ਪੜਚੋਲ ਕਰੋ

ਪ੍ਰਾਪਰਟੀ ਡੀਲਰ ਵੱਲੋਂ ਠੱਗੀ ਮਾਰਨ 'ਤੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਸੰਗਰੂਰ : ਪ੍ਰਾਪਰਟੀ ਡੀਲਰ ਵੱਲੋਂ ਠੱਗੀ ਮਾਰਨ 'ਤੇ ਪਿੰਡ ਅਲੀਪੁਰ ਦੇ ਕਿਸਾਨ ਜਗਦੇਵ ਸਿੰਘ ਨੇ ਜ਼ਹਿਰੀਲੀ ਚੀਜ਼ ਖਾ ਕੇ ਆਤਮਹੱਤਿਆ ਕਰ ਲਈ। ਕਿਸਾਨ ਦੀ ਪਤਨੀ ਸਰਬਜੀਤ ਕੌਰ ਵਾਸੀ ਅਲੀਪੁਰ ਨੇ ਦੱਸਿਆ ਕਿ ਜਗਦੇਵ ਸਿੰਘ ਕੋਲ 12 ਵਿੱਘੇ ਜ਼ਮੀਨ ਸੀ। 7 ਸਾਲ ਪਹਿਲਾਂ ਪਿੰਡ ਦੇ ਪ੍ਰਾਪਰਟੀ ਡੀਲਰ ਹਰਦੇਵ ਸਿੰਘ ਵਾਸੀ ਅਲੀਪੁਰ ਨੇ ਉਸ ਨੂੰ ਲਾਲਚ ਦੇ ਕੇ ਉਸ ਦੀ ਜ਼ਮੀਨ 5 ਲੱਖ ਰੁਪਏ ਵਿੱਘੇ ਦੇ ਹਿਸਾਬ ਨਾਲ 60 ਲੱਖ ਰੁਪਏ 'ਚ ਵੇਚ ਦਿੱਤੀ। ਪ੍ਰਾਪਰਟੀ ਡੀਲਰ ਸਿਰਫ 7 ਵਿੱਘੇ ਜ਼ਮੀਨ ਦਿਵਾ ਕੇ ਬਾਕੀ ਪੰਜ ਵਿੱਘਿਆਂ ਦੇ ਪੈਸੇ ਦੇਣੋਂ ਮੁੱਕਰ ਗਿਆ ਜਿਸ ਕਾਰਨ ਕਿਸਾਨ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿਣ ਲੱਗ ਪਿਆ। 19 ਅਗਸਤ ਨੂੰ ਜਗਦੇਵ ਸਿੰਘ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਤੇ ਇਕ ਖ਼ੁਦਕੁਸ਼ੀ ਨੋਟ ਟਰੈਕਟਰ 'ਤੇ ਲਿਖ ਦਿੱਤਾ ਕਿ ਹੀਰਾ ਪ੍ਰਾਪਰਟੀ ਡੀਲਰ ਨੇ ਉਸ ਨੂੰ ਧੋਖੇ ਵਿਚ ਰੱਖ ਕੇ ਠੱਗੀ ਮਾਰੀ ਹੈ। ਵਾਰ-ਵਾਰ ਪੈਸੇ ਮੰਗਣ 'ਤੇ ਵੀ ਉਸ ਨੇ ਪੈਸੇ ਵਾਪਸ ਨਾ ਕੀਤੇ। ਪੁਲਿਸ ਨੇ ਕਿਸਾਨ ਦੀ ਘਰਵਾਲੀ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਕੇਸ ਦੀ ਪੜਤਾਲ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਕਰ ਰਹੇ ਹਨ।

ਟਾਪ ਹੈਡਲਾਈਨ

ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
Embed widget