ਪੜਚੋਲ ਕਰੋ

ਕਰਜ਼ੇ ਦੀ ਸਤਾਏ ਕਿਸਾਨ ਨੇ ਨਹਿਰ 'ਚ ਛਾਲ ਮਾਰ ਕੀਤੀ ਖੁਦਕੁਸ਼ੀ

ਚੰਡੀਗੜ੍ਹ:ਕਰਜ਼ੇ ਦੇ ਸਤਾਏ ਰਾਜੋਮਾਜਰਾ ਦੇ ਕਿਸਾਨ ਸੋਹਣ ਸਿੰਘ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜ਼ਿੰਦਗੀ ਦਾ ਅੰਤ ਕਰ ਲਿਆ। ਪੁਲੀਸ ਨੇ ਰਣੀਕੇ ਨਹਿਰ ਤੋਂ ਉਸ ਦੀ ਲਾਸ਼ ਬਰਾਮਦ ਕੀਤੀ ਹੈ। ਕਿਸਾਨ ਸੋਹਣ ਸਿੰਘ ਦੇ ਪੁੱਤਰ ਸਤਵੀਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਕੋਆਪਰੇਟਿਵ ਸੁਸਾਇਟੀ ਸਮੇਤ ਹੋਰ ਲੋਕਾਂ ਕੋਲੋਂ ਕਰਜ਼ ਲਿਆ ਹੋਇਆ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਲੰਘੀ 25 ਸਤੰਬਰ ਨੂੰ ਉਹ ਸਵੇਰੇ ਘਰੋਂ ਚਲਾ ਗਿਆ, ਪਰ ਵਾਪਸ ਨਾ ਆਇਆ। ਇਸ ਸਬੰਧੀ ਸਬੰਧਿਤ ਥਾਣੇ ਵਿੱਚ ਰਿਪੋਰਟ ਦਰਜ ਕਰਵਾਈ ਗਈ ਸੀ। ਐਸਆਈ ਰਵਿੰਦਰ ਭੱਲਾ ਨੇ ਦੱਸਿਆ ਕਿ 174 ਦੀ ਕਾਰਵਾਈ ਕਰ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

ਟਾਪ ਹੈਡਲਾਈਨ

ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...

ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ

Farming News :  ਦੁਨੀਆ ਦਾ ਪਹਿਲਾ ਕਿਸਾਨ ਕੌਣ ਸੀ ? ਉਸ ਨੇ ਕਿਹੜੀ ਫਸਲ ਬੀਜੀ ਸੀ ਅਤੇ ਉਹ ਕਿਸ ਦੇਸ਼ ਨਾਲ ਸੰਬੰਧਿਤ ਸੀ?

ਹੁਣ ਇੰਨੀ ਤਰੀਕ ਨੂੰ ਤੁਹਾਡੇ ਖਾਤੇ 'ਚ ਆਉਣਗੇ PM Kisan ਯੋਜਨਾ ਦੇ ਪੈਸੇ, ਹੋ ਗਿਆ ਐਲਾਨ; ਇਦਾਂ ਚੈੱਕ ਕਰੋ ਆਪਣਾ ਸਟੇਟਸ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ

Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ

ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ
ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਦਿਲ ਦੇ ਮਰੀਜ਼ਾਂ ਨੂੰ ਰੋਜ਼ ਨਾਸ਼ਤੇ 'ਚ ਕੀ ਖਾਣਾ ਚਾਹੀਦਾ, ਇੱਥੇ ਦੇਖ ਲਓ ਪੂਰੇ ਹਫਤੇ ਦਾ Diet Plan; ਕਦੇ ਨਹੀਂ ਵਿਗੜੇਗੀ ਸਿਹਤ

Embed widget