ਪੜਚੋਲ ਕਰੋ

ਕਿਸਾਨ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮਿਲੇਗੀ ਮਹੀਨਾਵਾਰ ਪੈਨਸ਼ਨ

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਵਿੱਚ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਮਹੀਨਾਵਾਰ ਪੈਨਸ਼ਨ ਦੇਣ ਦੀ ਸ਼ੁਰੂਆਤ ਕੀਤੀ ਹੈ। ਜਿਸ ਤਹਿਤ ਦੇ ਆਪ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਬਠਿੰਡਾ-ਮਾਨਸਾ ਜ਼ਿਲ੍ਹੇ ਦੇ 50 ਪਰਿਵਾਰਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਦੋਂ ਕਿ 20 ਤੋਂ ਵੱਧ ਪਰਿਵਾਰਾਂ ਨੂੰ ਇੱਕੋ ਵਾਰ 50 ਹਜ਼ਾਰ ਰੁਪਏ ਉਕਾ-ਪੁੱਕਾ ਸਹਾਇਤਾ ਦੇਣ ਦਾ ਪ੍ਰੋਗਰਾਮ ਉਲੀਕਿਆ ਹੈ। ਉਨ੍ਹਾਂ ਕਿਹਾ ਕਿ ਇਸ ਰਕਮ ਅਤੇ ਪਰਿਵਾਰਾਂ ਦੀ ਗਿਣਤੀ ਨੂੰ ਛੇਤੀ ਹੀ ਵਧਾਇਆ ਜਾ ਰਿਹਾ ਹੈ। ਖਹਿਰਾ ਨੇ ਐਲਾਨ ਕਰਦਿਆਂ ਕਿਹਾ ਕਿ ‘ਆਪ’ ਪਰਵਾਸੀ ਪੰਜਾਬੀਆਂ ਦੀ ਮੱਦਦ ਨਾਲ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਦੀ ਹਰ ਸੰਭਵ ਮੱਦਦ ਦਾ ਉਪਰਾਲਾ ਕਰੇਗੀ। ਖਹਿਰਾ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਬੀਰ ਖੁਰਦ, ਬੁਰਜ ਰਾਠੀ, ਦਲੇਲ ਸਿੰਘ ਵਾਲਾ, ਰੰਘੜਿਆਲ, ਬਹਾਦਰਪੁਰ, ਟਾਹਲੀਆਂ, ਨੰਗਲ ਕਲਾਂ ਤੇ ਰਮਦਿੱਤੇ ਵਾਲਾ ਵਿੱਚ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ। ਇਸ ਮੌਕੇ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਬੁਢਲਾਡਾ ਤੋਂ ਪਾਰਟੀ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਮੌੜ ਮੰਡੀ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ, ਅਮਨ ਅਰੋੜਾ, ਭੋਲਾ ਸਿੰਘ ਮਾਨ, ਸੁਖਵਿੰਦਰ ਸਿੰਘ ਖੱਤਰੀਵਾਲ, ਸੁਖਦਰਸ਼ਨ ਸਿੰਘ ਤੇ ਦੀਪਕ ਬਾਂਸਲ ਹਾਜ਼ਰ ਸਨ।

ਟਾਪ ਹੈਡਲਾਈਨ

Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...

Embed widget