਗ ਪੂਰੀ ਨਾ ਕਰ ਸਕਣ ਦੀ ਲਗਾਈ ਗੁਹਾਰ ਪਿੱਛੋਂ ਲੜਕੇ ਵਾਲਿਆਂ ਨੇ ਉਕਤ ਵਿਆਹ ਤੋਂ ਸਾਫ਼ ਇਨਕਾਰ ਕਰ ਦਿੱਤਾ। ਆਪਣੀ ਧੀ ਦੇ ਵਿਆਹ ਦੀਆਂ ਤਿਆਰੀਆਂ ’ਚ ਰੁੱਝੇ ਕਿਸਾਨ ਗੁਰਜੰਟ ਸਿੰਘ ਨੇ ਅਚਾਨਕ ਰਿਸ਼ਤਾ ਟੁੱਟਣ ਦਾ ਗ਼ਮ ਨਾ ਸਹਾਰਦਿਆਂ ਅੱਜ ਸੁਵੱਖ਼ਤੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਪੁਲੀਸ ਨੇ ਮ੍ਰਿਤਕ ਗੁਰਜੰਟ ਸਿੰਘ ਦੇ ਪੁੱਤਰ ਪਰਮਜੀਤ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਲੜਕੀ ਦੇ ਮੰਗੇਤਰ ਚਮਕੌਰ ਸਿੰਘ ਅਤੇ ਉਸ ਦੇ ਪਿਤਾ ਗੁਰਮੀਤ ਸਿੰਘ, ਮਾਤਾ ਸ਼ਿੰਦਰ ਕੌਰ ਤੇ ਭਰਾ ਹਰਪ੍ਰੀਤ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 306 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਟਾਪ ਹੈਡਲਾਈਨ

iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ

Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ

9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।

Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
 Train Update : ਸਟੇਸ਼ਨ ਪਹੁੰਚਣ ਤੋਂ ਪਹਿਲਾਂ ਰੇਲਗੱਡੀ ਦੀ ਇਸ ਇੱਕ ਮਹੱਤਵਪੂਰਨ ਜਾਣਕਾਰੀ ਨੂੰ ਜ਼ਰੂਰ ਕਰੋ ਚੈੱਕ  

Jalandhar 'ਚ 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਹੰਗਾਮਾ , ਨੌਜਵਾਨਾਂ ਨੇ ਨਹੀਂ ਦਿੱਤੇ ਪੈਸੇ , ਕਿਹਾ ਕੱਲ੍ਹ ਦੇਵਾਂਗੇ , ਪੈਸੇ ਮੰਗਣ 'ਤੇ ਪੰਪ ਕਰਮਚਾਰੀ ਨਾਲ ਕੁੱਟਮਾਰ 

ਜੇਕਰ ਤੁਹਾਡੀ ਗੱਡੀ ਐਕਸਪ੍ਰੈਸਵੇਅ 'ਤੇ ਪੰਕਚਰ ਹੋ ਜਾਂਦੀ ਹੈ ਤਾਂ ਹੁਣ ਘੰਟਿਆਂਬੱਧੀ ਇੰਤਜ਼ਾਰ ਕਰਨ ਦੀ ਲੋੜ ਨਹੀਂ, NHAI ਨੇ ਇੱਕ ਵੱਡਾ ਪ੍ਰਬੰਧ ਕੀਤਾ ਹੈ।

Embed widget